ਪੜਚੋਲ ਕਰੋ

45 ਦਿਨਾਂ ਤੋਂ ਘਰ ਨਹੀਂ ਪਰਤੀ ਬਰਾਤ! ਕੁੜੀਆਂ ਵਾਲਿਆਂ ਦਾ ਰਾਸ਼ਨ-ਪਾਣੀ ਮੁੱਕਿਆ, ਬਾਰਾਤੀਆਂ ਦੇ ਪੈਸੇ

ਸ਼ਹਿਰ ਦੇ ਚੌਬੇਪੁਰ ਦੇ ਪਿੰਡ ਦੀ ਬਰਾਤ ਵਿੱਚ ਸ਼ਾਮਲ ਬਰਾਤੀ ਸ਼ਾਇਦ ਬਰਾਤ ਤੋਂ ਤੌਬਾ ਕਰ ਲੈਣ ਕਿਉਂਕਿ ਵਿਆਹ ਦੇ 45ਵੇਂ ਦਿਨ ਵੀ ਲਾੜਾ-ਲਾੜੀ ਦੀ ਵਿਦਾਈ ਨਹੀਂ ਹੋ ਸਕੀ ਤੇ ਬਰਾਤ ਅਜੇ ਵਾਪਸ ਨਹੀਂ ਪਰਤੀ।

ਕਾਨਪੁਰ: ਇੱਥੋਂ ਦੇ ਪਿੰਡ ਚੁਬੇਪੁਰ ਦੇ ਰਹਿਣ ਵਾਲੇ ਇਮਤਿਆਜ਼ ਦਾ ਰਿਸ਼ਤਾ ਬਿਹਾਰ, ਬੇਗੂਸਰਾਏ ਦੇ ਪਿੰਡ ਫਤਿਹਪੁਰ ਦੀ ਖੁਸ਼ਬੂ ਖਟੂਨ ਨਾਲ ਤੈਅ ਹੋਇਆ ਸੀ। ਲਾੜਾ ਬਣ ਇਮਤਿਆਜ਼ 20 ਮਾਰਚ ਨੂੰ ਵਿਆਹ ਲਈ ਰਵਾਨਾ ਹੋਇਆ। ਬਾਰਾਤ ‘ਚ ਲਗਪਗ ਦਸ ਲੋਕ ਸ਼ਾਮਲ ਹੋਏ। 21 ਮਾਰਚ ਨੂੰ ਇਮਤਿਆਜ਼ ਤੇ ਖੁਸ਼ਬੂ ਦਾ ਵਿਆਹ ਪੜ੍ਹਿਆ ਗਿਆ। ਦੂਜੇ ਦਿਨ ਲਾੜੀ ਦੀ ਵਿਦਾਈ ਤੋਂ ਪਹਿਲਾਂ ਜਨਤਕ ਕਰਫਿਊ ਦਾ ਐਲਾਨ ਹੋ ਗਿਆ, ਬਰਾਤ ਉੱਥੇ ਹੀ ਰੁਕੀ ਰਹੀ। ਇਸ ਤੋਂ ਬਾਅਦ ਲੌਕਡਾਊਨ ਦਾ ਐਲਾਨ ਹੋਣ ਕਰਕੇ ਬਰਾਤ ਲਾੜੇ ਤੇ ਲਾੜੀ ਨਾਲ ਫਸ ਗਈ। ਪਿੰਡ ਦੇ ਘਰ ‘ਚ ਮੌਜੂਦ ਇਮਤਿਆਜ਼ ਦੀ ਭੈਣ ਆਫਰੀਨ ਨੇ ਦੱਸਿਆ ਕਿ ਬਰਾਤ ਲੌਕਡਾਊਨ ਵਿੱਚ ਫਸਣ ਕਾਰਨ ਬਰਾਤ ਲੰਬੇ ਸਮੇਂ ਤਕ ਨਹੀਂ ਆ ਸਕੀ। ਹੁਣ ਘਰ ਕੋਈ ਵੀ ਖਾਣਾ ਬਣਾਉਣ ਤੇ ਰਾਸ਼ਨ ਲਿਆਉਣ ਵਾਲਾ ਨਹੀਂ ਹੈ ਤੇ ਪੈਸੇ ਵੀ ਖ਼ਤਮ ਹੋ ਗਏ। ਆਲੇ-ਦੁਆਲੇ ਦੇ ਲੋਕ ਜੋ ਬਰਾਤ ‘ਚ ਗਏ ਸੀ, ਰੋਜ਼ ਪੁੱਛਦੇ ਹਨ ਕਿ ਬਾਰਤ ਕਦੋਂ ਵਾਪਸ ਆਵੇਗੀ। ਇਮਤਿਆਜ਼ ਦੇ ਚਚੇਰਾ ਭਰਾ ਸਗੀਰ ਨੇ ਦੱਸਿਆ ਕਿ ਸਾਰੇ ਬਰਾਤੀ ਲੌਕਡਾਊਨ ‘ਚ ਫਸੇ ਹਨ। ਉਹ ਮੋਬਾਈਲ ਫੋਨ ‘ਤੇ ਰੋਜ਼ਾਨਾ ਗੱਲ ਕਰ ਰਹੇ ਹਨ। ਇਮਤਿਆਜ਼ ਦੇ ਪਿਤਾ ਵੀਹ ਹਜ਼ਾਰ ਰੁਪਏ ਲੈ ਕੇ ਗਏ ਸੀ, ਉਹ ਵੀ ਖ਼ਤਮ ਹੋ ਗਏ। ਪਿੰਡ ਵਿੱਚ ਆਏ ਲੇਖਪਾਲ ਨੂੰ ਜਾਣਕਾਰੀ ਦੇ ਕੇ ਉਸ ਦਾ ਨਾਂ ਦਰਜ ਕਰਵਾਇਆ ਗਿਆ ਤਾਂ ਜੋ ਲਾੜਾ-ਲਾੜੀ ਸਣੇ ਸਾਰੇ ਵਾਪਸ ਆ ਸਕਣ। ਇਸ ਦੇ ਨਾਲ ਹੀ ਸਥਾਨਕ ਸਾਬਕਾ ਜ਼ਿਲ੍ਹਾ ਕੌਂਸਲਰ ਮੋ. ਨਾਗੀਨਾ ਨੇ ਕਿਹਾ ਕਿ ਕੁੜੀ ਵਾਲਿਆਂ ਦੀ ਵਿੱਤੀ ਹਾਲਤ ਚੰਗੀ ਨਹੀਂ। ਇਸ ਲਈ ਬਰਾਤੀਆਂ ਦੇ ਖਾਣ-ਪੀਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।

ਟਾਪ ਹੈਡਲਾਈਨ

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget