ਪੜਚੋਲ ਕਰੋ

ਸਰਕਾਰੀ ਹਸਪਤਾਲਾਂ ਤੋਂ ਬਚਕੇ! ਮਿਆਦ ਪੁੱਗੀਆਂ ਦਵਾਈਆਂ ਨਾਲ ਹੀ ਇਲਾਜ

ਸਰਹੱਦੀ ਖੇਤਰਾਂ ਦੇ 'ਚ ਪੰਜਾਬ ਦੇ ਸਰਕਾਰੀ ਹਸਪਤਾਲ ਗਰੀਬ ਲੋਕਾਂ ਦੀਆਂ ਸਿਹਤ ਸਹੂਲਤਾਂ ਨਾਲ ਕਿਵੇਂ ਖਿਲਵਾੜ ਕਰ ਰਹੇ ਹਨ, ਇਸ ਦੀ ਜਿਊਂਦੀ ਜਾਗਦੀ ਮਿਸਾਲ ਅਟਾਰੀ ਦੀ ਮਿੰਨੀ ਪੀਐਚਸੀ 'ਚ 'ਏਬੀਪੀ ਸਾਂਝਾ' ਦੀ ਟੀਮ ਵੱਲੋਂ ਕੀਤੀ ਗਈ ਫੇਰੀ ਦੌਰਾਨ ਦੇਖਣ ਨੂੰ ਮਿਲੀ।

ਗਗਨਦੀਪ ਸ਼ਰਮਾ ਅੰਮ੍ਰਿਤਸਰ: ਸਰਹੱਦੀ ਖੇਤਰਾਂ ਦੇ 'ਚ ਪੰਜਾਬ ਦੇ ਸਰਕਾਰੀ ਹਸਪਤਾਲ ਗਰੀਬ ਲੋਕਾਂ ਦੀਆਂ ਸਿਹਤ ਸਹੂਲਤਾਂ ਨਾਲ ਕਿਵੇਂ ਖਿਲਵਾੜ ਕਰ ਰਹੇ ਹਨ, ਇਸ ਦੀ ਜਿਊਂਦੀ ਜਾਗਦੀ ਮਿਸਾਲ ਅਟਾਰੀ ਦੀ ਮਿੰਨੀ ਪੀਐਚਸੀ ''ਏਬੀਪੀ ਸਾਂਝਾ' ਦੀ ਟੀਮ ਵੱਲੋਂ ਕੀਤੀ ਗਈ ਫੇਰੀ ਦੌਰਾਨ ਦੇਖਣ ਨੂੰ ਮਿਲੀ। ਇਸ ਦੌਰਾਨ ਵੇਖਣ ਨੂੰ ਮਿਲਿਆ ਕਿ ਇੱਕ ਤਾਂ ਮਿੰਨੀ ਪੀਐਚਸੀ ਵਿੱਚ ਡਾਕਟਰਾਂ ਦੀ ਘਾਟ ਹੈ, ਉੱਥੇ ਹੀ ਇੱਥੇ ਫਾਰਮਾਸਿਸਟ ਤੇ ਨਰਸ ਲੋਕਾਂ ਨੂੰ ਜੋ ਦਵਾਈਆਂ ਜਾਂ ਟੀਕੇ ਦੇ ਰਹੇ ਹਨ, ਉਨ੍ਹਾਂ ਦੀ ਮਿਆਦ ਪੁੱਗਿਆਂ ਨੂੰ ਵੀ ਮਹੀਨੇ ਬੀਤ ਚੁੱਕੇ ਹਨ ਜੋ ਆਪਣੇ ਆਪ ਵਿੱਚ ਵੱਡੀ ਲਾਪ੍ਰਵਾਹੀ ਦਾ ਮਾਮਲਾ ਹੈ। ਮਿੰਨੀ ਪੀਐਚਸੀ ਦੇ ਅਪਰੇਸ਼ਨ ਥੀਏਟਰ ਤੇ ਡਿਸਪੈਂਸਰੀ 'ਚ ਜੋ ਦਵਾਈਆਂ ਤੇ ਟੀਕੇ ਪਏ ਹਨ, ਉਨ੍ਹਾਂ ਦੀ ਮਿਆਦ ਨਵੰਬਰ 2019 ਵਿੱਚ ਸਮਾਪਤ ਹੋ ਚੁੱਕੀ ਹੈ। ਹਾਲੇ ਵੀ ਉਹ ਟੀਕੇ ਤੇ ਬਾਕੀ ਦਵਾਈਆਂ ਡਿਸਪੈਂਸਰੀ ਦਾ ਸ਼ਿੰਗਾਰ ਬਣੀਆਂ ਹਨ ਤੇ ਇਨ੍ਹਾਂ ਨੂੰ ਇਸਤੇਮਾਲ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅਪਰੇਸ਼ਨ ਥੀਏਟਰ ਤੇ ਡਿਸਪੈਂਸਰੀ 'ਚ ਕੁਝ ਦਵਾਈਆਂ ਤੇ ਟੀਕੇ ਅਜਿਹੇ ਮਿਲੇ ਜਿਨ੍ਹਾਂ ਦੀ ਮਿਆਦ ਜਨਵਰੀ 2000 ਸੀ। ਸਰਕਾਰੀ ਹਸਪਤਾਲਾਂ ਤੋਂ ਬਚਕੇ! ਮਿਆਦ ਪੁੱਗੀਆਂ ਦਵਾਈਆਂ ਨਾਲ ਹੀ ਇਲਾਜ ਜਨਵਰੀ ਦੇ 16 ਦਿਨ ਬੀਤਣ ਤੋਂ ਬਾਅਦ ਵੀ ਇਨ੍ਹਾਂ ਨੂੰ ਹਾਲੇ ਉਸੇ ਤਰ੍ਹਾਂ ਇਸਤੇਮਾਲ ਕਰ ਲਿਆ ਕੀਤਾ ਜਾ ਰਿਹਾ ਹੈ। ਇਸ ਮਾਮਲੇ ਵਿੱਚ ਸਟਾਫ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਇਸ ਬਾਰੇ ਕੋਈ ਵੀ ਜਾਣਕਾਰੀ ਦੇਣ ਤੋਂ ਇਨਕਾਰ ਕੀਤਾ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਮਿਆਦ ਪੁੱਗ ਚੁੱਕੀਆਂ ਦਵਾਈਆਂ ਜਾਂ ਟੀਕਿਆਂ ਦੇ ਇਸਤੇਮਾਲ ਨਾਲ ਕਿਸੇ ਦਾ ਕੋਈ ਨੁਕਸਾਨ ਹੋਇਆ ਤਾਂ ਇਸ ਦੇ ਲਈ ਸਿਹਤ ਵਿਭਾਗ ਤੇ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ।

ਟਾਪ ਹੈਡਲਾਈਨ

Maharashtra :  ਲੜਕੀਆਂ ਦੀ ਘਾਟ ਪਈ ਭਾਰੀ ? ਵਿਆਹ ਨਾ ਹੋਣ ਕਾਰਨ 29 ਨੌਜਵਾਨਾਂ ਨੇ ਦਿੱਤੀ ਜਾਨ 
Maharashtra :  ਲੜਕੀਆਂ ਦੀ ਘਾਟ ਪਈ ਭਾਰੀ ? ਵਿਆਹ ਨਾ ਹੋਣ ਕਾਰਨ 29 ਨੌਜਵਾਨਾਂ ਨੇ ਦਿੱਤੀ ਜਾਨ 
Punjab News: ਪੰਜਾਬ ਤੋਂ ਵੱਡੀ ਖਬਰ, BJP ਦਫ਼ਤਰ ਨੂੰ ਫਿਰ ਬਣਾਇਆ ਗਿਆ ਨਿਸ਼ਾਨਾ, ਪੈਟਰੋਲ ਬੰਬ ਨਾਲ ਹੋਇਆ ਹਮਲਾ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਪੰਜਾਬ ਤੋਂ ਵੱਡੀ ਖਬਰ, BJP ਦਫ਼ਤਰ ਨੂੰ ਫਿਰ ਬਣਾਇਆ ਗਿਆ ਨਿਸ਼ਾਨਾ, ਪੈਟਰੋਲ ਬੰਬ ਨਾਲ ਹੋਇਆ ਹਮਲਾ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Barnala : ਸਫਾਈ ਸੇਵਕਾਂ ਦਾ 27 ਨੂੰ ਨਹੀਂ ਬਲਕਿ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ , ਜਮਹੂਰੀ ਜਥੇਬੰਦੀਆਂ ਤੋਂ ਸਮਰਥਨ ਦੀ ਅਪੀਲ
Barnala : ਸਫਾਈ ਸੇਵਕਾਂ ਦਾ 27 ਨੂੰ ਨਹੀਂ ਬਲਕਿ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ , ਜਮਹੂਰੀ ਜਥੇਬੰਦੀਆਂ ਤੋਂ ਸਮਰਥਨ ਦੀ ਅਪੀਲ
ਤੇਜ ਪ੍ਰਤਾਪ ਯਾਦਵ ਵਿਰੁੱਧ ਕਿਹੜੀਆਂ ਧਾਰਾਵਾਂ ਹਨ ਅਤੇ ਉਨ੍ਹਾਂ ਨੂੰ ਕੀ ਸਜ਼ਾ ਹੋ ਸਕਦੀ ਹੈ?
ਤੇਜ ਪ੍ਰਤਾਪ ਯਾਦਵ ਵਿਰੁੱਧ ਕਿਹੜੀਆਂ ਧਾਰਾਵਾਂ ਹਨ ਅਤੇ ਉਨ੍ਹਾਂ ਨੂੰ ਕੀ ਸਜ਼ਾ ਹੋ ਸਕਦੀ ਹੈ?

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Embed widget