ਪੜਚੋਲ ਕਰੋ

ਭਲਵਾਨ ਬਬੀਤਾ ਫੋਗਾਟ ਨੇ ਜਮਾਤੀਆਂ ਨੂੰ ਕਿਹਾ ਬੁਰਾ-ਭਲਾ, ਟ੍ਰੋਲ ਹੋਣ ਮਗਰੋਂ ਬੋਲੀ...

ਦੇਸ਼ ਵਿੱਚ ਕੋਰੋਨਾਵਾਇਰਸ ਮਹਾਮਾਰੀ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਚੀਨ ਤੋਂ ਫੈਲੇ ਇਸ ਮਾਰੂ ਵਾਇਰਸ ਤੋਂ ਬਚਾਅ ਲਈ ਦੇਸ਼ ਭਰ ਵਿੱਚ ਲੌਕਡਾਊਨ 3 ਮਈ ਤੱਕ ਵਧਾ ਦਿੱਤਾ ਗਿਆ ਹੈ। ਇਸ ਦੌਰਾਨ ਦੇਸ਼ ਦੀ ਸਟਾਰ ਭਲਵਾਨ ਬਬੀਤਾ ਫੋਗਾਟ ਨੇ ਸੋਸ਼ਲ ਮੀਡੀਆ ‘ਤੇ ਇੱਕ ਖਾਸ ਵਰਗ ਲਈ ਵਿਵਾਦਤ ਪੋਸਟ ਲਿਖੀ ਜਿਸ ‘ਤੇ ਹੁਣ ਉਹ ਟ੍ਰੋਲ ਹੋ ਰਹੀ ਹੈ।

ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾਵਾਇਰਸ ਮਹਾਮਾਰੀ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਚੀਨ ਤੋਂ ਫੈਲੇ ਇਸ ਮਾਰੂ ਵਾਇਰਸ ਤੋਂ ਬਚਾਅ ਲਈ ਦੇਸ਼ ਭਰ ਵਿੱਚ ਲੌਕਡਾਊਨ 3 ਮਈ ਤੱਕ ਵਧਾ ਦਿੱਤਾ ਗਿਆ ਹੈ। ਇਸ ਦੌਰਾਨ ਦੇਸ਼ ਦੀ ਸਟਾਰ ਭਲਵਾਨ ਬਬੀਤਾ ਫੋਗਾਟ ਨੇ ਸੋਸ਼ਲ ਮੀਡੀਆ ‘ਤੇ ਇੱਕ ਖਾਸ ਵਰਗ ਲਈ ਵਿਵਾਦਤ ਪੋਸਟ ਲਿਖੀ ਜਿਸ ‘ਤੇ ਹੁਣ ਉਹ ਟ੍ਰੋਲ ਹੋ ਰਹੀ ਹੈ। ਹੁਣ ਤੱਕ, ਕੋਰੋਨਾਵਾਇਰਸ ਮਹਾਮਾਰੀ ਕਾਰਨ ਦੇਸ਼ ‘ਚ ਸੰਕਰਮਿਤ ਲੋਕਾਂ ਦੀ ਗਿਣਤੀ 12,000 ਤੋਂ ਪਾਰ ਹੋ ਚੁੱਕੀ ਹੈ। ਦੂਜੇ ਪਾਸੇ, ਲੋਕਾਂ ਨੂੰ ਇਸ ਬਾਰੇ ਵਿਵਾਦਪੂਰਨ ਬਿਆਨ ਨਾ ਦੇਣ ਦੀ ਸਲਾਹ ਵੀ ਦਿੱਤੀ ਜਾ ਰਹੀ ਹੈ। ਅਰਜੁਨ ਐਵਾਰਡੀ ਬਬੀਤਾ ਨੇ ਲਿਖਿਆ, “ਕੋਰੋਨਾਵਾਇਰਸ ਭਾਰਤ ‘ਚ ਦੂਜੀ ਸਭ ਤੋਂ ਵੱਡੀ ਸਮੱਸਿਆ ਹੈ। ਜਮਾਤੀ ਅਜੇ ਵੀ ਪਹਿਲੇ ਨੰਬਰ ‘ਤੇ ਹੈ”।
ਅਜਿਹਾ ਲਿਖਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਨੇ ਇਸ ਦਾ ਵਿਰੋਧ ਕੀਤਾ। ਇਕ ਯੂਜ਼ਰ ਨੇ ਲਿਖਿਆ, “ਤੁਹਾਨੂੰ ਇੱਕ ਮੁਸਲਮਾਨ ਨੇ ਫ਼ਿਲਮ ਬਣਾ ਕੇ ਫੇਮਸ ਕਰ ਦਿੱਤਾ। ਇਸ ਦੇਸ਼ ‘ਚ ਕ੍ਰਿਕਟ ਤੋਂ ਇਲਾਵਾ ਹੋਰ ਖਿਡਾਰੀ ਕਈ ਸਾਲਾਂ ਬਾਅਦ ਗੋਲਗੱਪਾ ਵੇਚਦੇ ਵੇਖੇ ਗਏ ਹਨ।“
ਉਸ ਨੇ ਤਬਲਗੀ ਜਮਾਤ ਬਾਰੇ ਟਵੀਟ ਕੀਤਾ ਸੀ, ਜਿਸ ਤੋਂ ਬਾਅਦ ਤੋਂ ਉਹ ਸੋਸ਼ਲ ਮੀਡੀਆ ‘ਤੇ ਲਗਾਤਾਰ ਲੋਕਾਂ ਦਾ ਨਿਸ਼ਾਨਾ ਬਣ ਰਹੀ ਹੈ, ਜਿੱਥੇ ਲੋਕ ਉਨ੍ਹਾਂ ਨੂੰ ਵੱਖ-ਵੱਖ ਕਿਸਮਾਂ ਦੀਆਂ ਪੋਸਟਾਂ ਨਾਲ ਮੈਸੇਜ ਦੇ ਰਹੇ ਹਨ, ਹੁਣ ਬਬੀਤਾ ਨੇ ਇੱਕ ਵੀਡੀਓ ਜਾਰੀ ਕਰ ਸਾਰੀਆਂ ਪੋਸਟਾਂ ਦਾ ਜਵਾਬ ਦਿੱਤਾ ਹੈ।

ਇਸ ‘ਚ ਉਸ ਨੇ ਉਨ੍ਹਾਂ ਨੂੰ ਧਮਕੀਆਂ ਦੇਣ ਵਾਲਿਆਂ ਨੂੰ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਤਬਲੀਗੀ ਜਮਾਤ ਦੇ ਲੋਕਾਂ ਨੇ ਕੋਰੋਨਾਵਾਇਰਸ ਦਾ ਸੰਕਰਮ ਨਾ ਫੈਲਾਇਆ ਹੁੰਦਾ ਤਾਂ ਅੱਜ ਲੌਕਡਾਊਨ ਖੁੱਲ੍ਹ ਜਾਂਦਾ ਤੇ ਭਾਰਤ ‘ਚ ਕੋਰੋਨਾਵਾਇਰਸ ਹਾਰ ਜਾਂਦਾ।

ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ ਵੀਡੀਓ ‘ਚ ਉਸ ਨੇ ਕਿਹਾ ਕਿ ਉਹ ਅਸਲ ਬਬੀਤਾ ਫੋਗਟ ਹੈ, ਉਹ ਧਮਕੀਆਂ ਦੇ ਡਰ ਘਰ ਬੈਠਣ ਵਾਲੀ ਨਹੀਂ ਤੇ ਦੇਸ਼ ਲਈ ਬੋਲਦੀ ਰਹੇਗੀ।

ਟਾਪ ਹੈਡਲਾਈਨ

Ram Mandir Donation :  ਰਾਮ ਮੰਦਰ ਟਰੱਸਟ ਦੀ ਮੀਟਿੰਗ ਤੋਂ ਪਹਿਲਾਂ ਪ੍ਰਧਾਨ ਮਹੰਤ ਨ੍ਰਿਤਯ ਗੋਪਾਲ ਦਾਸ ਦੀ ਚਿੱਠੀ ਨੇ ਮਚਾਈ ਹਲਚਲ, ਆਖਿਰ ਕਿਸ ਵੱਲ ਇਸ਼ਾਰਾ ?
Ram Mandir Donation :  ਰਾਮ ਮੰਦਰ ਟਰੱਸਟ ਦੀ ਮੀਟਿੰਗ ਤੋਂ ਪਹਿਲਾਂ ਪ੍ਰਧਾਨ ਮਹੰਤ ਨ੍ਰਿਤਯ ਗੋਪਾਲ ਦਾਸ ਦੀ ਚਿੱਠੀ ਨੇ ਮਚਾਈ ਹਲਚਲ, ਆਖਿਰ ਕਿਸ ਵੱਲ ਇਸ਼ਾਰਾ ?
MP ਰੰਧਾਵਾ ਦੀ ਗੈਰਕਾਨੂੰਨੀ ਮਾਈਨਿੰਗ 'ਤੇ ਛਾਪੇਮਾਰੀ , 2 JCB ਨਾਲ ਹੋ ਰਹੀ ਸੀ ਖੁਦਾਈ, ਵਾਹਨ ਛੱਡ ਕੇ ਭੱਜੇ ਲੋਕ, ਇੱਕ ਗ੍ਰਿਫ਼ਤਾਰ
MP ਰੰਧਾਵਾ ਦੀ ਗੈਰਕਾਨੂੰਨੀ ਮਾਈਨਿੰਗ 'ਤੇ ਛਾਪੇਮਾਰੀ , 2 JCB ਨਾਲ ਹੋ ਰਹੀ ਸੀ ਖੁਦਾਈ, ਵਾਹਨ ਛੱਡ ਕੇ ਭੱਜੇ ਲੋਕ, ਇੱਕ ਗ੍ਰਿਫ਼ਤਾਰ
AAP ਨੇ ਪੰਜਾਬ ਕਾਂਗਰਸ 'ਤੇ ਟਿਕਟਾਂ ਵੇਚਣ ਦੇ ਲਗਾਏ ਆਰੋਪ ,ਪੰਨੂ ਬੋਲੇ- ਡਿਫੈਂਡਰ ਦੇ ਬਦਲੇ ਵੰਡੀਆਂ ਗਈਆਂ ਟਿਕਟਾਂ 
AAP ਨੇ ਪੰਜਾਬ ਕਾਂਗਰਸ 'ਤੇ ਟਿਕਟਾਂ ਵੇਚਣ ਦੇ ਲਗਾਏ ਆਰੋਪ ,ਪੰਨੂ ਬੋਲੇ- ਡਿਫੈਂਡਰ ਦੇ ਬਦਲੇ ਵੰਡੀਆਂ ਗਈਆਂ ਟਿਕਟਾਂ 
Punjab Congress Crisis :  ਕੀ ਚੰਨੀ ਦੇ ਸਮਰਥਨ 'ਚ ਉਤਰੇ ਰੰਧਾਵਾ ? ਸੋਸ਼ਲ ਮੀਡੀਆ 'ਤੇ ਚੰਨੀ ਨਾਲ ਸਾਂਝੀ ਕੀਤੀ ਤਸਵੀਰ 
Punjab Congress Crisis :  ਕੀ ਚੰਨੀ ਦੇ ਸਮਰਥਨ 'ਚ ਉਤਰੇ ਰੰਧਾਵਾ ? ਸੋਸ਼ਲ ਮੀਡੀਆ 'ਤੇ ਚੰਨੀ ਨਾਲ ਸਾਂਝੀ ਕੀਤੀ ਤਸਵੀਰ 

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Petrol Diesel Prices: ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Embed widget