ਚੰਡੀਗੜ੍ਹ: ਕਿਸਾਨ ਅੰਦੋਲਨ ਵਿੱਚ ਪੰਜਾਬੀ ਕਲਾਕਾਰ ਬਾਕਾਮਲ ਕੰਮ ਕਰ ਰਹੇ ਹਨ। ਹੁਣ ਖਬਰ ਆਈ ਹੈ ਕਿ ਗਾਇਕ ਬੱਬੂ ਮਾਨ ਵੱਲੋਂ ਸ਼ਹੀਦ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਭੇਟ ਕੀਤੀ ਗਈ ਹੈ। ਬੱਬੂ ਮਾਨ ਨੇ ਕਿਸਾਨ ਮਜ਼ਦੂਰ ਏਕਤਾ ਦੇ ਬੈਨਰ ਹੇਠ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਆਰਥਿਕ ਮਦਦ ਦਿੱਤੀ।
ਬੀਜੇਪੀ ਦੇ ਪ੍ਰੋਗਰਾਮ ਦੌਰਾਨ 'ਰੰਗ 'ਚ ਭੰਗ' ਪਾਉਣ ਵਾਲਿਆਂ ਖਿਲਾਫ ਪੰਜਾਬ ਪੁਲਿਸ ਦੀ ਸਖਤੀ, 30-40 ਕਿਸਾਨਾਂ ਖਿਲਾਫ ਕੇਸ
ਪਿੰਡ ਖੰਟ ਮਾਨਪੁਰ ਪਹੁੰਚੇ 11 ਸ਼ਹੀਦਾਂ ਜਨਕ ਰਾਜ ਬਰਨਾਲਾ, ਗੁਰਦੇਵ ਸਿੰਘ ਬਰਨਾਲਾ, ਜਗਰਾਜ ਸਿੰਘ ਅੰਮ੍ਰਿਤਸਰ, ਬਲਜਿੰਦਰ ਸਿੰਘ ਗੋਲੂ ਲੁਧਿਆਣਾ, ਮੇਘਰਾਜ ਸੰਗਰੂਰ, ਧੰਨਾ ਸਿੰਘ ਮਾਨਸਾ, ਕਾਹਨ ਸਿੰਘ ਧਨੇਰ, ਗੁਰਬਚਨ ਸਿੰਘ ਮੋਗਾ, ਭਾਗ ਸਿੰਘ ਲੁਧਿਆਣਾ, ਹਾਕਮ ਸਿੰਘ ਸੰਗਰੂਰ ਦੇ ਪਰਿਵਾਰਾਂ ਨਾਲ ਗਾਇਕ ਬੱਬੂ ਮਾਨ ਤੇ ਕਰਨ ਘੁੰਮਾਣ ਕੈਨੇਡਾ ਨੇ ਦੁੱਖ ਸਾਂਝਾ ਕਰਨ ਤੋਂ ਬਾਅਦ 50-50 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਭੇਟ ਕੀਤੀ।
ਕਿਸਾਨ ਅੰਦੋਲਨ ਨੂੰ ਸ੍ਰੀ ਹਰਿਮੰਦਰ ਸਾਹਿਬ ਤੋਂ ਆਤਮਿਕ ਬਲ, ਸ਼੍ਰੀ ਅਕਾਲ ਤਖਤ ਸਾਹਿਬ ਤੋਂ ਸੇਧ, ਜਾਣੋ ਸੰਘਰਸ਼ ਦਾ ਧਾਰਮਿਕ ਪੱਖ
ਇਸ ਮੌਕੇ ਗਾਇਕ ਬੱਬੂ ਮਾਨ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਭਵਿੱਖ ਵਿਚ ਵੀ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਕਿਸਾਨ ਅੰਦੋਲਨ ਦੇ ਸ਼ਹੀਦਾਂ ਦੇ ਪਰਿਵਾਰਾਂ ਦੀ ਬੱਬੂ ਮਾਨ ਨੇ ਕੀਤੀ ਮਦਦ
ਏਬੀਪੀ ਸਾਂਝਾ
Updated at:
27 Dec 2020 05:14 PM (IST)
ਕਿਸਾਨ ਅੰਦੋਲਨ ਵਿੱਚ ਪੰਜਾਬੀ ਕਲਾਕਾਰ ਬਾਕਾਮਲ ਕੰਮ ਕਰ ਰਹੇ ਹਨ। ਹੁਣ ਖਬਰ ਆਈ ਹੈ ਕਿ ਗਾਇਕ ਬੱਬੂ ਮਾਨ ਵੱਲੋਂ ਸ਼ਹੀਦ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਭੇਟ ਕੀਤੀ ਗਈ ਹੈ। ਬੱਬੂ ਮਾਨ ਨੇ ਕਿਸਾਨ ਮਜ਼ਦੂਰ ਏਕਤਾ ਦੇ ਬੈਨਰ ਹੇਠ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਆਰਥਿਕ ਮਦਦ ਦਿੱਤੀ।
- - - - - - - - - Advertisement - - - - - - - - -