ਪੜਚੋਲ ਕਰੋ

ਵੇਖੋ ਭਾਰਤ 'ਚ ਸਿਹਤ ਪ੍ਰਬੰਧਾਂ ਦਾ ਹਾਲ, ਰੋਜ਼ਾਨਾ ਇੱਕ ਲੱਖ ਪੀਪੀਈ ਕਿੱਟਾਂ ਦੀ ਲੋੜ, ਮਹਿਜ਼ 12 ਹਜ਼ਾਰ ਹੋ ਰਹੀਆਂ ਤਿਆਰ

ਹਾਲ ਹੀ ‘ਚ ਅਜਿਹੀਆਂ ਖਬਰਾਂ ਆਈਆਂ ਹਨ ਕਿ ਕਈ ਥਾਵਾਂ 'ਤੇ ਕੋਰੋਨਾ ਦਾ ਇਲਾਜ ਕਰ ਰਹੇ ਡਾਕਟਰਾਂ ਤੇ ਹੋਰ ਸਟਾਫ ਨੂੰ ਪਰਸਨਲ ਪ੍ਰੋਟੈਕਟਿਵ ਉਪਕਰਣ (ਪੀਪੀਈ) ਕਿੱਟ ਨਹੀਂ ਮਿਲ ਰਹੀਆਂ। ਇਸ ਮਹਾਮਾਰੀ ਦੇ ਫੈਲਣ ਤੋਂ ਪਹਿਲਾਂ ਦੇਸ਼ ‘ਚ ਪੀਪੀਈ ਕਵਰਆਉਲਸ ਦੀ ਸਾਲਾਨਾ ਖਪਤ 50 ਹਜ਼ਾਰ ਸੀ।

ਨਵੀਂ ਦਿੱਲੀ: ਹਾਲ ਹੀ ‘ਚ ਅਜਿਹੀਆਂ ਖਬਰਾਂ ਆਈਆਂ ਹਨ ਕਿ ਕਈ ਥਾਵਾਂ 'ਤੇ ਕੋਰੋਨਾ ਦਾ ਇਲਾਜ ਕਰ ਰਹੇ ਡਾਕਟਰਾਂ ਤੇ ਹੋਰ ਸਟਾਫ ਨੂੰ ਪਰਸਨਲ ਪ੍ਰੋਟੈਕਟਿਵ ਉਪਕਰਣ (ਪੀਪੀਈ) ਕਿੱਟ ਨਹੀਂ ਮਿਲ ਰਹੀਆਂ।  ਇਸ ਮਹਾਮਾਰੀ ਦੇ ਫੈਲਣ ਤੋਂ ਪਹਿਲਾਂ ਦੇਸ਼ ‘ਚ ਪੀਪੀਈ ਕਵਰਆਉਲਸ  ਦੀ ਸਾਲਾਨਾ ਖਪਤ 50 ਹਜ਼ਾਰ ਸੀ। ਮਾਹਰਾਂ ਅਨੁਸਾਰ ਕੋਰੋਨਾ ਕਾਰਨ ਹਰ ਦਿਨ ਇੱਕ ਲੱਖ ਤੋਂ ਵੱਧ ਪੀਪੀਈ ਦੀ ਜ਼ਰੂਰਤ ਹੁੰਦੀ ਹੈ। ਜਦੋਂ ਕੋਰੋਨਾ ਦਾ ਸੰਕਰਮਣ ਵਧਣਾ ਸ਼ੁਰੂ ਹੋਇਆ, ਤਾਂ ਡਬਲਿਊਐਚਓ ਨੇ ਚਿਤਾਵਨੀ ਦਿੱਤੀ ਸੀ ਕਿ ਵਿਸ਼ਵ ਭਰ ਵਿੱਚ ਪੀਪੀਈ ਦੀ ਘਾਟ ਹੈ। ਪਰ ਭਾਰਤ ਨੇ ਇਸ ਦੇ ਨਿਰਯਾਤ 'ਤੇ 19 ਮਾਰਚ ਨੂੰ ਪਾਬੰਦੀ ਲਗਾ ਦਿੱਤੀ ਸੀ। ਹਾਲਾਂਕਿ ਸਰਕਾਰ ਨੇ 30 ਜਨਵਰੀ ਨੂੰ ਪੀਪੀਈ ਦੇ ਨਿਰਯਾਤ 'ਤੇ ਰੋਕ ਲਗਾ ਦਿੱਤਾ ਸੀ। ਦੇਸ਼ ‘ਚ ਪਹਿਲਾ ਕੇਸ ਤੋਂ ਅਗਲੇ ਹੀ ਦਿਨ 8 ਫਰਵਰੀ ਨੂੰ ਦੁਬਾਰਾ ਮਾਸਕ ਤੇ ਦਸਤਾਨਿਆਂ ਦਾ ਨਿਰਯਾਤ ਕਰਨਾ ਸ਼ੁਰੂ ਕਰ ਦਿੱਤਾ। ਸੰਯੁਕਤ ਸਕੱਤਰ (ਟੈਕਸਟਾਈਲ ਮੰਤਰਾਲੇ) ਨਿਹਾਰ ਰੰਜਨ ਦਾਸ ਦਾ ਕਹਿਣਾ ਹੈ ਕਿ ਇਸ ਵੇਲੇ ਹਰ ਰੋਜ਼ 12 ਹਜ਼ਾਰ ਪੀਪੀਈ ਕਿੱਟਾਂ ਤੇ 1.25 ਲੱਖ ਐਨ -95 ਮਾਸਕ ਬਣ ਰਹੇ ਹਨ। 25 ਅਪ੍ਰੈਲ ਤੱਕ ਰੋਜ਼ਾਨਾ 30 ਹਜ਼ਾਰ ਪੀਪੀਈ ਕਰਨ ਦੀ ਉਮੀਦ ਹੈ। ਇਹ ਵੀ ਪੜ੍ਹੋ : ਦਿਲ ਦਹਿਲਾ ਦੇਵੇਗਾ ਕੋਰੋਨਾ ਦਾ ਇਹ ਸੱਚ! ਮੋਦੀ ਸਰਕਾਰ ਦਾ ਕਬੂਲਨਾਮਾ ਭਾਰਤ ‘ਚ ਕੋਰੋਨਾ ਫੈਲਾਉਣ ਪਿੱਛੇ ਪਾਕਿਸਤਾਨੀ ਸਾਜਿਸ਼ ਦਾ ਭਾਂਡਾਫੋੜ, ਨੇਪਾਲ ਦੀ ਮਸਜਿਦ ਤੋਂ ਫੜੇ 24 ਜਮਾਤੀ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab  News: ਪੰਜਾਬ 'ਚ ਵੱਡੀ ਵਾਰਦਾਤ, ਸਾਬਕਾ ਸਰਪੰਚ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪਿੰਡ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਸਾਬਕਾ ਸਰਪੰਚ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Punjab News: ਪੰਜਾਬ ਤੋਂ ਵੱਡੀ ਖਬਰ, ED ਨੇ ਅਮਰਦੀਪ ਗਰੇਵਾਲ ਨੂੰ ਹਿਰਾਸਤ 'ਚ ਲਿਆ, CM ਮਾਨ ਦੇ...
Punjab News: ਪੰਜਾਬ ਤੋਂ ਵੱਡੀ ਖਬਰ, ED ਨੇ ਅਮਰਦੀਪ ਗਰੇਵਾਲ ਨੂੰ ਹਿਰਾਸਤ 'ਚ ਲਿਆ, CM ਮਾਨ ਦੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
Embed widget