ਪੜਚੋਲ ਕਰੋ

ਕਿਸਾਨਾਂ ਦਾ ਹੋਇਆ ਬੁਰਾ ਹਾਲ! ਸਬਜ਼ੀਆਂ ਦੀ ਤੁੜਵਾਈ ਵੀ ਨਹੀਂ ਪੈ ਰਹੀ ਪੱਲੇ

ਇਸ ਵਾਰ ਪੰਜਾਬ ਵਿੱਚ ਸਬਜ਼ੀਆਂ ਦੇ ਭਾਅ ਲਗਾਤਾਰ ਡਿੱਗ ਰਹੇ ਹਨ। ਇਸ ਦੇ ਕਈ ਕਾਰਨ ਮੰਨੇ ਜਾ ਰਹੇ ਹਨ। ਇਨ੍ਹਾਂ ਵਿੱਚੋਂ ਇੱਕ ਇਹ ਹੈ ਕਿ ਅੰਦੋਲਨ ਕਰਕੇ ਸਬਜ਼ੀਆਂ ਦਿੱਲੀ ਨਹੀਂ ਭੇਜੀਆਂ ਜਾ ਰਹੀਆਂ।

ਲੁਧਿਆਣਾ: ਇਸ ਵਾਰ ਪੰਜਾਬ ਵਿੱਚ ਸਬਜ਼ੀਆਂ ਦੇ ਭਾਅ ਲਗਾਤਾਰ ਡਿੱਗ ਰਹੇ ਹਨ। ਇਸ ਦੇ ਕਈ ਕਾਰਨ ਮੰਨੇ ਜਾ ਰਹੇ ਹਨ। ਇਨ੍ਹਾਂ ਵਿੱਚੋਂ ਇੱਕ ਇਹ ਹੈ ਕਿ ਅੰਦੋਲਨ ਕਰਕੇ ਸਬਜ਼ੀਆਂ ਦਿੱਲੀ ਨਹੀਂ ਭੇਜੀਆਂ ਜਾ ਰਹੀਆਂ। ਲੁਧਿਆਣਾ 'ਚ ਸਬਜ਼ੀਆਂ ਬਹੁਤ ਘੱਟ ਕੀਮਤ 'ਤੇ ਵਿਕ ਰਹੀਆਂ ਹਨ। ਜੇ ਗੋਭੀ ਦੀ ਗੱਲ ਕੀਤੀ ਜਾਵੇ ਤਾਂ ਗੋਭੀ ਮੰਡੀ ਵਿੱਚ ਇੱਕ ਰੁਪਏ ਕਿਲੋ ਦੇ ਹਿਸਾਬ ਨਾਲ ਵਿਕ ਰਹੀ ਹੈ ਜਿਸ ਨਾਲ ਕਿਸਾਨ ਦੀ ਤੁੜਵਾਈ ਤੇ ਲਾਗਤ ਵੀ ਪਾਉਣੀ ਪੈ ਰਹੀ ਹੈ। ਕਿਸਾਨਾਂ ਨੂੰ ਹੁਣ ਜੰਮੂ ਦਾ ਵੀ ਮਿਲਿਆ ਸਾਥ, ਕੇਂਦਰ 'ਤੇ ਤਾਨਾਸ਼ਾਹ ਰਵੱਈਏ ਦੇ ਇਲਜ਼ਾਮ ਕਿਸਾਨ ਦੋਵੇਂ ਪਾਸੇ ਵੱਡੀ ਮਾਰ ਖਾ ਰਿਹਾ ਹੈ। ਇੱਕ ਪਾਸੇ ਕੇਂਦਰ ਸਰਕਾਰ ਤੋਂ ਤੇ ਦੂਸਰੇ ਪਾਸੇ ਸਬਜ਼ੀਆਂ ਦੇ ਭਾਅ ਡਿੱਗਣ ਕਾਰਨ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਕਹਿ ਦਿੰਦੀ ਹੈ ਕਿ ਹੋਰ ਸਬਜ਼ੀਆਂ ਲਗਾਓ, ਝੋਨੇ ਤੇ ਕਣਕ ਦੇ ਚੱਕਰ ਤੋਂ ਬਾਹਰ ਨਿਕਲੋ ਪਰ ਸਰਕਾਰ ਵਲੋਂ ਕਿਸਾਨਾਂ ਦੀ ਬਾਂਹ ਨਹੀਂ ਜਾਂਦੀ। ਅਜਿਹੇ 'ਚ ਕਿਸਾਨ ਇੰਤਜ਼ਾਰ ਕਰ ਰਿਹਾ ਹੈ ਕਿ ਮੰਡੀਆਂ ਵਿੱਚ ਕੋਈ ਖਰੀਦਦਾਰ ਉਸ ਦੀ ਗੋਭੀ ਦਾ ਭਾਅ ਚੱਕੇ ਪਰ ਅਜਿਹਾ ਨਹੀਂ ਹੋ ਰਿਹਾ। 10ਵੀਂ ਤੇ 12ਵੀਂ ਜਮਾਤ ਲਈ ਖੁੱਲ੍ਹੇ ਸਕੂਲ, ਬੱਚਿਆਂ ਲਈ ਕੀਤੇ ਇਹ ਪ੍ਰਬੰਧ ਜ਼ਿਆਦਾਤਰ ਸਬਜ਼ੀਆਂ ਦਿੱਲੀ ਹਰਿਆਣਾ ਜਾਂਦੀਆਂ ਹਨ ਪਰ ਕਿਸਾਨ ਅੰਦੋਲਨ ਕਰ ਕੇ ਕਿਸਾਨਾਂ ਨੂੰ ਹੀ ਨੁਕਸਾਨ ਹੋ ਰਿਹਾ। ਸਬਜ਼ੀਆਂ ਸਿਰਫ਼ ਪੰਜਾਬ ਵਿੱਚ ਰਹਿ ਕੇ ਖ਼ਰਾਬ ਹੋ ਰਹੀਆਂ ਹਨ ਤੇ ਬਾਹਰੀ ਸੂਬਿਆਂ 'ਚ ਨਹੀਂ ਜਾ ਰਹੀਆਂ। ਇਸ ਕਾਰਨ ਕਿਸਾਨਾਂ ਨੂੰ ਸਬਜ਼ੀ ਦੀ ਲਾਗਤ ਵੀ ਨਹੀਂ ਮਿਲ ਰਹੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Canada News: ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
Punjab Weather: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...
ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget