ਪੜਚੋਲ ਕਰੋ

ਤਰਨਤਾਰਨ ‘ਚ 6 ਸ਼ਰਧਾਲੂਆਂ ਨੂੰ ਕੋਰੋਨਾ ਪੌਜ਼ੇਟਿਵ, ਸ੍ਰੀ ਹਜ਼ੂਰ ਸਾਹਿਬ ਤੋਂ ਵਾਪਸ ਪਰਤੇ 14 ਸ਼ਰਧਾਲੂ

ਮਹਾਰਾਸ਼ਟਰ ਦੇ ਸ੍ਰੀ ਹਜ਼ੂਰ ਸਾਹਿਬ ਤੋਂ ਤਰਨਤਾਰਨ ਵਾਪਸ ਪਰਤ ਰਹੇ 14 ਸ਼ਰਧਾਲੂਆਂ ਚੋਂ 6 ਸ਼ਰਧਾਲੂਆਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ। ਇਸ ਦੀ ਜਾਣਕਾਰੀ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਦਿੱਤੀ।

ਤਰਨਤਾਰਨ: ਮਹਾਰਾਸ਼ਟਰ ਦੇ ਸ੍ਰੀ ਹਜ਼ੂਰ ਸਾਹਿਬ (Hazoor sahib) ਤੋਂ ਤਰਨਤਾਰਨ (taran taran) ਵਾਪਸ ਪਰਤ ਰਹੇ 14 ਸ਼ਰਧਾਲੂਆਂ ਚੋਂ 6 ਸ਼ਰਧਾਲੂਆਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ (covid-19 positive) ਆਈ ਹੈ। ਇਸ ਦੀ ਜਾਣਕਾਰੀ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਦਿੱਤੀ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਮਹਾਰਾਸ਼ਟਰ ਦੇ ਸ੍ਰੀ ਹਜ਼ੂਰ ਸਾਹਿਬ ਤੋਂ ਵਾਪਸ ਆਏ 14 ਸ਼ਰਧਾਲੂਆਂ ਚੋਂ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਸੁਰ ਸਿੰਘ ਦੇ 5 ਸ਼ਰਧਾਲੂ ਕੋਰੋਨਾ ਪੌਜ਼ੇਟਿਵ ਪਾਏ ਗਏ, ਜਦਕਿ ਬਾਸਰਕੇ ਪਿੰਡ ਦਾ ਇੱਕ ਸ਼ਰਧਾਲੂ, ਜੋ ਸ਼ਰਧਾਲੂਆਂ ਦੇ ਇਸ ਜੱਥੇ ‘ਚ ਸ਼ਾਮਲ ਸੀ ਨੂੰ ਵੀ ਕੋਰੋਨਾ (coronavirus) ਸਕਾਰਾਤਮਕ ਹੋਣ ਦੀ ਪੁਸ਼ਟੀ ਹੋਈ ਹੈ। ਇਸ ਨਾਲ ਹੁਣ ਜ਼ਿਲ੍ਹਾ ਤਰਨਤਾਰਨ ‘ਚ ਕੁੱਲ 6 ਸ਼ਰਧਾਲੂ ਕੋਰੋਨਾਵਾਇਰਸ ਨਾਲ ਪ੍ਰਭਾਵਿਤ ਪਾਏ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਪਿੰਡ ਸੁਰ ਸਿੰਘ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਹੈ ਅਤੇ ਇਨ੍ਹਾਂ ਸ਼ਰਧਾਲੂਆਂ ਦੇ ਰਿਸ਼ਤੇਦਾਰਾਂ ਨੂੰ ਵੀ ਅਲੱਗ ਰੱਖਿਆ ਗਿਆ ਹੈ ਤੇ ਉਨ੍ਹਾਂ ਦੀ ਸਿਹਤ ਜਾਂਚ ਲਈ ਨਮੂਨੇ ਲਏ ਗਏ ਹਨ। ਜ਼ਿਕਰਯੋਗ ਹੈ ਕਿ ਪੰਜਾਬ ਦਾ ਜ਼ਿਲ੍ਹਾ ਤਰਨਤਾਰਨ ‘ਚ ਅਜੇ ਤਕ ਇੱਕ ਵੀ ਕੋਰੋਨਾ ਪੌਜ਼ੇਟਿਵ ਮਰੀਜ਼ ਨਾ ਹੋਣ ਕਾਰਨ ਗ੍ਰੀਨ ਜ਼ੋਨ ਵਿੱਚ ਚੱਲ ਰਿਹਾ ਸੀ। ਪਰ ਮਹਾਰਾਸ਼ਟਰ ਤੋਂ 6 ਮਰੀਜ਼ਾਂ ਦੇ ਕੋਰੋਨਾ ਪੌਜ਼ੇਟਿਵ ਦੇ ਨਾਲ ਆਉਣ ਕਾਰਨ ਹੁਣ ਜ਼ਿਲ੍ਹਾ ਵਾਸੀਆਂ ਵਿੱਚ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ।

ਟਾਪ ਹੈਡਲਾਈਨ

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget