ਪੜਚੋਲ ਕਰੋ

ਕੋਰੋਨਾਵਾਇਰਸ ਨੇ ਬੈਨ ਕਰਵਾਏ ਚੁਇੰਗਮ, ਪਾਨ ਮਸਾਲਾ ਤੇ ਗੁਟਖਾ

ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਕੋਰੋਨਾ ਵਾਇਰਸ ਫੈਲਣ ਕਾਰਨ ਚੁਇੰਗਮ, ਪਾਨ ਮਸਾਲਾ ਤੇ ਗੁਟਕੇ ਦੀ ਵਿਕਰੀ 'ਤੇ ਪਾਬੰਦੀ ਲਾ ਦਿੱਤੀ ਹੈ। ਇਨ੍ਹਾਂ ਸਾਰੇ ਉਤਪਾਦਾਂ 'ਤੇ ਤਿੰਨ ਮਹੀਨਿਆਂ ਲਈ ਪਾਬੰਦੀ ਲਾਈ ਗਈ ਹੈ। ਜ਼ਿਲ੍ਹਾ ਅਧਿਕਾਰੀਆਂ ਨੇ ਇਸ ਸਬੰਧੀ ਇੱਕ ਮੀਟਿੰਗ ਵਿੱਚ ਇਹ ਫੈਸਲਾ ਲਿਆ।

ਚੰਡੀਗੜ੍ਹ/ਮੁਹਾਲੀ: ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਕੋਰੋਨਾ ਵਾਇਰਸ ਫੈਲਣ ਕਾਰਨ ਚੁਇੰਗਮ, ਪਾਨ  ਮਸਾਲਾ ਤੇ ਗੁਟਕੇ ਦੀ ਵਿਕਰੀ 'ਤੇ ਪਾਬੰਦੀ ਲਾ ਦਿੱਤੀ ਹੈ। ਇਨ੍ਹਾਂ ਸਾਰੇ ਉਤਪਾਦਾਂ 'ਤੇ ਤਿੰਨ ਮਹੀਨਿਆਂ ਲਈ ਪਾਬੰਦੀ ਲਾਈ ਗਈ ਹੈ। ਜ਼ਿਲ੍ਹਾ ਅਧਿਕਾਰੀਆਂ ਨੇ ਇਸ ਸਬੰਧੀ ਇੱਕ ਮੀਟਿੰਗ ਵਿੱਚ ਇਹ ਫੈਸਲਾ ਲਿਆ। ਪ੍ਰਮੁੱਖ ਸਕੱਤਰ ਸਿਹਤ ਅਰੁਣ ਕੁਮਾਰ ਗੁਪਤਾ ਨੇ ਦੱਸਿਆ ਹੈ ਕਿ ਅਗਲੇ ਤਿੰਨ ਮਹੀਨਿਆਂ ਲਈ ਇਨ੍ਹਾਂ ਸਾਰੇ ਸਾਮਾਨ ਨੂੰ ਵੇਚਣ ਤੇ ਖਰੀਦਣ ‘ਤੇ ਪਾਬੰਦੀ ਹੈ। ਜੇ ਕੋਈ ਦੁਕਾਨਦਾਰ ਤੇ ਥੋਕ ਵਿਕਰੇਤਾ ਇਨ੍ਹਾਂ ਚੀਜ਼ਾਂ ਨੂੰ ਵੇਚਣ ਜਾਂ ਰਿਟੇਲਰਾਂ ਨੂੰ ਪਹੁੰਚਾਉਣ ਦਾ ਕੰਮ ਕਰਦਾ ਹੈ, ਤਾਂ ਉਨ੍ਹਾਂ 'ਤੇ ਕਾਰਵਾਈ ਕੀਤੀ ਜਾਵੇਗੀ। ਇਨਫੈਕਸ਼ਨ ਫੈਲ੍ਹਣ ਦਾ ਖਤਰਾ: ਮੰਨਿਆ ਜਾਂਦਾ ਹੈ ਕਿ ਚੁਇੰਗਮ, ਗੁਟਖਾ ਤੇ ਪਾਨ ਮਸਾਲਾ ਖਾਣਾ ਕੋਰੋਨਾਵਾਇਰਸ ਦੇ ਫੈਲਣ ਦਾ ਕਾਰਨ ਵੀ ਮੰਨਿਆ ਜਾ ਰਿਹਾ ਹੈ। ਹਰਿਆਣਾ, ਹਿਮਾਚਲ ਪ੍ਰਦੇਸ਼ ਤੇ ਕਈ ਹੋਰ ਸੂਬਿਆਂ ਨੇ ਇਸ 'ਤੇ ਇੱਕ ਸਾਲ ਲਈ ਪਾਬੰਦੀ ਲਾਈ ਹੈ। ਇਹ ਵੀ ਪੜ੍ਹੋ : ਹਮਲੇ 'ਚ ਫੱਟੜ ਹੋਏ ਪੁਲਿਸ ਮੁਲਾਜ਼ਮ ਨੂੰ ਕੈਪਟਨ ਨੇ ਕੀਤੀ ਵੀਡੀਓ ਕਾਲ, ਕਿਹਾ "ਬੇਟਾ, ਸਾਨੂੰ ਫ਼ਖਰ ਹੈ ਤੁਹਾਡੇ ਤੇ" ਕੋਰੋਨਾ ਕਾਰਨ ਸਬ ਇੰਸਪੈਕਟਰ ਦੀ ਮੌਤ, ਪਰਿਵਾਰ ਨੇ ਨਹੀਂ ਲਈ ਲਾਸ਼, ਅੰਤ ਪੁਲਿਸ ਮਹਿਕਮੇ ਨੇ ਨਿਭਾਇਆ ਸਾਥ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Pathankot 'ਚ ਦਰੱਖਤ ਨਾਲ ਲਟਕਦੀ ਮਿਲੀ ਨੌਜਵਾਨ ਦੀ ਲਾਸ਼ , 5 ਦਿਨਾਂ ਤੋਂ ਸੀ ਲਾਪਤਾ ,ਪਰਿਵਾਰ ਨੂੰ ਕਤਲ ਦਾ ਸ਼ੱਕ 
Pathankot 'ਚ ਦਰੱਖਤ ਨਾਲ ਲਟਕਦੀ ਮਿਲੀ ਨੌਜਵਾਨ ਦੀ ਲਾਸ਼ , 5 ਦਿਨਾਂ ਤੋਂ ਸੀ ਲਾਪਤਾ ,ਪਰਿਵਾਰ ਨੂੰ ਕਤਲ ਦਾ ਸ਼ੱਕ 
ਗ੍ਰਹਿ ਮੰਤਰੀ ਦੇ ਦੌਰੇ ਤੋਂ ਪਹਿਲਾਂ MP ਸੁਖਜਿੰਦਰ ਰੰਧਾਵਾ ਨੇ ਡਰੋਨ ਅਤੇ ਹਥਿਆਰਾਂ ਦੀ ਤਸਕਰੀ ਲਈ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ 
ਗ੍ਰਹਿ ਮੰਤਰੀ ਦੇ ਦੌਰੇ ਤੋਂ ਪਹਿਲਾਂ MP ਸੁਖਜਿੰਦਰ ਰੰਧਾਵਾ ਨੇ ਡਰੋਨ ਅਤੇ ਹਥਿਆਰਾਂ ਦੀ ਤਸਕਰੀ ਲਈ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ 
Faridkot News : ਨੂੰਹ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਸੱਸ ਦਾ ਕੀਤਾ ਕਤਲ , ਨੂੰਹ ਦੇ ਪ੍ਰੇਮ ਸਬੰਧਾਂ ’ਚ ਬਣ ਰਹੀ ਸੀ ਅੜਿੱਕਾ
Faridkot News : ਨੂੰਹ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਸੱਸ ਦਾ ਕੀਤਾ ਕਤਲ , ਨੂੰਹ ਦੇ ਪ੍ਰੇਮ ਸਬੰਧਾਂ ’ਚ ਬਣ ਰਹੀ ਸੀ ਅੜਿੱਕਾ
Iran–Israel–US War : ਇਰਾਕ 'ਚ ਕ੍ਰੈਸ਼ ਹੋਇਆ ਅਮਰੀਕੀ KC-135 ਟੈਂਕਰ ਜਹਾਜ਼, 4 ਚਾਲਕ ਦਲ ਦੇ ਮੈਂਬਰਾਂ ਦੀ ਮੌਤ 
Iran–Israel–US War : ਇਰਾਕ 'ਚ ਕ੍ਰੈਸ਼ ਹੋਇਆ ਅਮਰੀਕੀ KC-135 ਟੈਂਕਰ ਜਹਾਜ਼, 4 ਚਾਲਕ ਦਲ ਦੇ ਮੈਂਬਰਾਂ ਦੀ ਮੌਤ 

ਵੀਡੀਓਜ਼

ਮੈਨੂੰ CM ਬਣਾਓ, ਮੈਂ ਗੈਂਗਸਟਰਵਾਦ ਕਰ ਦਿਆਂਗਾ ਸਾਫ਼
ਪੰਜਾਬ 'ਚ CM ਨਹੀਂ, ਗੈਂਗਸਟਰ ਕਰ ਰਹੇ ਨੇ ਰਾਜ
ਆਪ ਦੀਆਂ ਝੂਠੀਆਂ ਗੱਲਾਂ 'ਚ ਫੱਸ ਗਏ ਪੰਜਾਬ ਦੇ ਲੋਕ, CM ਨੂੰ ਬੋਲੇ ਸੁਖਬੀਰ ਬਾਦਲ
“ਅਸੀਂ ਝੂਠੇ ਪਰਚਿਆਂ ਤੋਂ ਨਹੀਂ ਡਰਦੇ!” – ਮਜੀਠੀਆ ਦੀ ਲਲਕਾਰ
“ਪੰਜਾਬ ‘ਤੇ ਕਰਜ਼ੇ ਦਾ ਪਹਾੜ!” – ਮਜੀਠੀਆ ਨੇ ਘੇਰੇ CM ਮਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cloud Particle Scheme ਨਾਲ 60 ਲੱਖ ਦੀ ਠੱਗੀ, CEO ਅਤੇ ਪਤਨੀ ਸਣੇ 5 'ਤੇ FIR ਦਰਜ, ਮੱਚੀ ਹਫੜਾ-ਦਫੜੀ
Cloud Particle Scheme ਨਾਲ 60 ਲੱਖ ਦੀ ਠੱਗੀ, CEO ਅਤੇ ਪਤਨੀ ਸਣੇ 5 'ਤੇ FIR ਦਰਜ, ਮੱਚੀ ਹਫੜਾ-ਦਫੜੀ
Rare Liver Disease : ਇਸ ਬਿਮਾਰੀ 'ਚ ਘੱਟ ਜਾਂਦੀ ਹੈ ਮਰੀਜ਼ ਦੀ ਲੰਬਾਈ, ਬੇਹੱਦ ਖ਼ਤਰਨਾਕ ਹੁੰਦੇ ਹਨ ਇਸ ਦੇ ਲੱਛਣ 
Rare Liver Disease : ਇਸ ਬਿਮਾਰੀ 'ਚ ਘੱਟ ਜਾਂਦੀ ਹੈ ਮਰੀਜ਼ ਦੀ ਲੰਬਾਈ, ਬੇਹੱਦ ਖ਼ਤਰਨਾਕ ਹੁੰਦੇ ਹਨ ਇਸ ਦੇ ਲੱਛਣ 
ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਪਤਨੀ ਦਾ ਛਲਕਿਆ ਦਰਦ, ਭਾਵੁਕ ਪੋਸਟ ਨਾਲ ਹਰ ਅੱਖ ਹੋਈ ਨਮ
ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਪਤਨੀ ਦਾ ਛਲਕਿਆ ਦਰਦ, ਭਾਵੁਕ ਪੋਸਟ ਨਾਲ ਹਰ ਅੱਖ ਹੋਈ ਨਮ
ਜਲੰਧਰ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Powercut
ਜਲੰਧਰ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Powercut
ਜਬਰਨ ਰੂਸੀ ਫੌਜ 'ਚ ਭਰਤੀ ਲੁਧਿਆਣਾ ਦੇ ਸਮਰਜੀਤ ਦੀ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਜਬਰਨ ਰੂਸੀ ਫੌਜ 'ਚ ਭਰਤੀ ਲੁਧਿਆਣਾ ਦੇ ਸਮਰਜੀਤ ਦੀ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Mahindra Thar ਖਰੀਦਣ ਲਈ ਕਿੰਨੀ ਹੋਣੀ ਚਾਹੀਦੀ Salary? ਜਾਣੋ EMI, DownPayment ਅਤੇ ਰਾਈਵਲਸ
Mahindra Thar ਖਰੀਦਣ ਲਈ ਕਿੰਨੀ ਹੋਣੀ ਚਾਹੀਦੀ Salary? ਜਾਣੋ EMI, DownPayment ਅਤੇ ਰਾਈਵਲਸ
Trump ਨੂੰ ਲੱਗਿਆ ਤਕੜਾ ਝਟਕਾ! ਅਮਰੀਕੀ ਜਹਾਜ਼ ਇਰਾਕ 'ਚ ਕ੍ਰੈਸ਼; ਮੱਚਿਆ ਹੜਕੰਪ
Trump ਨੂੰ ਲੱਗਿਆ ਤਕੜਾ ਝਟਕਾ! ਅਮਰੀਕੀ ਜਹਾਜ਼ ਇਰਾਕ 'ਚ ਕ੍ਰੈਸ਼; ਮੱਚਿਆ ਹੜਕੰਪ
IPL 2026 ਲਈ ਕਦੋਂ ਤੋਂ ਵਿਕਣਗੀਆਂ ਟਿਕਟਾਂ? ਜਾਣੋ ਕਿਵੇਂ ਕਰ ਸਕਦੇ Booking ਅਤੇ ਕਿੰਨੀ ਹੋ ਸਕਦੀ ਕੀਮਤ
IPL 2026 ਲਈ ਕਦੋਂ ਤੋਂ ਵਿਕਣਗੀਆਂ ਟਿਕਟਾਂ? ਜਾਣੋ ਕਿਵੇਂ ਕਰ ਸਕਦੇ Booking ਅਤੇ ਕਿੰਨੀ ਹੋ ਸਕਦੀ ਕੀਮਤ
Embed widget