ਪੜਚੋਲ ਕਰੋ

ਆਸਟਰੇਲੀਆ ਨੂੰ ਛੇ ਮਹੀਨਿਆਂ ਲਈ ਲੌਕਡਾਊਨ ਕਰਨ ਦੀ ਤਿਆਰੀ- ਪ੍ਰਧਾਨ ਮੰਤਰੀ ਮੌਰਿਸਨ ਨੇ ਦਿੱਤੀ ਚੇਤਾਵਨੀ

ਕੋਰੋਨਾਵਾਇਰਸ ਦੇ ਵੱਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਬਹੁਤ ਸਾਰੇ ਦੇਸ਼ਾਂ ਵਿੱਚ ਲੌਕਡਾਊਨ ਕੀਤੀ ਗਈ ਹੈ। ਆਸਟਰੇਲੀਆ ਦੇ ਪ੍ਰਧਾਨਮੰਤਰੀ ਨੇ ਆਪਣੇ ਦੇਸ਼ ਦੇ ਲੋਕਾਂ ਨੂੰ ਛੇ ਮਹੀਨਿਆਂ ਲਈ ਬੰਦ ਲਈ ਤਿਆਰ ਰਹਿਣ ਲਈ ਕਿਹਾ ਹੈ।

ਨਵੀਂ ਦਿੱਲੀ: ਕੋਰੋਨਾਵਾਇਰਸ ਕਾਰਨ ਆਸਟਰੇਲੀਆ ‘ਚ ਲੌਕਡਾਊਨ ਲਾਗੂ ਕਰ ਦਿੱਤਾ ਹੈ। ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰਿਸਨ ਨੇ ਦੇਸ਼ ਦੇ ਲੋਕਾਂ ਨੂੰ ਅਗਲੇ ਛੇ ਮਹੀਨਿਆਂ ਲਈ ਲੌਕਡਾਊਨ ਲਈ ਤਿਆਰ ਰਹਿਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਇਹ ਦੇਸ਼ ਲਈ ਸੰਕਟ ਦਾ ਸਮਾਂ ਹੈ। ਆਸਟਰੇਲੀਆ ਵਿੱਚ ਛੇ ਮਹੀਨਿਆਂ ਤੱਕ ਲੌਕਡਾਊਨ ਨੂੰ ਲਾਗੂ ਕੀਤਾ ਜਾ ਸਕਦਾ ਹੈ। ਦੇਸ਼ ‘ਚ ਲੋਕਾਂ ਨੂੰ ਬਾਹਰ ਨਾ ਜਾਣ ਦੀ ਸਲਾਹ ਦਿੱਤੀ ਗਈ ਸੀ। ਇਸਦੇ ਬਾਵਜੂਦ ਲੋਕ ਜਿੰਮ, ਰੈਸਟੋਰੈਂਟਾਂ, ਪੱਬ ਤੇ ਕਲੱਬਾਂ ‘ਚ ਵੇਖੇ ਗਏ। ਇਸ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਮੌਰਿਸਨ ਨੇ ਦੇਸ਼ ‘ਚ ਛੇ ਮਹੀਨਿਆਂ ਲਈ ਲੌਕਡਾਊਨ ਲਾਗੂ ਕਰਨ ਦਾ ਸੰਕੇਤ ਦਿੱਤਾ ਹੈ। ਆਸਟਰੇਲੀਆ ‘ਚ ਕੋਰੋਨਾਵਾਇਰਸ ਦੇ ਤਕਰੀਬਨ 3200 ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 13 ਲੋਕਾਂ ਦੀ ਮੌਤ ਹੋ ਗਈ ਹੈ। ਕੋਰੋਨਾ ਨੇ ਵਿਕਟੋ ਰੀਆ ਅਤੇ ਨਿਊ ਸਾਊਥ ਵੇਲਜ਼ ‘ਚ ਸਭ ਤੋਂ ਵੱਧ ਪ੍ਰਭਾਵ ਦੇਖਿਆ ਹੈ। ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰਿਸਨ ਨੇ ਸੋਮਵਾਰ ਨੂੰ ਸੰਸਦ ‘ਚ ਕਿਹਾ ਕਿ ਕੋਈ ਵੀ ਭੀੜ ਵਾਲੀਆਂ ਥਾਂਵਾਂ ਜਿਵੇਂ ਪੱਬ, ਜਿੰਮ ‘ਚ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਲਈ ਇਹ ਮੁਸ਼ਕਲ ਸਮਾਂ ਹੈ। ਤੁਸੀਂ ਸਾਰੇ ਛੇ ਮਹੀਨਿਆਂ ਦੇ ਲੌਕਡਾਊਨ ਲਈ ਤਿਆਰ ਰਹੋ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗ੍ਰੀਨ ਕਾਰਡ ਨੂੰ ਲੈਕੇ ਅਮਰੀਕਾ ਨੇ ਮੁੜ ਕੀਤਾ ਵੱਡਾ ਐਲਾਨ, ਜਾਣੋ ਕੀ ਹੋਇਆ ਬਦਲਾਅ
ਗ੍ਰੀਨ ਕਾਰਡ ਨੂੰ ਲੈਕੇ ਅਮਰੀਕਾ ਨੇ ਮੁੜ ਕੀਤਾ ਵੱਡਾ ਐਲਾਨ, ਜਾਣੋ ਕੀ ਹੋਇਆ ਬਦਲਾਅ
Punjab School Holiday: ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬੀਆਂ ਲਈ ਖੁਸ਼ਖਬਰੀ! ਆਸਟ੍ਰੇਲੀਆ ਜਾਣ ਦਾ ਸੁਨਹਿਰੀ ਮੌਕਾ, ਲੱਗ ਰਿਹਾ ਲਾਟਰੀ ਵੀਜ਼ਾ; ਘਰ ਬੈਠਿਆਂ ਇਦਾਂ ਕਰੋ ਅਪਲਾਈ
ਪੰਜਾਬੀਆਂ ਲਈ ਖੁਸ਼ਖਬਰੀ! ਆਸਟ੍ਰੇਲੀਆ ਜਾਣ ਦਾ ਸੁਨਹਿਰੀ ਮੌਕਾ, ਲੱਗ ਰਿਹਾ ਲਾਟਰੀ ਵੀਜ਼ਾ; ਘਰ ਬੈਠਿਆਂ ਇਦਾਂ ਕਰੋ ਅਪਲਾਈ
Cabinet Big Reshuffle: ਸਿਆਸੀ ਜਗਤ ਤੋਂ ਵੱਡੀ ਖਬਰ, ਮੋਦੀ ਕੈਬਨਿਟ 'ਚ ਵੱਡੇ ਫੇਰਬਦਲ ਦੀ ਤਿਆਰੀ? ਕਈ ਮੰਤਰੀਆਂ ਦੀ ਹੋਏਗੀ ਛੁੱਟੀ: ਸਿਆਸਤਦਾਨਾਂ 'ਚ ਮੱਚੀ ਤਰਥੱਲੀ...
ਸਿਆਸੀ ਜਗਤ ਤੋਂ ਵੱਡੀ ਖਬਰ, ਮੋਦੀ ਕੈਬਨਿਟ 'ਚ ਵੱਡੇ ਫੇਰਬਦਲ ਦੀ ਤਿਆਰੀ? ਕਈ ਮੰਤਰੀਆਂ ਦੀ ਹੋਏਗੀ ਛੁੱਟੀ: ਸਿਆਸਤਦਾਨਾਂ 'ਚ ਮੱਚੀ ਤਰਥੱਲੀ...

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab School Holiday: ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਵਿੱਚ ਪਿਆ ਮੀਂਹ ਅਤੇ ਗੜ੍ਹੇ, 13 ਜ਼ਿਲ੍ਹਿਆਂ 'ਚ ਹਨੇਰੀ ਅਤੇ ਤੂਫਾਨ ਦਾ ਅਲਰਟ
ਪੰਜਾਬ ਵਿੱਚ ਪਿਆ ਮੀਂਹ ਅਤੇ ਗੜ੍ਹੇ, 13 ਜ਼ਿਲ੍ਹਿਆਂ 'ਚ ਹਨੇਰੀ ਅਤੇ ਤੂਫਾਨ ਦਾ ਅਲਰਟ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ
250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ
Embed widget