ਪੜਚੋਲ ਕਰੋ

ISIS ਅੱਤਵਾਦੀ ਦੇ ਘਰ 'ਚੋਂ ਮਿਲਿਆ ਤਬਾਹੀ ਦਾ ਸਾਮਾਨ, ਪਤਨੀ ਨੇ ਦੱਸਿਆ- ਘਰ 'ਚ ਬਣਾਉਂਦਾ ਸੀ ਬੰਬ

ਦਿੱਲੀ ਤੋਂ ਗ੍ਰਿਫਤਾਰ ਕੀਤੇ ਗਏ ਆਈਐਸਆਈਐਸ ਅੱਤਵਾਦੀ ਅਬੂ ਯੂਸਫ ਦੇ ਮਾਮਲੇ ਦੀ ਜਾਂਚ ਵਿੱਚ ਵੱਡਾ ਖੁਲਾਸਾ ਹੋਇਆ ਹੈ। ਯੂਸਫ ਦੇ ਘਰ 'ਚੋਂ ਤਬਾਹੀ ਦਾ ਸਾਰਾ ਸਾਮਾਨ ਬਰਾਮਦ ਕਰ ਲਿਆ ਗਿਆ ਹੈ। ਮਨੁੱਖੀ ਬੰਬਾਂ ਵਾਲੀ ਜੈਕਟ ਤੋਂ ਇਲਾਵਾ ਬਲਰਾਮਪੁਰ ਵਿੱਚ ਉਸ ਦੇ ਘਰ ਤੋਂ ਭੜਕਾਊ ਸਾਹਿਤ ਵੀ ਮਿਲਿਆ ਹੈ।

ਬਲਰਾਮਪੁਰ: ਦਿੱਲੀ ਤੋਂ ਗ੍ਰਿਫਤਾਰ ਕੀਤੇ ਗਏ ਆਈਐਸਆਈਐਸ ਅੱਤਵਾਦੀ ਅਬੂ ਯੂਸਫ ਦੇ ਮਾਮਲੇ ਦੀ ਜਾਂਚ ਵਿੱਚ ਵੱਡਾ ਖੁਲਾਸਾ ਹੋਇਆ ਹੈ। ਯੂਸਫ ਦੇ ਘਰ 'ਚੋਂ ਤਬਾਹੀ ਦਾ ਸਾਰਾ ਸਾਮਾਨ ਬਰਾਮਦ ਕਰ ਲਿਆ ਗਿਆ ਹੈ। ਮਨੁੱਖੀ ਬੰਬਾਂ ਵਾਲੀ ਜੈਕਟ ਤੋਂ ਇਲਾਵਾ ਬਲਰਾਮਪੁਰ ਵਿੱਚ ਉਸ ਦੇ ਘਰ ਤੋਂ ਭੜਕਾਊ ਸਾਹਿਤ ਵੀ ਮਿਲਿਆ ਹੈ। ਯੂਸਫ ਦੀ ਪਤਨੀ ਨੇ ਇਹ ਵੀ ਮੰਨਿਆ ਹੈ ਕਿ ਯਸੂਫ ਘਰ ਬਾਰੂਦ ਲਿਆਉਂਦਾ ਸੀ ਤੇ ਬੰਬ ਬਣਾਉਂਦਾ ਸੀ।
ਇੱਕ ਦਿਨ ਪਹਿਲਾਂ ਦਿੱਲੀ ਵਿੱਚ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਵੱਡੀ ਅੱਤਵਾਦੀ ਸਾਜਿਸ਼ ਨੂੰ ਨਾਕਾਮ ਕਰ ਦਿੱਤਾ ਸੀ। ਮੁਠਭੇੜ ਤੋਂ ਬਾਅਦ ਪੁਲਿਸ ਅਤੇ ਐਸਟੀਐਫ ਦੀ ਟੀਮ ਕੱਲ੍ਹ ਆਈਐਸਆਈਐਸ ਦੇ ਅੱਤਵਾਦੀ ਅਬੂ ਯੂਸਫ਼ ਨਾਲ ਯੂਪੀ ਦੇ ਬਲਰਾਮਪੁਰ ਵਿੱਚ ਉਸ ਦੇ ਘਰ ਪਹੁੰਚੀ।
ਯੂਸਫ਼ ਦੀ ਨਿਸ਼ਾਨਦੇਹੀ 'ਤੇ ਦੋ ਹੋਰ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ 'ਚ ਲਿਆ ਗਿਆ ਹੈ। ਪੁਲਿਸ ਅੱਤਵਾਦੀ ਅਬੂ ਯੂਸਫ ਦੇ ਘਰ ਤਲਾਸ਼ੀ ਅਭਿਆਨ ਚਲਾ ਰਹੀ ਹੈ। ਪੁਲਿਸ ਨੂੰ ਉਸ ਦੇ ਘਰ ਤੋਂ ਬਹੁਤ ਸਾਰੇ ਮਹੱਤਵਪੂਰਨ ਦਸਤਾਵੇਜ਼ ਮਿਲ ਰਹੇ ਹਨ ਜਿਸ ਨਾਲ ਇਸ ਤੱਥ ਦੀ ਪੁਸ਼ਟੀ ਹੁੰਦੀ ਹੈ ਕਿ ਉਹ ਇਕ ਖਤਰਨਾਕ ਅੱਤਵਾਦੀ ਹੈ।
ਕਿਹੜਾ ਸਾਮਾਨ ਬਰਾਮਦ ਹੋਇਆ?
ਇੱਕ ਲੈਦਰ ਬੈਲਟ
ਦੋ ਜੈਕਟ
ਵੱਖ-ਵੱਖ ਜੇਬ ਵਾਲੀ ਜੈਕੇਟ 'ਚ ਬੰਬ ਰੱਖਣ ਦੀ ਸਹੂਲਤ ਸੀ
9 ਕਿਲੋ ਵਿਸਫੋਟਕ ਬਾਰੂਦ
3 ਸਿਲੰਡਰ ਮੈਟਲ ਬਾਕਸ
ਟਾਰਗੇਟ ਪ੍ਰੈਕਟਿਸ ਕਰਨ ਲਈ ਵੁੱਡਨ ਕਾਰਡ
ਆਈਐਸਆਈਐਸ ਦਾ ਝੰਡਾ
30 ਤੋਂ ਵੱਧ ਬਾਲ ਬੀਅਰਿੰਗ
ISIS ਅੱਤਵਾਦੀ ਦੇ ਘਰ 'ਚੋਂ ਮਿਲਿਆ ਤਬਾਹੀ ਦਾ ਸਾਮਾਨ, ਪਤਨੀ ਨੇ ਦੱਸਿਆ- ਘਰ 'ਚ ਬਣਾਉਂਦਾ ਸੀ ਬੰਬ
 
ਟਾਪ ਹੈਡਲਾਈਨ

ਜੇਕਰ ਚੋਣਾਂ ‘ਚ ਉਤਰਿਆ ਤਾਂ ਭਗਵੰਤ ਮਾਨ ਦੇ ਖਿਲਾਫ ਹੀ ਲੜੂੰਗਾ, ਰਾਜਾ ਵੜਿੰਗ ਨੇ ਦਿੱਤਾ ਚੈਲੇਂਜ
ਜੇਕਰ ਚੋਣਾਂ ‘ਚ ਉਤਰਿਆ ਤਾਂ ਭਗਵੰਤ ਮਾਨ ਦੇ ਖਿਲਾਫ ਹੀ ਲੜੂੰਗਾ, ਰਾਜਾ ਵੜਿੰਗ ਨੇ ਦਿੱਤਾ ਚੈਲੇਂਜ
ਸਰਕਾਰੀ ਕੰਮ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਸੇਵਾ ਕੇਂਦਰਾਂ 'ਚ ਹੜਤਾਲ ਦਾ ਐਲਾਨ, ਕਿਹਾ- ਤਨਖ਼ਾਹ ਨਾ ਮਿਲੀ ਤਾਂ ਕੰਮਕਾਜ ਠੱਪ...
ਸਰਕਾਰੀ ਕੰਮ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਸੇਵਾ ਕੇਂਦਰਾਂ 'ਚ ਹੜਤਾਲ ਦਾ ਐਲਾਨ, ਕਿਹਾ- ਤਨਖ਼ਾਹ ਨਾ ਮਿਲੀ ਤਾਂ ਕੰਮਕਾਜ ਠੱਪ...
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
India-Nepal Border: ਬਾਰਡਰ 'ਤੇ ਮੱਚੀ ਹਫੜਾ-ਦਫੜੀ! ਨੇਪਾਲੀ ਨਾਗਰਿਕਾਂ ਨੇ ਜਵਾਨਾਂ 'ਤੇ ਕੀਤਾ ਹਮਲਾ, 200 ਖਿਲਾਫ ਮਾਮਲਾ ਦਰਜ...
ਬਾਰਡਰ 'ਤੇ ਮੱਚੀ ਹਫੜਾ-ਦਫੜੀ! ਨੇਪਾਲੀ ਨਾਗਰਿਕਾਂ ਨੇ ਜਵਾਨਾਂ 'ਤੇ ਕੀਤਾ ਹਮਲਾ, 200 ਖਿਲਾਫ ਮਾਮਲਾ ਦਰਜ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
Embed widget