ਪੜਚੋਲ ਕਰੋ

ਜਾਗਰੂਕ ਹੋਇਆ ਪੰਜਾਬ ਦਾ ਕਿਸਾਨ, ਹੁਣ ਨਹੀਂ ਕਰਦਾ ਇਹ ਗਲਤੀ

ਖੇਤੀਬਾੜੀ ਵਿਭਾਗ ਤੇ ਸਿਵਲ ਪ੍ਰਸ਼ਾਸਨ ਲਗਾਤਾਰ ਪਰਾਲੀ ਨੂੰ ਨਾ ਸਾੜਨ ਬਾਰੇ ਜਾਗਰੂਕਤਾ ਫੈਲਾ ਰਹੇ ਹਨ, ਉਥੇ ਹੀ ਕਿਸਾਨ ਖੁਦ ਪਰਾਲੀ ਨੂੰ ਨਾ ਸਾੜ ਕੇ ਸਿੱਧੀ ਬਿਜਾਈ ਲਈ ਅੱਗੇ ਆ ਰਹੇ ਹਨ। ਬਰਨਾਲਾ ਜ਼ਿਲ੍ਹੇ ਵਿੱਚ ਵੀ ਅਜਿਹਾ ਹੀ ਸਭ ਦੇਖਣ ਨੂੰ ਮਿਲ ਰਿਹਾ ਹੈ।

ਬਰਨਾਲਾ: ਖੇਤੀਬਾੜੀ ਵਿਭਾਗ ਤੇ ਸਿਵਲ ਪ੍ਰਸ਼ਾਸਨ ਲਗਾਤਾਰ ਪਰਾਲੀ ਨੂੰ ਨਾ ਸਾੜਨ ਬਾਰੇ ਜਾਗਰੂਕਤਾ ਫੈਲਾ ਰਹੇ ਹਨ, ਉਥੇ ਹੀ ਕਿਸਾਨ ਖੁਦ ਪਰਾਲੀ ਨੂੰ ਨਾ ਸਾੜ ਕੇ ਸਿੱਧੀ ਬਿਜਾਈ ਲਈ ਅੱਗੇ ਆ ਰਹੇ ਹਨ। ਬਰਨਾਲਾ ਜ਼ਿਲ੍ਹੇ ਵਿੱਚ ਵੀ ਅਜਿਹਾ ਹੀ ਸਭ ਦੇਖਣ ਨੂੰ ਮਿਲ ਰਿਹਾ ਹੈ। ਇਸ ਚੀਜ਼ ਦਾ ਵਧ ਰਿਹਾ ਰੁਝਾਨ ਖੇਤਰ ਲਈ ਸ਼ੁਭ ਸੰਕੇਤ ਹੈ, ਬਰਨਾਲਾ ਦੇ ਬਹੁਤ ਸਾਰੇ ਕਿਸਾਨ ਪਰਾਲੀ ਨੂੰ ਬਿਨਾਂ ਸਾੜੇ ਉਸ ਨੂੰ ਜ਼ਮੀਨ 'ਚ ਮਿਲਾ ਕੇ ਖਾਦ ਦਾ ਕੰਮ ਲੈ ਰਹੇ ਹਨ।
ਕੋਵਿਡ-19 ਦੇ ਮੱਦੇਨਜ਼ਰ ਪੰਜਾਬ ਸਰਕਾਰ ਖੇਤਾਂ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਨੂੰ ਅੱਗ ਨਾ ਲਾ ਕੇ ਖੇਤਾਂ 'ਚ ਮਿਲਾਉਣ ਲਈ ਲੋੜੀਂਦੇ ਉਪਕਰਣਾਂ ਬਾਰੇ ਸਾਰੇ ਉਪਰਾਲੇ ਕਰ ਰਹੀ ਹੈ। ਜਿਹੜੇ ਲੋਕ ਪਿਛਲੇ 7 ਸਾਲਾਂ ਤੋਂ ਪਰਾਲੀ ਨੂੰ ਅੱਗ ਨਾ ਲਗਾ ਕੇ ਸਿੱਧੀ ਬਿਜਾਈ ਕਰ ਰਹੇ ਹਨ, ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਖ਼ੁਦ ਉਨ੍ਹਾਂ ਕਿਸਾਨਾਂ ਨੂੰ ਮਿਲਣ ਲਈ ਉਨ੍ਹਾਂ ਖੇਤਾਂ ਵਿੱਚ ਆਏ। ਉਨ੍ਹਾਂ ਨੇ ਕਿਸਾਨਾਂ ਦੇ ਇਸ ਮਹੱਤਵਪੂਰਨ ਕਦਮ ਦੀ ਸ਼ਲਾਘਾ ਕੀਤੀ ਗਈ।
ਖੇਤੀ ਵਿਭਾਗ ਦੇ ਅਧਿਕਾਰੀ ਬਲਦੇਵ ਸਿੰਘ ਨੇ ਵੀ ਆਧੁਨਿਕ ਮਸ਼ੀਨੀਕਰਨ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਤੇ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ। ਜਾਗਰੂਕ ਕਿਸਾਨਾਂ ਵੱਲੋਂ ਕਨਕ, ਝੋਨੇ ਦੀ ਫ਼ਸਲ ਤੋਂ ਬਾਅਦ ਆਲੂ ਦੀ ਤੀਜੀ ਫਸਲ ਦੀ ਬਿਜਾਈ ਲਈ ਕਿਸਾਨਾਂ ਨੂੰ ਮੁੜ ਤਿਆਰ ਕੀਤਾ ਗਿਆ।
ਕਿਸਾਨਾਂ ਵੱਲੋਂ ਇਹ ਵੀ ਮੰਗ ਕੀਤੀ ਜਾ ਰਹੀ ਹੈ ਕਿ ਇਨ੍ਹਾਂ ਸਾਧਨਾਂ ਨਾਲ ਬਿਜਾਈ ਥੋੜੀ ਮਹਿੰਗੀ ਹੈ। ਹਰ ਕੋਈ ਇਸ ਮਸ਼ੀਨੀਕਰਨ ਦੀ ਵਰਤੋਂ ਨਹੀਂ ਕਰ ਸਕਦਾ। ਸਰਕਾਰ ਨੂੰ ਬੋਨਸ ਦੇ ਰੂਪ 'ਚ ਕਿਸਾਨਾਂ ਦੀ ਮਦਦ ਕਰਨੀ ਚਾਹੀਦੀ ਹੈ ਤਾਂ ਜੋ ਸਾਰੇ ਕਿਸਾਨ ਪਰਾਲੀ ਨੂੰ ਅੱਗ ਲਾਉਣ ਲਈ ਮਜਬੂਰ ਨਾ ਹੋਣ। 

ਟਾਪ ਹੈਡਲਾਈਨ

ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ

ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026

FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ

SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ

Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!

Embed widget