ਪੜਚੋਲ ਕਰੋ

ਬੈਂਕ ਕਰਮਚਾਰੀ ਅੱਜ ਤੋਂ ਅਗਲੇ ਤਿੰਨ ਦਿਨਾਂ ਲਈ ਹੜਤਾਲ ‘ਤੇ, ਨਹੀਂ ਹੋ ਪਾਵੇਗਾ ਕੋਈ ਕੰਮ

ਇੰਡੀਅਨ ਬੈਂਕਸ ਐਸੋਸੀਏਸ਼ਨ ਨੇ ਤਨਖਾਹਾਂ 'ਚ 12.5 ਫੀਸਦ ਵਾਧੇ ਦਾ ਪ੍ਰਸਤਾਵ ਦਿੱਤਾ ਹੈ, ਜੋ ਕਿ ਬੈਂਕ ਕਰਮਚਾਰੀ ਐਸੋਸੀਏਸ਼ਨ ਨੂੰ ਮਨਜ਼ੂਰ ਨਹੀਂ ਹੈ। ਇਸ ਲਈ ਦੇਸ਼ ਭਰ ਦੇ ਸਾਰੇ ਸਰਕਾਰੀ ਬੈਂਕਾਂ ‘ਚ ਕੰਮ ਕਰਨ ਵਾਲੇ ਕਰਮਚਾਰੀ ਹੜਤਾਲ ‘ਤੇ ਰਹਿਣਗੇ। ਇਹ ਬੈਕਿੰਗ ਸੇਵਾਵਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ।

ਨਵੀਂ ਦਿੱਲੀ: ਜੇਕਰ ਤੁਸੀਂ ਬੈਂਕ ਦੇ ਕੰਮਕਾਜ ਨਿਪਟਾਉਨ ਬਾਰੇ ਸੋਚ ਰਹੇ ਹੋ ਤਾਂ ਸੁਚੇਤ ਹੋ ਜਾਓ। ਇਹ ਇਸ ਲਈ ਕਿਉਂਕਿ ਤੁਸੀਂ ਅਗਲੇ ਤਿੰਨ ਦਿਨਾਂ ਤੱਕ ਬੈਂਕ ਦੇ ਕੰਮ ਨੂੰ ਸੰਭਾਲਣ ਦੇ ਯੋਗ ਨਹੀਂ ਠੱਪ ਰਹਿਣਗੇ। ਕਿਉਂਕਿ ਦੇਸ਼ ‘ਚ ਬੈਂਕ ਲਗਾਤਾਰ ਤਿੰਨ ਦਿਨ ਬੰਦ ਰਹਿਣ ਜਾ ਰਹੇ ਹਨ। ਬੈਂਕ ਯੂਨੀਅਨਾਂ ਨੇ 31 ਜਨਵਰੀ ਤੋਂ ਦੋ ਦਿਨਾਂ ਦੀ ਹੜਤਾਲ ਦਾ ਐਲਾਨ ਕੀਤਾ ਹੈ। 2 ਫਰਵਰੀ ਨੂੰ ਐਤਵਾਰ ਹੈ, ਇਸ ਲਈ ਉਸ ਦਿਨ ਵੀ ਤੁਸੀਂ ਬੈਂਕ ਦਾ ਕੋਈ ਕੰਮ ਨਹੀਂ ਕਰ ਸਕੋਗੇ ਇੰਨਾ ਹੀ ਨਹੀਂ, ਯੂਨੀਅਨ ਨੇ ਮਾਰਚ ਮਹੀਨੇ ‘ਚ ਅਤੇ 1 ਅਪ੍ਰੈਲ ਤੋਂ ਤਿੰਨ ਦਿਨਾਂ ਲਈ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਯੂਨਾਈਟਿਡ ਫੋਰਮ ਆਫ਼ ਬੈਂਕਸ ਯੂਨੀਅਨ (ਯੂਐਫਬੀਯੂ) ਨੇ ਕਿਹਾ ਹੈ ਕਿ 31 ਜਨਵਰੀ ਅਤੇ 1 ਫਰਵਰੀ ਨੂੰ ਬੈਂਕਾਂ ‘ਚ ਹੜਤਾਲ ਹੋਵੇਗੀ। ਇਸ ਦੇ ਨਾਲ ਹੀ 11, 12 ਅਤੇ 13 ਮਾਰਚ ਨੂੰ ਵੀ ਹੜਤਾਲ ਕੀਤੀ ਜਾਵੇਗੀ। ਬੈਂਕ ਯੂਨੀਅਨ ਨੇ 1 ਅਪ੍ਰੈਲ ਤੋਂ ਅਣਮਿਥੇ ਸਮੇਂ ਲਈ ਹੜਤਾਲ ਕਰਨ ਦਾ ਐਲਾਨ ਵੀ ਕੀਤਾ ਹੈ। ਬੈਂਕ ਯੂਨੀਅਨ ਦੀ ਇਹ ਨੇ ਮੰਗਾਂ:- 1. ਬੈਂਕ ਯੂਨੀਅਨਾਂ ਦੀ ਮੰਗ ਹੈ ਕਿ ਤਨਖਾਹ 'ਚ ਘੱਟੋ ਘੱਟ 20% ਦਾ ਵਾਧਾ ਕੀਤਾ ਜਾਵੇ 2. ਬੈਂਕਾਂ ਚ ਕੰਮ ਦੇ ਪੰਜ ਦਿਨ ਹੋਣ 3. ਮੁਢਲੀ ਤਨਖਾਹ ਚ ਖਾਸ ਅਲਾਓਂਸਾਂ ਸ਼ਾਮਲ ਹੋਵੇ। 4. ਐਨਪੀਐਸ ਨੂੰ ਖ਼ਤਮ ਕੀਤਾ ਜਾਣਾ ਚਾਹੀਦਾ ਹੈ 5. ਪੈਨਸ਼ਨ ਦਾ ਨਵੀਨੀਕਰਨ 6. ਪਰਿਵਾਰ ਨੂੰ ਮਿਲਣ ਵਾਲੀ ਪੈਨਸ਼ਨ ਚ ਸੁਧਾਰ 7. ਸਟਾਫ ਵੈਲਫੇਅਰ ਫੰਡ ਦੀ ਓਪਰੇਟਿੰਗ ਲਾਭ ਦੇ ਅਧਾਰ ਤੇ ਵੰਡ। 8. ਰਿਟਾਇਰਮੈਂਟ ਤੇ ਮਿਲਣ ਵਾਲੇ ਫਾਈਦੇ ਨੂੰ ਇਨਕਮ ਟੈਕਸ ਤੋਂ ਬਾਹਰ ਰੱਖੀਆ ਜਾਵੇ। 9. ਬ੍ਰਾਂਚਾਂ ਚ ਕੰਮ ਕਰਨ ਦੇ ਸਮੇਂ ਅਤੇ ਦੁਪਹਿਰ ਦੇ ਖਾਣੇ ਦੇ ਸਮੇਂ ਦੀ ਸਹੀ ਵੰਡ ਕੀਤੀ ਜਾਵੇ। 10. ਅਫਸਰਾਂ ਲਈ ਬੈਂਕ ਚ ਕੰਮ ਦੇ ਘੰਟਿਆਂ ਨੂੰ ਨਿਯਮਤ ਕਰਨਾ ਚਾਹਿਦਾ ਹੈ। 11. ਇਕਰਾਰਨਾਮੇ ਅਤੇ ਕਾਰੋਬਾਰੀ ਕਾਰਸਪੋਂਡੈਂਟ ਲਈ ਬਰਾਬਰ ਤਨਖਾਹ ਤੈਅ ਕਰਨਾ।

ਟਾਪ ਹੈਡਲਾਈਨ

 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab News: ਪੰਜਾਬ ਤੋਂ ਵੱਡੀ ਖਬਰ, ਬਰਜਿੰਦਰ ਪਰਵਾਨਾ ਵੀਡੀਓ ਸ਼ੇਅਰ ਕਰ ਬੋਲਿਆ- ਸਰਕਾਰ ਕਰ ਸਕਦੀ ਐਨਕਾਊਂਟਰ, ਕਲੋਨੀ 'ਚ ਘੁੰਮ ਰਹੇ ਹਥਿਆਰਬੰਦ ਆਦਮੀ...
ਪੰਜਾਬ ਤੋਂ ਵੱਡੀ ਖਬਰ, ਬਰਜਿੰਦਰ ਪਰਵਾਨਾ ਵੀਡੀਓ ਸ਼ੇਅਰ ਕਰ ਬੋਲਿਆ- ਸਰਕਾਰ ਕਰ ਸਕਦੀ ਐਨਕਾਊਂਟਰ, ਕਲੋਨੀ 'ਚ ਘੁੰਮ ਰਹੇ ਹਥਿਆਰਬੰਦ ਆਦਮੀ...
IPS Officers Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 15 IPS ਅਧਿਕਾਰੀਆਂ ਦੇ ਅਚਾਨਕ ਤਬਾਦਲੇ, ਜਾਣੋ ਕਿਹੜੇ ਅਫ਼ਸਰਾਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ? ਲਿਸਟ 'ਚ ਇਹ ਨਾਮ ਸ਼ਾਮਲ....
ਵੱਡਾ ਪ੍ਰਸ਼ਾਸਨਿਕ ਫੇਰਬਦਲ, 15 IPS ਅਧਿਕਾਰੀਆਂ ਦੇ ਅਚਾਨਕ ਤਬਾਦਲੇ, ਜਾਣੋ ਕਿਹੜੇ ਅਫ਼ਸਰਾਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ? ਲਿਸਟ 'ਚ ਇਹ ਨਾਮ ਸ਼ਾਮਲ....

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
Embed widget