ਪੜਚੋਲ ਕਰੋ

ਕਿਸਾਨ ਅੰਦੋਲਨ ਦੇ ਸ਼ਹੀਦਾਂ ਦੇ ਪਰਿਵਾਰਾਂ ਦੀ ਬੱਬੂ ਮਾਨ ਨੇ ਕੀਤੀ ਮਦਦ

ਕਿਸਾਨ ਅੰਦੋਲਨ ਵਿੱਚ ਪੰਜਾਬੀ ਕਲਾਕਾਰ ਬਾਕਾਮਲ ਕੰਮ ਕਰ ਰਹੇ ਹਨ। ਹੁਣ ਖਬਰ ਆਈ ਹੈ ਕਿ ਗਾਇਕ ਬੱਬੂ ਮਾਨ ਵੱਲੋਂ ਸ਼ਹੀਦ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਭੇਟ ਕੀਤੀ ਗਈ ਹੈ। ਬੱਬੂ ਮਾਨ ਨੇ ਕਿਸਾਨ ਮਜ਼ਦੂਰ ਏਕਤਾ ਦੇ ਬੈਨਰ ਹੇਠ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਆਰਥਿਕ ਮਦਦ ਦਿੱਤੀ।

ਚੰਡੀਗੜ੍ਹ: ਕਿਸਾਨ ਅੰਦੋਲਨ ਵਿੱਚ ਪੰਜਾਬੀ ਕਲਾਕਾਰ ਬਾਕਾਮਲ ਕੰਮ ਕਰ ਰਹੇ ਹਨ। ਹੁਣ ਖਬਰ ਆਈ ਹੈ ਕਿ ਗਾਇਕ ਬੱਬੂ ਮਾਨ ਵੱਲੋਂ ਸ਼ਹੀਦ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਭੇਟ ਕੀਤੀ ਗਈ ਹੈ। ਬੱਬੂ ਮਾਨ ਨੇ ਕਿਸਾਨ ਮਜ਼ਦੂਰ ਏਕਤਾ ਦੇ ਬੈਨਰ ਹੇਠ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਆਰਥਿਕ ਮਦਦ ਦਿੱਤੀ। ਬੀਜੇਪੀ ਦੇ ਪ੍ਰੋਗਰਾਮ ਦੌਰਾਨ 'ਰੰਗ 'ਚ ਭੰਗ' ਪਾਉਣ ਵਾਲਿਆਂ ਖਿਲਾਫ ਪੰਜਾਬ ਪੁਲਿਸ ਦੀ ਸਖਤੀ, 30-40 ਕਿਸਾਨਾਂ ਖਿਲਾਫ ਕੇਸ ਪਿੰਡ ਖੰਟ ਮਾਨਪੁਰ ਪਹੁੰਚੇ 11 ਸ਼ਹੀਦਾਂ ਜਨਕ ਰਾਜ ਬਰਨਾਲਾ, ਗੁਰਦੇਵ ਸਿੰਘ ਬਰਨਾਲਾ, ਜਗਰਾਜ ਸਿੰਘ ਅੰਮ੍ਰਿਤਸਰ, ਬਲਜਿੰਦਰ ਸਿੰਘ ਗੋਲੂ ਲੁਧਿਆਣਾ, ਮੇਘਰਾਜ ਸੰਗਰੂਰ, ਧੰਨਾ ਸਿੰਘ ਮਾਨਸਾ, ਕਾਹਨ ਸਿੰਘ ਧਨੇਰ, ਗੁਰਬਚਨ ਸਿੰਘ ਮੋਗਾ, ਭਾਗ ਸਿੰਘ ਲੁਧਿਆਣਾ, ਹਾਕਮ ਸਿੰਘ ਸੰਗਰੂਰ ਦੇ ਪਰਿਵਾਰਾਂ ਨਾਲ ਗਾਇਕ ਬੱਬੂ ਮਾਨ ਤੇ ਕਰਨ ਘੁੰਮਾਣ ਕੈਨੇਡਾ ਨੇ ਦੁੱਖ ਸਾਂਝਾ ਕਰਨ ਤੋਂ ਬਾਅਦ 50-50 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਭੇਟ ਕੀਤੀ। ਕਿਸਾਨ ਅੰਦੋਲਨ ਨੂੰ ਸ੍ਰੀ ਹਰਿਮੰਦਰ ਸਾਹਿਬ ਤੋਂ ਆਤਮਿਕ ਬਲ, ਸ਼੍ਰੀ ਅਕਾਲ ਤਖਤ ਸਾਹਿਬ ਤੋਂ ਸੇਧ, ਜਾਣੋ ਸੰਘਰਸ਼ ਦਾ ਧਾਰਮਿਕ ਪੱਖ ਇਸ ਮੌਕੇ ਗਾਇਕ ਬੱਬੂ ਮਾਨ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਭਵਿੱਖ ਵਿਚ ਵੀ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget