ਇਸ ਤੋਂ ਪਹਿਲਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪੈਟਰੋਲੀਅਮ ਮੰਤਰੀ ਧਰਮਿੰਦਰ ਪ੍ਰਧਾਨ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਸੀ। ਦੋਵੇਂ ਨੇਤਾ ਹਸਪਤਾਲ ਵਿੱਚ ਦਾਖਲ ਹਨ।
ਪੰਜਾਬ 'ਚ ਹੁਣ ਤੱਕ 26909 ਕੋਰੋਨਾ ਪੌਜ਼ੇਟਿਵ ਕੇਸ ਆਏ ਸਾਹਮਣੇ, ਮੌਤਾਂ ਦਾ ਅੰਕੜਾ 675 ਤੱਕ ਪਹੁੰਚਿਆ
ਨਾਈਕ ਨੇ ਟਵੀਟ ਕਰਕੇ ਕਿਹਾ, "ਮੈਂ ਅੱਜ ਕੋਵਿਡ -19 ਦਾ ਟੈਸਟ ਕਰਵਾਇਆ ਅਤੇ ਰਿਪੋਰਟ ਪੌਜ਼ੇਟਿਵ ਆਈ ਹੈ।" ਮੈਨੂੰ ਕੋਈ ਪਰੇਸ਼ਾਨੀ ਨਹੀਂ ਹੈ ਅਤੇ ਇਸ ਲਈ ਮੈਂ ਘਰ 'ਚ ਆਈਸੋਲੇਟ ਰਹਿਣ ਦਾ ਫ਼ੈਸਲਾ ਕੀਤਾ ਹੈ।''
ਉਨ੍ਹਾਂ ਅੱਗੇ ਕਿਹਾ, "ਜਿਹੜੇ ਲੋਕ ਪਿਛਲੇ ਦਿਨਾਂ 'ਚ ਮੇਰੇ ਸੰਪਰਕ 'ਚ ਆਏ ਹਨ, ਉਹ ਆਪਣੀ ਜਾਂਚ ਕਰਵਾਉਣ ਅਤੇ ਜ਼ਰੂਰੀ ਸਾਵਧਾਨੀਆਂ ਵਰਤਣ।"
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ