ਪੜਚੋਲ ਕਰੋ

ਬਾਲਮੀਕ ਸਮਾਜ ਵੱਲੋਂ ਅੰਮ੍ਰਿਤਸਰ-ਦਿੱਲੀ ਰੇਲਮਾਰਗ ਬੰਦ, ਮੰਗਾਂ ਲਈ ਬੈਠੇ ਧਰਨੇ 'ਤੇ

ਬਾਲਮੀਕ ਸਮਾਜ ਵੱਲੋਂ ਦਿੱਲੀ ਰੇਲ ਮਾਰਗ ਨੂੰ ਬੰਦ ਕਰ ਦਿੱਤਾ ਗਿਆ ਹੈ। ਬਾਲਮੀਕ ਸਮਾਜ ਅੱਜ ਸਵੇਰ ਤੋਂ ਹੀ ਅੰਮ੍ਰਿਤਸਰ ਵੱਲਾਹ ਫਾਟਕ 'ਤੇ ਅੰਮ੍ਰਿਤਸਰ-ਦਿੱਲੀ ਰੇਲ ਮਾਰਗ 'ਤੇ ਧਰਨੇ 'ਤੇ ਬੈਠਾ ਹੈ। ਜਿਸ ਨਾਲ ਅੰਮ੍ਰਿਤਸਰ-ਦਿੱਲੀ ਦੇਲ ਆਵਾਜਾਈ ਬੰਦ ਹੈ।

ਅੰਮ੍ਰਿਤਸਰ: ਬਾਲਮੀਕ ਸਮਾਜ ਵੱਲੋਂ ਦਿੱਲੀ ਰੇਲ ਮਾਰਗ ਨੂੰ ਬੰਦ ਕਰ ਦਿੱਤਾ ਗਿਆ ਹੈ। ਬਾਲਮੀਕ ਸਮਾਜ ਅੱਜ ਸਵੇਰ ਤੋਂ ਹੀ ਅੰਮ੍ਰਿਤਸਰ ਵੱਲਾਹ ਫਾਟਕ 'ਤੇ ਅੰਮ੍ਰਿਤਸਰ-ਦਿੱਲੀ ਰੇਲ ਮਾਰਗ 'ਤੇ ਧਰਨੇ 'ਤੇ ਬੈਠਾ ਹੈ। ਜਿਸ ਨਾਲ ਅੰਮ੍ਰਿਤਸਰ-ਦਿੱਲੀ ਦੇਲ ਆਵਾਜਾਈ ਬੰਦ ਹੈ। ਬਾਲਮੀਕ ਭਾਈਚਾਰੇ ਦੇ ਲੋਕਾਂ ਦਾ ਕਹਿਣਾ ਹੈ ਕਿ ਭਗਵਾਨ ਬਾਲਮੀਕ ਪ੍ਰਤੀ ਜਿਨ੍ਹਾਂ ਲੋਕਾਂ ਨੇ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਕੀਤੀ ਹੈ ਉਨ੍ਹਾਂ 'ਤੇ ਪੁਲਿਸ ਨੇ ਦਿਖਾਵੇ ਲਈ ਮਹਿਜ਼ ਕੇਸ ਤਾਂ ਦਰਜ ਕਰ ਲਿਆ ਪਰ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਕੀਤੀ ਹਈ। ਬਾਲਮੀਕ ਭਾਈਚਾਰੇ ਦਾ ਕਹਿਣਾ ਹੈ ਕਿ ਵਾਰ-ਵਾਰ ਪ੍ਰਸਾਸ਼ਨ ਨੂੰ ਅਪੀਲ ਕੀਤੀ ਜਾ ਰਹੀ ਹੈ ਪਰ ਕੋਈ ਕਾਰਵਾਈ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਮੋਹਾਲੀ ਦੇ ਵਕੀਲ ਸਿਮਰਜੀਤ ਕੌਰ ਗਿੱਲ ਵੱਲੋਂ ਬਾਲਮੀਕ ਭਾਈਚਾਰੇ ਖਿਲਾਫ ਹੀ ਮੁਹਿੰਮਦ ਸ਼ੁਰੂ ਕੀਤੀ ਗਈ ਹੈ ਅਤੇ ਉਨ੍ਹਾਂ ਵੱਲੋਂ ਬਾਲਮੀਕ ਸਮਾਜ ਖਿਲਾਫ ਪ੍ਰਦਰਸ਼ਨ ਅਤੇ ਵੱਡੇ ਪੱਧਰ 'ਤੇ ਕਾਰਵਾਈ ਦਾ ਐਲਾਨ ਕਤਿਾ ਗਿਆ ਹੈ। ਜਿਸ ਕਰਕੇ ਉਨ੍ਹਾਂ ਅੰਮ੍ਰਿਤਸਰ-ਦਿੱਲੀ ਰੇਲਮਾਰਗ ਨੂੰ ਬੰਦ ਕੀਤਾ ਗਿਆ। ਬਾਲਮੀਕ ਸਮਾਜ ਵੱਲੋਂ ਅੰਮ੍ਰਿਤਸਰ-ਦਿੱਲੀ ਰੇਲਮਾਰਗ ਬੰਦ, ਮੰਗਾਂ ਲਈ ਬੈਠੇ ਧਰਨੇ 'ਤੇ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਜਦੋਂ ਤਕ ਉਨ੍ਹਾਂ ਦੀ ਮੰਗ ਪੂਰੀ ਨਹੀਂ ਹੁੰਦੀ ਅਤੇ ਮੁਲਜ਼ਮਾਂ ਖਿਲਾਪ ਕਾਰਵਾਈ ਨਹੀਂ ਕੀਤੀ ਜਾਂਦੀ ਉਦੋਂ ਤਕ ਇਸ ਰਾਹ ਨੂੰ ਉਹ ਬੰਦ ਹੀ ਰੱਖਣਗੇ। ਊਧਰ ਇਸ ਬਾਰੇ ਪੁਲਿਸ ਦਾ ਕਹਿਣਾ ਹੈ ਉਹ ਪ੍ਰਦਰਸ਼ਨਕਾਰੀਆਂ ਨਾਲ ਗੱਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਸਮਝਾ ਕੇ ਜਲਦੀ ਹੀ ਰੇਲ ਆਵਾਜਾਈ ਫੇਰ ਤੋਂ ਸ਼ੁਰੂ ਕਰਵਾ ਦਿੱਤੀ ਜਾਵੇਗੀ।

ਟਾਪ ਹੈਡਲਾਈਨ

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget