ਪੜਚੋਲ ਕਰੋ

ਸਿੰਘੂ ਬਾਰਡਰ 'ਤੇ ਬੱਬੂ ਮਾਨ ਤੇ ਰਣਜੀਤ ਬਾਵਾ ਮੁੜ ਪਹੁੰਚੇ

ਪੰਜਾਬੀ ਕਲਾਕਾਰ ਮੁੜ ਕਿਸਾਨ ਅੰਦੋਲਨ ਦਾ ਸਾਥ ਦੇਣ ਲਈ ਸਿੰਘੂ ਬਾਰਡਰ 'ਤੇ ਜਾ ਡਟੇ ਹਨ। ਅੱਜ ਸਿੰਘੂ ਬਾਰਡਰ 'ਤੇ 'ਸੱਥ ਚਰਚਾ' ਕੀਤੀ ਜਾ ਰਹੀ ਹੈ। ਇਸ ਵਿੱਚ ਪੰਜਾਬੀ ਗਾਇਕ ਗਾਇਕ ਬੱਬੂ ਮਾਨ, ਰਣਜੀਤ ਬਾਵਾ ਤੇ ਅਦਾਕਾਰਾ ਗੁਲ ਪਨਾਗ ਪਹੁੰਚ ਰਹੇ ਹਨ।

ਚੰਡੀਗੜ੍ਹ: ਪੰਜਾਬੀ ਕਲਾਕਾਰ ਮੁੜ ਕਿਸਾਨ ਅੰਦੋਲਨ ਦਾ ਸਾਥ ਦੇਣ ਲਈ ਸਿੰਘੂ ਬਾਰਡਰ 'ਤੇ ਜਾ ਡਟੇ ਹਨ। ਅੱਜ ਸਿੰਘੂ ਬਾਰਡਰ 'ਤੇ 'ਸੱਥ ਚਰਚਾ' ਕੀਤੀ ਜਾ ਰਹੀ ਹੈ। ਇਸ ਵਿੱਚ ਪੰਜਾਬੀ ਗਾਇਕ ਗਾਇਕ ਬੱਬੂ ਮਾਨ, ਰਣਜੀਤ ਬਾਵਾ ਤੇ ਅਦਾਕਾਰਾ ਗੁਲ ਪਨਾਗ ਪਹੁੰਚ ਰਹੇ ਹਨ।

ਦੱਸ ਦਈਏ ਕਿ ਪੰਜਾਬੀ ਕਲਾਕਾਰਾਂ ਨੇ ਕਿਸਾਨ ਅੰਦੋਲਨ ਦਾ ਡਟ ਕੇ ਸਾਥ ਦਿੱਤਾ ਹੈ। 26 ਜਨਵਰੀ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲਾ ਵਿੱਚ ਵਾਪਰੀ ਹਿੰਸਕ ਘਟਨਾ ਮਗਰੋਂ ਕੁਝ ਕਲਾਕਾਰ ਪਿਛਾਂਹ ਹਟ ਗਏ ਸੀ। ਇਸ ਦੀ ਸੋਸ਼ਲ ਮੀਡੀਆ ਉੱਪਰ ਕਾਫੀ ਅਲੋਚਨਾ ਵੀ ਹੋ ਰਹੀ ਸੀ।

ਹੁਣ ਕਲਾਕਾਰ ਮੁੜ ਕਿਸਾਨ ਅੰਦੋਲਨ ਨਾਲ ਡਟੇ ਹਨ। ਕਲਾਕਾਰਾਂ ਦੀ ਆਮਦ ਨਾਲ ਨੌਜਵਾਨਾਂ ਦਾ ਉਤਸ਼ਾਹ ਵਧਦਾ ਹੈ ਤੇ ਕਿਸਾਨ ਜਥੇਬੰਦੀਆਂ ਦੇ ਕੇਡਰ ਤੋਂ ਇਲਾਵਾ ਆਮ ਬੰਦੇ ਵੀ ਅੰਦੋਲਨ ਵਿੱਚ ਜੁੱਟ ਜਾਂਦੇ ਹਨ।

ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚੇ ਨੇ ਅਗਾਮੀ ਮੌਨਸੂਨ ਇਜਲਾਸ ਦੌਰਾਨ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੇ ਐਮਐਸਪੀ ਦੀ ਗਾਰੰਟੀ ਦਿੰਦਾ ਕਾਨੂੰਨ ਪਾਸ ਕਰਵਾਉਣ ਲਈ ਸਾਰੇ ਸੰਸਦ ਮੈਂਬਰਾਂ ਨੂੰ ‘ਪੀਪਲਜ਼ ਵ੍ਹਿਪ’ ਜਾਰੀ ਕੀਤਾ ਹੈ। ਵ੍ਹਿਪ ਤਹਿਤ ਸੰਸਦ ਮੈਂਬਰਾਂ ਨੂੰ ਸਰਕਾਰ ’ਤੇ ਦਬਾਅ ਪਾਉਣ ਦੀ ਅਪੀਲ ਕੀਤੀ ਗਈ ਹੈ।

‘ਪੀਪਲਜ਼ ਵ੍ਹਿਪ’ ਵਿੱਚ ਕਿਹਾ ਗਿਆ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਸੰਸਦ ਵਿੱਚ ਕਿਸਾਨਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਨਹੀਂ ਦਿੰਦੀ, ਉਦੋਂ ਤੱਕ ਸੰਸਦ ਮੈਂਬਰ ਸਦਨ ’ਚ ਹੋਰ ਕੋਈ ਕਾਰਵਾਈ ਨਾ ਚੱਲਣ ਦੇਣ। ਇਸ ਦੇ ਨਾਲ ਹੀ ਸੰਸਦ ਮੈਂਬਰਾਂ ਖ਼ਾਸ ਕਰਕੇ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੂੰ ਤਾਕੀਦ ਕੀਤੀ ਗਈ ਹੈ ਕਿ ਉਹ ਵਾਕਆਊਟ ਨਾ ਕਰਨ।

ਕਿਸਾਨ ਆਗੂਆਂ ਨੇ ਕਿਹਾ ਕਿ 22 ਜੁਲਾਈ ਤੋਂ ਮੌਨਸੂਨ ਇਜਲਾਸ ਦੀ ਸਮਾਪਤੀ ਤੱਕ ਰੋਜ਼ਾਨਾ 200 ਕਿਸਾਨਾਂ ਦੇ ਜੱਥੇ ਸੰਸਦ ਵੱਲ ਕੂਚ ਕਰਨਗੇ। ਮੋਰਚੇ ਨੇ ਇਸ ਲਈ ਕਿਸਾਨ ਯੂਨੀਅਨਾਂ ਦੇ 5-5 ਕਾਰਕੁਨਾਂ ਦੇ ਨਾਂ ਮੰਗ ਲਏ ਹਨ ਤੇ ਉਨ੍ਹਾਂ ਨੂੰ ਬਾਕਾਇਦਾ ਪਛਾਣ ਪੱਤਰ ਦਿੱਤੇ ਜਾਣਗੇ। ਬਾਹਰੋਂ ਕਿਸੇ ਨੂੰ ਨਹੀਂ ਆਉਣ ਦਿੱਤਾ ਜਾਵੇਗਾ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲੁਧਿਆਣਾ 'ਚ ਫਾ*ਇਰਿੰਗ, ਗਾਹਕ ਬਣ ਕੇ ਦੁਕਾਨ 'ਚ ਆਏ ਹਮ*ਲਾਵਰ, ਜੁੱਤੀ ਕਾਰੋਬਾਰੀ ਨੂੰ ਮਾ*ਰੀਆਂ ਤਾ*ੜ-ਤਾ*ੜ ਗੋ*ਲੀਆਂ, ਇੱਕ ਕੁੜੀ ਵੀ ਹੋਈ ਜ਼*ਖਮੀ

CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ

Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!

Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ

ABP Premium

ਵੀਡੀਓਜ਼

Chabbewal ਦੇ ਲੋਕ ਕਿਹੜੇ ਮੁੱਦਿਆਂ 'ਤੇ ਪਾਉਣਗੇ ਵੋਟPartap Bajwa ਨੇ ਮੁੱਖ ਮੰਤਰੀ Bhagwant Mann ਨੂੰ ਦਿੱਤੀ ਚੇਤਾਵਨੀChabbewal ਜਿਮਨੀ ਚੋਣ 'ਚ ਕਿਹੜੀ ਪਾਰਟੀ ਨੂੰ ਪਸੰਦ ਕਰ ਰਹੇ ਲੋਕਪਰਾਲੀ ਸਾੜਨ ਤੇ ਜੁਰਮਾਨਾ ਵਧਿਆ, ਕਿਸਾਨ ਲੀਡਰਾਂ ਨੇ ਕੀਤੀ ਵੱਡੀ ਮੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਫਾ*ਇਰਿੰਗ, ਗਾਹਕ ਬਣ ਕੇ ਦੁਕਾਨ 'ਚ ਆਏ ਹਮ*ਲਾਵਰ, ਜੁੱਤੀ ਕਾਰੋਬਾਰੀ ਨੂੰ ਮਾ*ਰੀਆਂ ਤਾ*ੜ-ਤਾ*ੜ ਗੋ*ਲੀਆਂ, ਇੱਕ ਕੁੜੀ ਵੀ ਹੋਈ ਜ਼*ਖਮੀ
ਲੁਧਿਆਣਾ 'ਚ ਫਾ*ਇਰਿੰਗ, ਗਾਹਕ ਬਣ ਕੇ ਦੁਕਾਨ 'ਚ ਆਏ ਹਮ*ਲਾਵਰ, ਜੁੱਤੀ ਕਾਰੋਬਾਰੀ ਨੂੰ ਮਾ*ਰੀਆਂ ਤਾ*ੜ-ਤਾ*ੜ ਗੋ*ਲੀਆਂ, ਇੱਕ ਕੁੜੀ ਵੀ ਹੋਈ ਜ਼*ਖਮੀ
CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ
CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...

Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Stubble Burn: ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
Punjab News: ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
Embed widget