ਪੜਚੋਲ ਕਰੋ

ਪੰਜਾਬ ਦੇ 9 ਸ਼ਹਿਰਾਂ 'ਚ ਪਟਾਕੇ ਚਲਾਉਣ 'ਤੇ ਬੈਨ, ਲੋਕਾਂ ਨੇ ਕੀਤੀ ਇਹ ਮੰਗ  

ਪੰਜਾਬ ਸਰਕਾਰ ਵਲੋਂ ਦੀਵਾਲੀ ਵਾਲੇ ਦਿਨ ਸਿਰਫ ਕੁਝ ਸਮੇਂ ਲਈ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਹੈ। ਪਰ ਪੰਜਾਬ ਦੇ 9 ਸ਼ਹਿਰ ਅਜਿਹੇ ਹਨ ਜਿਥੇ ਗ੍ਰੀਨ ਟ੍ਰਿਬਿਊਨਲ ਨੇ ਪਟਾਕੇ ਚਲਾਉਣ 'ਤੇ ਬੈਨ ਲਗਾ ਦਿੱਤਾ ਹੈ। ਇਨ੍ਹਾਂ ਸ਼ਹਿਰਾਂ 'ਚ ਖੰਨਾ, ਮੰਡੀ ਗੋਬਿੰਦਗੜ੍ਹ ਵੀ ਸ਼ਾਮਿਲ ਹੈ।

ਖੰਨਾ: ਪੰਜਾਬ ਸਰਕਾਰ ਵਲੋਂ ਦੀਵਾਲੀ ਵਾਲੇ ਦਿਨ ਸਿਰਫ ਕੁਝ ਸਮੇਂ ਲਈ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਹੈ। ਪਰ ਪੰਜਾਬ ਦੇ 9 ਸ਼ਹਿਰ ਅਜਿਹੇ ਹਨ ਜਿਥੇ ਗ੍ਰੀਨ ਟ੍ਰਿਬਿਊਨਲ ਨੇ ਪਟਾਕੇ ਚਲਾਉਣ 'ਤੇ ਬੈਨ ਲਗਾ ਦਿੱਤਾ ਹੈ। ਇਨ੍ਹਾਂ ਸ਼ਹਿਰਾਂ 'ਚ ਖੰਨਾ, ਮੰਡੀ ਗੋਬਿੰਦਗੜ੍ਹ ਵੀ ਸ਼ਾਮਿਲ ਹੈ। 'ਆਪ' ਆਗੂਆਂ ਨੇ ਮਿੱਟੀ ਦੀ ਸਹੁੰ ਖਾਦੀ, 2022 ਦੀ ਤਿਆਰੀ ਸ਼ੁਰੂ ਇਥੋਂ ਦੇ ਬੱਚਿਆਂ ਅਤੇ ਲੋਕਾਂ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਵੀ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਾਲਾਂ ਬਾਅਦ ਖੁਸ਼ੀਆਂ ਭਰੇ ਤਿਉਹਾਰ ਆਉਂਦੇ ਹਨ। ਅਸੀਂ ਤਾਂ ਪਟਾਕੇ ਵੀ ਖਰੀਦ ਲਿਆਂਦੇ ਹਨ। ਉਨ੍ਹਾਂ  ਕਿਹਾ ਕਿ ਪਹਿਲਾਂ ਹੀ ਕੋਰੋਨਾ ਕਾਰਨ ਬੱਚੇ ਘਰਾਂ 'ਚ ਬੰਦ ਹਨ ਉਪਰੋ ਪਟਾਕੇ ਵੀ ਨਹੀਂ ਚਲਾ ਸਕਦੇ। ਲੁਧਿਆਣਾ 'ਚ ਡੌਂਕੀ ਗੈਂਗ ਦਾ ਪਰਦਾਫਾਸ਼, 7 ਮੈਂਬਰ ਹਥਿਆਰਾਂ ਸਣੇ ਕਾਬੂ ਉੱਥੇ ਹੀ ਐਸਡੀਐਮ ਖੰਨਾ ਹਰਬੰਸ ਸਿੰਘ ਨੇ ਕਿਹਾ ਕਿ ਸਾਨੂੰ ਅੱਜ ਹੀ ਪਤਾ ਲੱਗਾ ਹੈ ਕਿ ਗ੍ਰੀਨ ਟ੍ਰਿਬਿਊਨਲ ਨੇ ਪਟਾਕੇ ਚਲਾਉਣ 'ਤੇ ਬੈਨ ਲਗਾ ਦਿੱਤਾ ਹੈ ਜਿਸ ਨੂੰ ਲਾਗੂ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪਰ ਉਹ ਪਹਿਲਾਂ ਹੀ ਖੰਨਾ 'ਚ ਪਟਾਕੇ ਵੇਚਣ ਦੇ ਲਾਇਸੈਂਸ ਜਾਰੀ ਕਰ ਚੁੱਕੇ ਹਨ।

ਟਾਪ ਹੈਡਲਾਈਨ

ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget