ਟਰੰਪ ਦੇ ਫੇਸਬੁੱਕ ਤੇ ਇੰਸਟਾਗ੍ਰਾਮ ਅਕਾਊਂਟ 'ਤੇ ਅਣਮਿਥੇ ਸਮੇਂ ਲਈ ਬੈਨ, ਫੇਸਬੁੱਕ ਦੇ ਮੁਖੀ ਨੇ ਦਿੱਤੀ ਜਾਣਕਾਰੀ
ਏਬੀਪੀ ਸਾਂਝਾ | 07 Jan 2021 09:58 PM (IST)
ਡੋਨਲਡ ਟਰੰਪ ਦੇ ਫੇਸਬੁੱਕ ਅਤੇ ਇੰਸਟਾਗ੍ਰਾਮ ਅਕਾਊਂਟ 'ਤੇ ਅਣਮਿੱਥੇ ਸਮੇਂ ਲਈ ਪਾਬੰਦੀ ਲਗਾਈ ਗਈ ਹੈ। ਫੇਸਬੁੱਕ ਦੇ ਮੁਖੀ ਮਾਰਕ ਜੁਕਰਬਰਗ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਇਸ ਤੋਂ ਪਹਿਲਾਂ ਫੇਸਬੁੱਕ ਨੇ ਪਾਲਿਸੀ ਦੀ ਉਲੰਘਣਾ ਕਾਰਨ ਰਾਸ਼ਟਰਪਤੀ ਦੇ ਅਕਾਊਂਟ ‘ਤੇ 24 ਘੰਟੇ ਦੀ ਰੋਕ ਲਗਾਈ ਸੀ।
ਵਾਸ਼ਿੰਗਟਨ: ਡੋਨਲਡ ਟਰੰਪ ਦੇ ਫੇਸਬੁੱਕ ਅਤੇ ਇੰਸਟਾਗ੍ਰਾਮ ਅਕਾਊਂਟ 'ਤੇ ਅਣਮਿੱਥੇ ਸਮੇਂ ਲਈ ਪਾਬੰਦੀ ਲਗਾਈ ਗਈ ਹੈ। ਫੇਸਬੁੱਕ ਦੇ ਮੁਖੀ ਮਾਰਕ ਜੁਕਰਬਰਗ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਇਸ ਤੋਂ ਪਹਿਲਾਂ ਫੇਸਬੁੱਕ ਨੇ ਪਾਲਿਸੀ ਦੀ ਉਲੰਘਣਾ ਕਾਰਨ ਰਾਸ਼ਟਰਪਤੀ ਦੇ ਅਕਾਊਂਟ ‘ਤੇ 24 ਘੰਟੇ ਦੀ ਰੋਕ ਲਗਾਈ ਸੀ। ਡੋਨਲਡ ਟਰੰਪ ਖ਼ਿਲਾਫ਼ ਗ੍ਰਿਫਤਾਰੀ ਵਾਰੰਟ ਜਾਰੀ, ਕਤਲ ਦਾ ਲੱਗਾ ਦੋਸ਼ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ