ਪੜਚੋਲ ਕਰੋ

ਮੀਂਹ ਨਾਲ ਕਿਸਾਨਾਂ ਦੀ ਝੋਨੇ ਤੇ ਨਰਮੇ ਦੀ ਸੈਂਕੜੇ ਏਕੜ ਫਸਲ ਬਰਬਾਦ

ਕੁਦਰਤੀ ਆਫ਼ਤਾਂ ਤੇ ਪ੍ਰਸ਼ਾਸਨ ਦੀਆਂ ਲਾਪ੍ਰਵਾਹੀਆਂ ਦਾ ਖਮਿਆਜ਼ਾ ਅੱਜ ਵੀ ਕਿਸਾਨ ਭੁਗਤ ਰਹੇ ਹਨ। ਇੱਕ ਵਾਰ ਫਿਰ ਬਲੂਆਣਾ ਦੇ ਪਿੰਡ ਬਹਾਦਰ ਖੇੜਾ ਦੇ ਕਿਸਾਨਾਂ ਦਾ ਕਰੀਬ 300 ਤੋਂ ਵੱਧ ਏਕੜ ਦਾ ਰਕਬਾ ਮੀਂਹ ਦੀ ਭੇਟ ਚੜ੍ਹ ਗਿਆ। ਇਸ 'ਚ ਝੋਨੇ ਤੇ ਨਰਮੇ ਦੀ ਬਿਜਾਈ ਕੀਤੀ ਹੋਈ ਹੈ।

ਫਾਜ਼ਿਲਕਾ: ਕੁਦਰਤੀ ਆਫ਼ਤਾਂ ਤੇ ਪ੍ਰਸ਼ਾਸਨ ਦੀਆਂ ਲਾਪ੍ਰਵਾਹੀਆਂ ਦਾ ਖਮਿਆਜ਼ਾ ਅੱਜ ਵੀ ਕਿਸਾਨ ਭੁਗਤ ਰਹੇ ਹਨ। ਇੱਕ ਵਾਰ ਫਿਰ ਬਲੂਆਣਾ ਦੇ ਪਿੰਡ ਬਹਾਦਰ ਖੇੜਾ ਦੇ ਕਿਸਾਨਾਂ ਦਾ ਕਰੀਬ 300 ਤੋਂ ਵੱਧ ਏਕੜ ਦਾ ਰਕਬਾ ਮੀਂਹ ਦੀ ਭੇਟ ਚੜ੍ਹ ਗਿਆ। ਇਸ 'ਚ ਝੋਨੇ ਤੇ ਨਰਮੇ ਦੀ ਬਿਜਾਈ ਕੀਤੀ ਹੋਈ ਹੈ। ਕਿਸਾਨਾਂ ਵੱਲੋਂ ਖੇਤਾਂ ‘ਚ ਖੜੇ ਪਾਣੀ ਨੂੰ ਖੇਤਾਂ 'ਚੋ ਬਾਹਰ ਕੱਢਣ ਲਈ ਆਪਣੇ ਪਧਰ ‘ਤੇ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਸਲਾਂ ਬਰਬਾਦ ਹੋ ਗਈਆਂ ਹਨ। ਜੋ ਫ਼ਸਲ ਪਾਣੀ ‘ਚ ਡੁੱਬ ਗਈ ਉਸ ਦੇ ਬਹਾਲ ਹੋਣ ਦੀ ਕੋਈ ਉਮੀਦ ਨਹੀਂ। ਉਨ੍ਹਾਂ ਦੱਸਿਆ ਕਿ ਪਿੰਡ ਦਾ ਕਰੀਬ 200 ਏਕੜ ਰਕਬਾ ਝੋਨੇ ਹੇਠ ਤੇ 100 ਏਕੜ ਰਕਬਾ ਨਰਮੇ ਵਾਲਾ ਬਰਬਾਦ ਹੋ ਗਿਆ ਹੈ। ਕਿਸਾਨਾਂ ਨੇ ਦੱਸਿਆ ਕਿ ਬੀਤੇ ਦਿਨ ਆਏ ਮੀਂਹ ਕਰਕੇ ਪਾਣੀ ਖੇਤਾਂ ‘ਚ ਇਕੱਠਾ ਹੋ ਗਿਆ ਤੇ ਉਚੇ ਖੇਤਾਂ ਤੇ ਹੋਰ ਪਾਸਿਓਂ ਵੀ ਪਾਣੀ ਇਸ ਪ੍ਰਭਾਵਿਤ ਰਕਬੇ ‘ਚ ਪਹੁੰਚ ਗਿਆ। ਪੁਰਾਣੀ ਰੰਜਿਸ਼ ਨੂੰ ਲੈ ਕੇ ਟ੍ਰਾਂਸਪੋਟਰ ਦੇ ਘਰ 'ਤੇ ਹਮਲਾ, ਔਰਤ ਨੂੰ ਬਲੈਰੋ ਕਾਰ ਹੇਠ ਕੁਚਲ ਕੇ ਕੀਤਾ ਕਤਲ ਬੇਸ਼ਕ ਕਿਸਾਨ ਆਪਣੇ ਪੱਧਰ ‘ਤੇ ਮੋਟਰਾਂ ਰਾਹੀ ਪਾਣੀ ਖੇਤਾਂ 'ਚੋਂ ਕੱਢਣ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਕੋਈ ਸਾਰ ਨਹੀਂ ਲਈ ਜਾ ਰਹੀ। ਉਨ੍ਹਾਂ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਸਮੇਤ ਹਲਕਾ ਵਿਧਾਇਕ ਨੂੰ ਗੁਹਾਰ ਲਾਈ ਹੈ ਕਿ ਉਹ ਇੱਕ ਵਾਰੀ ਮੌਕਾ ਵੇਖਣ ਤੇ ਬਰਬਾਦ ਫਸਲਾਂ ਦੀ ਭਰਪਾਈ ਲਈ ਮਦਦ ਕੀਤੀ ਜਾਵੇ। ਕਿਸਾਨਾਂ ਨੇ ਇਹ ਵੀ ਮੰਗ ਕੀਤੀ ਹੈ ਕਿ ਪਾਣੀ ਨਿਕਾਸੀ ਦਾ ਪ੍ਰਬੰਧ ਪੱਕੇ ਤੌਰ ‘ਤੇ ਕੀਤਾ ਜਾਵੇ ਤਾਂ ਜੋ ਭਵਿਖ ਵਿੱਚ ਅਜਿਹੀ ਸਮੱਸਿਆ ਆਉਣ ‘ਤੇ ਫਸਲਾਂ ਨੂੰ ਬਚਾਇਆ ਜਾ ਸਕੇ। ISIS ਅੱਤਵਾਦੀ ਦੇ ਘਰ 'ਚੋਂ ਮਿਲਿਆ ਤਬਾਹੀ ਦਾ ਸਾਮਾਨ, ਪਤਨੀ ਨੇ ਦੱਸਿਆ- ਘਰ 'ਚ ਬਣਾਉਂਦਾ ਸੀ ਬੰਬ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ
School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ
Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ
Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget