ਪੜਚੋਲ ਕਰੋ

ਛੇੜਛਾੜ ਤੋਂ ਤੰਗ ਆ ਮਲੇਸ਼ੀਆ ਗਈ ਬਰਨਾਲਾ ਦੀ ਕੁੜੀ, ਮੁੰਡਿਆਂ ਨੇ ਫਿਰ ਵੀ ਪਿੱਛਾ ਨਾ ਛੱਡਿਆ, ਅੱਕ ਕੇ ਕੀਤੀ ਫੇਸਬੁੱਕ ਲਾਈਵ ਖੁਦਕੁਸ਼ੀ

ਬਰਨਾਲਾ ਦੀ ਇੱਕ ਕੁੜੀ ਨੇ ਮਲੇਸ਼ੀਆ 'ਚ ਖੁਦਕੁਸ਼ੀ ਕਰ ਲਈ ਹੈ। ਇਸ ਤੋਂ ਪਹਿਲਾਂ ਉਸ ਨੇ ਫੇਸਬੁੱਕ 'ਤੇ ਲਾਈਵ ਆ ਆਪਣੇ ਆਪ ਨੂੰ ਖ਼ਤਮ ਕਰਨ ਦਾ ਕਾਰਨ ਦੱਸਿਆ ਕਿ ਕਿਵੇਂ ਦੋ ਨੌਜਵਾਨ ਉਸ ਨੂੰ ਪ੍ਰੇਸ਼ਾਨ ਕਰਦੇ ਸੀ। ਮਲੇਸ਼ੀਆ ਆਉਣ ਤੋਂ ਬਾਅਦ ਵੀ ਉਨ੍ਹਾਂ ਨੇ ਫੇਕ ਆਈਡੀ ਬਣਾ ਕੁੜੀ ਨੂੰ ਪ੍ਰੇਸ਼ਾਨ ਕੀਤਾ।

ਬਰਨਾਲਾ: ਇੱਥੇ ਦੀ ਇੱਕ ਕੁੜੀ ਨੇ ਮਲੇਸ਼ੀਆ 'ਚ ਖੁਦਕੁਸ਼ੀ ਕਰ ਲਈ ਹੈ। ਇਸ ਤੋਂ ਪਹਿਲਾਂ ਉਸ ਨੇ ਫੇਸਬੁੱਕ 'ਤੇ ਲਾਈਵ ਆ ਆਪਣੇ ਆਪ ਨੂੰ ਖ਼ਤਮ ਕਰਨ ਦਾ ਕਾਰਨ ਦੱਸਿਆ ਕਿ ਕਿਵੇਂ ਦੋ ਨੌਜਵਾਨ ਉਸ ਨੂੰ ਪ੍ਰੇਸ਼ਾਨ ਕਰਦੇ ਸੀ। ਮਲੇਸ਼ੀਆ ਆਉਣ ਤੋਂ ਬਾਅਦ ਵੀ ਉਨ੍ਹਾਂ ਨੇ ਫੇਕ ਆਈਡੀ ਬਣਾ ਕੁੜੀ ਨੂੰ ਪ੍ਰੇਸ਼ਾਨ ਕੀਤਾ। ਇਸ ਤੋਂ ਤੰਗ ਹੋ ਕੁੜੀ ਨੇ ਆਪਣੀ ਜੀਵਨ ਲੀਲਾ ਹੀ ਖ਼ਤਮ ਕਰ ਲਈ। ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਸਥਾਨਕ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਦਕਿ ਪੀੜਤ ਪਰਿਵਾਰ ਮੁਤਾਬਕ ਉਨ੍ਹਾਂ ਨੇ 2019 'ਚ ਹੈਲਪ-ਲਾਈਨ ਨੰਬਰ 181 'ਤੇ ਸ਼ਿਕਾਇਤ ਕੀਤੀ ਸੀ। ਇਸ 'ਤੇ ਥਾਣਾ ਸਦਰ ਨੇ ਕੋਈ ਕਾਰਵਾਈ ਨਹੀਂ ਕੀਤੀ। ਇਸ ਤੋਂ ਬਾਅਦ ਵੀ ਨੌਜਵਾਨ ਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆਏ। ਪੀੜਤ ਪਰਿਵਾਰ ਨੇ ਆਪਣੀ ਧੀ ਨੂੰ ਅਗਸਤ 2019 'ਚ ਮਲੇਸ਼ੀਆ ਭੇਜ ਦਿੱਤਾ ਸੀ। ਇਸ ਤੋਂ ਬਾਅਦ ਵੀ ਮੁਲਜ਼ਮਾਂ ਨੇ ਕੁੜੀ ਦਾ ਪਿੱਛਾ ਨਹੀਂ ਛੱਡਿਆ ਤੇ ਫੇਕ ਆਈਡੀ ਬਣਾ ਪੀੜਤਾ ਨੂੰ ਅਸ਼ਲੀਲ ਮੈਸੇਜ ਤੇ ਵੀਡੀਓ ਭੇਜਣੇ ਸ਼ੁਰੂ ਕਰ ਦਿੱਤੇ। ਇਸ ਦੇ ਨਾਲ ਹੀ ਉਸ ਨੂੰ ਬਲੈਕਮੇਲ ਕਰ ਕਈ ਵਾਰ ਉਸ ਤੋਂ ਪੈਸੇ ਵੀ ਲਏ। ਇਸ ਸਭ ਤੋਂ ਤੰਗ ਆ 16 ਜਨਵਰੀ ਨੂੰ ਪੀੜਤਾ ਨੇ ਵੀਡੀਓ ਕਾਲ ਕਰ ਫਾਹਾ ਲਾ ਲਿਆ। ਇਸ ਘਟਨਾ ਤੋਂ ਬਾਅਦ ਪੀੜਤਾ ਦੀ ਮਾਂ ਨੇ ਸ਼ਿਕਾਇਤ ਦਰਜ ਕਰਵਾਈ ਹੈ।

ਟਾਪ ਹੈਡਲਾਈਨ

ਮੰਮੀ ਨੂੰ ਕਰਦੇ ਸਨ ਜ਼ਿਆਦਾ ਪਿਆਰ ! ਪਿਤਾ ਨੇ ਆਪਣੇ ਹੀ 2 ਬੱਚਿਆਂ ਨੂੰ ਨਹਿਰ 'ਚ ਸੁੱਟ ਦਿੱਤਾ
ਮੰਮੀ ਨੂੰ ਕਰਦੇ ਸਨ ਜ਼ਿਆਦਾ ਪਿਆਰ ! ਪਿਤਾ ਨੇ ਆਪਣੇ ਹੀ 2 ਬੱਚਿਆਂ ਨੂੰ ਨਹਿਰ 'ਚ ਸੁੱਟ ਦਿੱਤਾ
Political News: ਸਿਆਸੀ ਜਗਤ 'ਚ ਵੱਡਾ ਧਮਾਕਾ, ਮੌਜੂਦਾ ਵਿਧਾਇਕ ਦੇ ਘਰ ਚੱਲੇਗਾ ਬੁਲਡੋਜ਼ਰ, ਜਾਣੋ ਪ੍ਰਸ਼ਾਸਨ ਨੇ ਕਿਉਂ ਕੀਤੀ ਵੱਡੀ ਕਾਰਵਾਈ?
ਸਿਆਸੀ ਜਗਤ 'ਚ ਵੱਡਾ ਧਮਾਕਾ, ਮੌਜੂਦਾ ਵਿਧਾਇਕ ਦੇ ਘਰ ਚੱਲੇਗਾ ਬੁਲਡੋਜ਼ਰ, ਜਾਣੋ ਪ੍ਰਸ਼ਾਸਨ ਨੇ ਕਿਉਂ ਕੀਤੀ ਵੱਡੀ ਕਾਰਵਾਈ?
ABP Sanjha Top 10, 20 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 20 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
Embed widget