ਪੜਚੋਲ ਕਰੋ

ਜੇਕਰ ਤੁਹਾਨੂੰ ਵੀ ਬਰਗਰ ਪਸੰਦ ਤਾਂ ਹੋ ਜਾਵੋ ਸਾਵਧਾਨ, ਆਹ ਦੇਖੋ ਕੀ ਨਿਕਲਿਆ

ਅਕਸਰ ਲੋਕ ਜਦ ਕਿਤੇ ਬਾਹਰ ਹੋਟਲ 'ਚ ਖਾਣ ਜਾਂਦੇ ਹਨ ਤਾਂ ਬਹੁਤ ਵਾਰ ਅਜਿਹਾ ਹੋਇਆ ਹੈ ਕਿ ਉਨ੍ਹਾਂ ਦੇ ਖਾਣੇ 'ਚੋਂ ਵਾਲ, ਕੀੜੇ-ਮਕੌੜੇ ਨਿਕਲਦੇ ਹਨ। ਹੁਣ ਆਸਟ੍ਰੇਲੀਆ ਦੀ ਇੱਕ ਔਰਤ ਨੂੰ ਮੈਕਡੌਨਲਸ ਦੇ ਚਿਕਨ ਬਰਗਰ 'ਚੋਂ ਛੋਟੀ ਮੈਟਲ ਦੀ ਰਾਡ ਮਿਲੀ।

ਆਸਟ੍ਰੇਲੀਆ: ਅਕਸਰ ਲੋਕ ਜਦ ਕਿਤੇ ਬਾਹਰ ਹੋਟਲ 'ਚ ਖਾਣ ਜਾਂਦੇ ਹਨ ਤਾਂ ਬਹੁਤ ਵਾਰ ਅਜਿਹਾ ਹੋਇਆ ਹੈ ਕਿ ਉਨ੍ਹਾਂ ਦੇ ਖਾਣੇ 'ਚੋਂ ਵਾਲ, ਕੀੜੇ-ਮਕੌੜੇ ਨਿਕਲਦੇ ਹਨ। ਹੁਣ ਆਸਟ੍ਰੇਲੀਆ ਦੀ ਇੱਕ ਔਰਤ ਨੂੰ ਮੈਕਡੌਨਲਸ ਦੇ ਚਿਕਨ ਬਰਗਰ 'ਚੋਂ ਛੋਟੀ ਮੈਟਲ ਦੀ ਰਾਡ ਮਿਲੀ। ਔਰਤ ਨੇ ਫੇਸਬੁੱਕ 'ਤੇ ਇਸ ਦੀ ਤਸਵੀਰ ਵੀ ਸ਼ੇਅਰ ਕੀਤੀ ਹੈ। ਔਰਤ ਨੇ ਫੋਟੋ ਨਾਲ ਕੈਪਸ਼ਨ 'ਚ ਲਿਖਿਆ, "ਦੇਖੋ ਚਿਕਨ ਐਂਡ ਚੀਜ਼ ਬਰਗਰ 'ਚੋਂ ਮੈਨੂੰ ਕੀ ਮਿਲਿਆ। ਮੇਰਾ ਦੰਦ ਲਗਪਗ ਟੁੱਟ ਹੀ ਗਿਆ ਸੀ।" ਉਨ੍ਹਾਂ ਦੱਸਿਆ ਕਿ ਉਹ ਆਪਣੀ ਤਿੰਨ ਸਾਲ ਦੀ ਭਤੀਜੀ ਨੂੰ ਇਹ ਬਰਗਰ ਖਾਣ ਲਈ ਦੇਣ ਲਈ ਸੀ। ਲੋਕ ਉਨ੍ਹਾਂ ਦੀ ਇਸ ਪੋਸਟ 'ਤੇ ਹੈਰਾਨੀ ਜਤਾ ਰਹੇ ਹਨ। ਔਰਤ ਨੇ ਦੱਸਿਆ ਕਿ ਉਹ ਬਰਗਰ ਨੂੰ ਆਉਟਲੈਟ 'ਚ ਲੈ ਗਈ, ਜਿੱਥੇ ਮੈਨੇਜਰ ਨੇ ਉਨ੍ਹਾਂ ਨੂੰ ਰਿਫੰਡ ਕਰ ਦਿੱਤਾ ਤੇ ਦੂਸਰਾ ਬਰਗਰ ਦੇਣ ਦੀ ਪੇਸ਼ਕਸ਼ ਦਿੱਤੀ। ਮੈਕਡਾਨਲਡ ਦੇ ਸਪੋਕਸਪਰਸਨ ਨੇ ਕਿਹਾ ਕਿ ਉਹ ਇਸ ਘਟਨਾ ਦੀ ਜਾਂਚ ਕਰਨਗੇ। ਉਨ੍ਹਾਂ ਕਿਹਾ, "ਸਾਨੂੰ ਦੁੱਖ ਹੈ ਕਿ ਅਜਿਹੀ ਘਟਨਾ ਹੋਈ। ਇਸ ਮਾਮਲੇ 'ਤੇ ਜਾਂਚ ਕੀਤੀ ਜਾ ਰਹੀ ਹੈ।"

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਹੁਸ਼ਿਆਰਪੁਰ 'ਚ ਵਿਦੇਸ਼ ਭੇਜਣ ਦੇ ਨਾਂ 'ਤੇ 18 ਲੱਖ ਦੀ ਠੱਗੀ, ਮਾਨਸਿਕ ਤਣਾਅ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
ਹੁਸ਼ਿਆਰਪੁਰ 'ਚ ਵਿਦੇਸ਼ ਭੇਜਣ ਦੇ ਨਾਂ 'ਤੇ 18 ਲੱਖ ਦੀ ਠੱਗੀ, ਮਾਨਸਿਕ ਤਣਾਅ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
Punjab Elections ਤੋਂ ਪਹਿਲਾਂ SIR ਦਾ ਪਹਿਲਾ ਰਾਊਂਡ ਮੁਕੰਮਲ, 4.12 ਲੱਖ ਵੋਟਰ ਲਾਪਤਾ , 5.74 ਲੱਖ ਦੀ...
Punjab Elections ਤੋਂ ਪਹਿਲਾਂ SIR ਦਾ ਪਹਿਲਾ ਰਾਊਂਡ ਮੁਕੰਮਲ, 4.12 ਲੱਖ ਵੋਟਰ ਲਾਪਤਾ , 5.74 ਲੱਖ ਦੀ...
Breaking News : ਇਸ MLA ਨੂੰ CM ਦੀ ਫੋਟੋ ਲੈ ਕੇ ਵਿਰੋਧ ਕਰਨਾ ਪਿਆ ਮਹਿੰਗਾ, ਵਿਧਾਨ ਸਭਾ ਤੋਂ ਹੋਏ ਸਸਪੈਂਡ 
Breaking News : ਇਸ MLA ਨੂੰ CM ਦੀ ਫੋਟੋ ਲੈ ਕੇ ਵਿਰੋਧ ਕਰਨਾ ਪਿਆ ਮਹਿੰਗਾ, ਵਿਧਾਨ ਸਭਾ ਤੋਂ ਹੋਏ ਸਸਪੈਂਡ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Embed widget