ਪੜਚੋਲ ਕਰੋ

ਦਿੱਲੀ 'ਚ 9 ਸਤੰਬਰ ਤੋਂ ਖੁੱਲ੍ਹਣਗੇ Bar, ਕੇਜਰੀਵਾਲ ਸਰਕਾਰ ਦੇ ਪ੍ਰਸਤਾਵ ਨੂੰ LG ਨੇ ਦਿੱਤੀ ਮਨਜ਼ੂਰੀ 

ਦਿੱਲੀ 'ਚ 9 ਸਤੰਬਰ ਨੂੰ ਬਾਰ ਖੁੱਲ੍ਹਣ ਜਾ ਰਹੇ ਹਨ। ਦਿੱਲੀ ਸਰਕਾਰ ਨਾਲ ਜੁੜੇ ਸੂਤਰਾਂ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਕੇਜਰੀਵਾਲ ਸਰਕਾਰ ਦੇ ਪ੍ਰਸਤਾਵ ਨੂੰ ਉਪ ਰਾਜਪਾਲ ਨੇ ਮਨਜ਼ੂਰੀ ਦੇ ਦਿੱਤੀ ਹੈ।

ਨਵੀਂ ਦਿੱਲੀ: ਦਿੱਲੀ 'ਚ 9 ਸਤੰਬਰ ਨੂੰ ਬਾਰ ਖੁੱਲ੍ਹਣ ਜਾ ਰਹੇ ਹਨ। ਦਿੱਲੀ ਸਰਕਾਰ ਨਾਲ ਜੁੜੇ ਸੂਤਰਾਂ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਕੇਜਰੀਵਾਲ ਸਰਕਾਰ ਦੇ ਪ੍ਰਸਤਾਵ ਨੂੰ ਉਪ ਰਾਜਪਾਲ ਨੇ ਮਨਜ਼ੂਰੀ ਦੇ ਦਿੱਤੀ ਹੈ। ਇਸ ਆਦੇਸ਼ ਤੋਂ ਬਾਅਦ ਪੱਬ /ਬਾਰ /ਰੈਸਟੋਰੈਂਟ ਅਤੇ ਦਿੱਲੀ ਦੇ ਹੋਟਲਾਂ ਵਿੱਚ ਸ਼ਰਾਬ ਸਰਵ ਕੀਤੀ ਜਾ ਸਕਦਾ ਹੈ। ਕੇਂਦਰ ਸਰਕਾਰ ਦੀ ਐਸਓਪੀ ਭਾਵ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ ਦੀ ਪਾਲਣਾ ਕਰਨੀ ਹੋਵੇਗੀ ਹੈ। ਦੱਸ ਦਈਏ ਕਿ ਕੇਜਰੀਵਾਲ ਸਰਕਾਰ ਨੇ ਪਿਛਲੇ ਦਿਨਾਂ ਵਿੱਚ ਹੋਟਲ ਅਤੇ ਹਫਤਾਵਾਰੀ ਬਜ਼ਾਰ ਖੋਲ੍ਹਣ ਦੀ ਆਗਿਆ ਦਿੱਤੀ ਸੀ। 7 ਸਤੰਬਰ ਤੋਂ ਮੈਟਰੋ ਸੇਵਾ ਵੀ ਸ਼ੁਰੂ ਕੀਤੀ ਜਾਏਗੀ। PUBG Ban: PUBG ਸਣੇ 118 Apps ਦੇ ਬੈਨ 'ਤੇ ਭੜਕਿਆ ਚੀਨ ਮਾਰਚ ਮਹੀਨੇ 'ਚ ਕੋਰੋਨਾਵਾਇਰਸ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਭੀੜ ਭੜੱਕੇ ਵਾਲੇ ਸਥਾਨਾਂ ਨੂੰ ਸਾਰੇ ਦੇਸ਼ 'ਚ ਬੰਦ ਕਰ ਦਿੱਤਾ ਗਿਆ ਸੀ। ਹਾਲਾਂਕਿ, ਹੁਣ ਆਰਥਿਕ ਗਤੀਵਿਧੀਆਂ ਸ਼ੁਰੂ ਹੋ ਗਈਆਂ ਹਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ

ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ

ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ

ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026

Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ

Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ

Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ

Embed widget