ਪੜਚੋਲ ਕਰੋ

ਬੈਕਿੰਗ ਸੈਕਟਰ ਕਰਮੀ ਅੱਠ ਜਨਵਰੀ ਨੂੰ ਕਰ ਸਕਦੇ ਨੇ ਹੜਤਾਲ ਦਾ ਐਲਾਨ, ਜਲਦ ਨਿਪਟਾ ਲਿਓ ਕੰਮ

ਆਲ ਇੰਡੀਆ ਬੈਂਕ ਕਰਮਚਾਰੀ ਯੂਨੀਅਨ ਦੇ ਇੱਕ ਨੇਤਾ ਨੇ ਕਿਹਾ ਕਿ 10 ਯੂਨੀਅਨਾਂ ਇਸ ਹੜਤਾਲ ਦਾ ਸਮਰਥਨ ਕਰ ਰਹੀਆਂ ਹਨ। ਆਲ ਇੰਡੀਆ ਬੈਂਕ ਇੰਪਲਾਈਜ਼ ਯੂਨੀਅਨ ਦੇ ਜਨਰਲ ਸੈਕਟਰੀ ਸੀਐਚ ਵੇਕੰਟਾਚਲਮ ਅਨੁਸਾਰ ਹੜਤਾਲ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਨ ਲਈ ਕੀਤੀ ਜਾ ਰਹੀ ਹੈ।

ਨਵੀਂ ਦਿੱਲੀ: ਜੇ ਤੁਸੀਂ ਅਗਲੇ ਹਫਤੇ ਬੈਂਕ ਦੇ ਕੰਮਕਾਜ ਨੂੰ ਸੁਲਝਾਉਣ ਬਾਰੇ ਸੋਚ ਰਹੇ ਹੋ, ਤਾਂ ਅਲਰਟ ਹੋ ਜਾਓ। ਬੈਂਕ ਦੇ ਕੰਮ ਨੂੰ ਜਲਦੀ ਕਰ ਲਿਓ। 8 ਜਨਵਰੀ ਨੂੰ ਬੈਂਕਾਂ 'ਚ ਹੜਤਾਲ ਹੋ ਸਕਦੀ ਹੈ। ਜੇ ਹੜਤਾਲ ਹੁੰਦੀ ਹੈ, ਤਾਂ ਬੈਂਕਾਂ 'ਚ ਲੈਣ-ਦੇਣ ਪ੍ਰਭਾਵਿਤ ਹੋ ਸਕਦਾ ਹੈ ਬੈਂਕਿੰਗ ਸੈਕਟਰ ਦੀਆਂ ਕੇਂਦਰੀ ਟਰੇਡ ਯੂਨੀਅਨਾਂ ਨੇ 8 ਜਨਵਰੀ ਨੂੰ ਹੜਤਾਲ ਕਰਨ ਦਾ ਫੈਸਲਾ ਕੀਤਾ ਹੈ। ਆਲ ਇੰਡੀਆ ਬੈਂਕ ਕਰਮਚਾਰੀ ਯੂਨੀਅਨ ਦੇ ਇੱਕ ਨੇਤਾ ਨੇ ਕਿਹਾ ਕਿ 10 ਯੂਨੀਅਨਾਂ ਇਸ ਹੜਤਾਲ ਦਾ ਸਮਰਥਨ ਕਰ ਰਹੀਆਂ ਹਨ। ਆਲ ਇੰਡੀਆ ਬੈਂਕ ਇੰਪਲਾਈਜ਼ ਯੂਨੀਅਨ ਦੇ ਜਨਰਲ ਸੈਕਟਰੀ ਸੀਐਚ ਵੇਕੰਟਾਚਲਮ ਅਨੁਸਾਰ ਹੜਤਾਲ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਨ ਲਈ ਕੀਤੀ ਜਾ ਰਹੀ ਹੈ। ਹੜਤਾਲ ਵਿਚ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ, ਲੇਬਰ ਕਾਨੂੰਨਾਂ ਵਿਚ ਸੋਧ ਕਰਨ ਅਤੇ ਨੌਕਰੀ ਦੀ ਸੁਰੱਖਿਆ ਨੂੰ ਰੋਕਣ ਦੀ ਮੰਗ ਰੱਖੀ ਜਾਵੇਗੀ। ਕਿਰਤ ਮੰਤਰੀ ਨਾਲ ਮੁਲਾਕਾਤ ਤੋਂ ਇੱਕ ਦਿਨ ਬਾਅਦ ਸ਼ੁੱਕਰਵਾਰ ਨੂੰ 10 ਕੇਂਦਰੀ ਮੁਲਾਜ਼ਮ ਸੰਗਠਨਾਂ ਨੇ ਸਰਕਾਰ ਦੀਆਂ ‘ਮਜ਼ਦੂਰ ਵਿਰੋਧੀ ਨੀਤੀਆਂ’ ਦੇ ਵਿਰੋਧ ‘ਚ 8 ਜਨਵਰੀ ਨੂੰ ਆਮ ਹੜਤਾਲ ਦਾ ਐਲਾਨ ਕੀਤਾ। 10 ਯੂਨੀਅਨ ਵਰਕਰਾਂ ਦੀਆਂ ਸੰਗਠਨਾਂ ਨੇ ਇੱਕ ਸਾਂਝੇ ਬਿਆਨ ‘ਚ ਕਿਹਾ, "ਕੇਂਦਰੀ ਕਿਰਤ ਮੰਤਰੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਉਨ੍ਹਾਂ ਨੇ ਇੱਕਜੁੱਟ ਹੋ ਕੇ 8 ਜਨਵਰੀ ਨੂੰ ਆਮ ਹੜਤਾਲ ‘ਤੇ ਜਾਣ ਦਾ ਫੈਸਲਾ ਲਿਆ ਹੈ" ਉਨ੍ਹਾਂ ਕਿਹਾ ਕਿ ਕਰਮਚਾਰੀਆਂ ਨੂੰ ਗ਼ੁਲਾਮ ਬਣਾਉਣ ਲਈ ਲੇਬਰ ਕੋਡ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਨੇ ਬੇਰੁਜ਼ਗਾਰੀ, ਘੱਟੋ ਘੱਟ ਤਨਖ਼ਾਹ, ਸਮਾਜਿਕ ਸੁਰੱਖਿਆ ਅਤੇ 14 ਸੂਤਰੀ ਮੰਗਾਂ ਦੀ ਪੂਰਤੀ ਲਈ ਕੁਝ ਨਹੀਂ ਕਿਹਾ। ਇਸ ਕੜੀ ‘ਚ ਰਿਜ਼ਰਵ ਬੈਂਕ ਆਫ਼ ਇੰਡੀਆ ਸਣੇ ਸਾਰੇ ਜਨਤਕ ਖੇਤਰ ਦੇ ਬੈਂਕਾਂ ‘ਚ 8 ਜਨਵਰੀ ਨੂੰ ਹੜਤਾਲ ਹੋਵੇਗੀ। ਰਿਜ਼ਰਵ ਬੈਂਕ ਦੇ ਕਰਮਚਾਰੀਆਂ ਨੇ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦੀ ਪੂਰਤੀ ਨਾ ਹੋਣ ਕਰਕੇ ਹੜਤਾਲ ਦਾ ਸਮਰਥਨ ਕੀਤਾ ਹੈ। ਇਸ ਦਿਨ ਬੈਂਕਿੰਗ ਨਾਲ ਸਬੰਧਤ ਹਰ ਤਰਾਂ ਦੀਆਂ ਗਤੀਵਿਧੀਆਂ ਨੂੰ ਰੋਕਿਆ ਜਾਵੇਗਾ

ਟਾਪ ਹੈਡਲਾਈਨ

Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹੋਈ ਹਾਈ ਲੈਵਲ ਮੀਟਿੰਗ; ਜਾਣੋ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹੋਈ ਹਾਈ ਲੈਵਲ ਮੀਟਿੰਗ; ਜਾਣੋ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ABP Sanjha Top 10, 7 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 7 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget