ਪੜਚੋਲ ਕਰੋ

ਦੋ ਕਾਲਜਾਂ ਤੇ ਕੈਮਿਸਟ ਦੀ ਦੁਕਾਨ ਦੀ ਆੜ 'ਚ ਨਸ਼ੇ ਦਾ ਧੰਦਾ, ਪੁਲਿਸ ਨੇ ਕੀਤੇ ਵੱਡੇ ਖੁਲਾਸੇ

ਪੰਜਾਬ 'ਚ ਨਿੱਤ ਦਿਨ ਨਸ਼ਿਆਂ ਦੇ ਚੱਲ ਰਹੇ ਕਾਰੋਬਾਰ ਦੀਆਂ ਪੋਲਾਂ ਖੁੱਲ੍ਹ ਕੇ ਸਾਹਮਣੇ ਆ ਰਹੀਆਂ ਹਨ। ਨਸ਼ਾ ਤਸਕਰੀ ਦੇ ਧੰਦੇ 'ਚ ਬਰਨਾਲਾ ਪੁਲਿਸ ਨੇ ਕੈਮਿਸਟ ਤੇ ਦੋ ਕਾਲਜਾਂ ਦੇ ਮਾਲਕ ਨਰੇਸ਼ ਮਿੱਤਲ ਉਰਫ ਰਿੰਕੂ ਨੂੰ ਗ੍ਰਿਫਤਾਰ ਕੇ ਦੋ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਹੈ।

ਬਰਨਾਲਾ: ਪੰਜਾਬ 'ਚ ਨਿੱਤ ਦਿਨ ਨਸ਼ਿਆਂ ਦੇ ਚੱਲ ਰਹੇ ਕਾਰੋਬਾਰ ਦੀਆਂ ਪੋਲਾਂ ਖੁੱਲ੍ਹ ਕੇ ਸਾਹਮਣੇ ਆ ਰਹੀਆਂ ਹਨ। ਨਸ਼ਾ ਤਸਕਰੀ ਦੇ ਧੰਦੇ 'ਚ ਬਰਨਾਲਾ ਪੁਲਿਸ ਨੇ ਕੈਮਿਸਟ ਤੇ ਦੋ ਕਾਲਜਾਂ ਦੇ ਮਾਲਕ ਨਰੇਸ਼ ਮਿੱਤਲ ਉਰਫ ਰਿੰਕੂ ਨੂੰ ਗ੍ਰਿਫਤਾਰ ਕੇ ਦੋ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਹੈ। ਜਾਂਚ ਦੌਰਾਨ ਪੁਲਿਸ ਨੇ ਮੁਲਜ਼ਮ ਤੋਂ 5 ਲੱਖ ਰੁਪਏ ਦੀ ਨਕਦੀ, ਨਸ਼ਾ ਸਪਲਾਈ ਕਰਨ ਲਈ ਵਰਤੀ ਜਾਂਦੀ ਇੱਕ ਇਨੋਵਾ ਕਾਰ ਤੇ 1800 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਿਸ ਮੁਤਾਬਕ ਰਿੰਕੂ ਨਸ਼ਾ ਤਸਕਰੀ ਦਾ ਵੱਡਾ ਧੰਦਾ ਚਲਾ ਰਿਹਾ ਸੀ। ਪੁਲਿਸ ਵੱਲੋਂ ਜਾਂਚ ਦੌਰਾਨ ਹੋਰ ਗ੍ਰਿਫਤਾਰੀਆਂ ਵੀ ਹੋ ਸਕਦੀਆਂ ਹਨ ਤੇ ਨਸ਼ੀਲੀਆਂ ਦਵਾਈਆਂ ਦਾ ਵੱਡਾ ਜ਼ਖੀਰਾ ਬਰਾਮਦ ਹੋਣ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ। ਮੁਲਜ਼ਮ ਨਰੇਸ਼ ਮਿੱਤਲ ਬਰਨਾਲਾ-ਸੰਗਰੂਰ ਰੋਡ 'ਤੇ ਸੈਕਰਡ ਹਾਰਟ ਕਾਲਜ ਆਫ ਐਜੂਕੇਸ਼ਨ ਤੇ ਬਰਨਾਲਾ ਪੌਲੀਟੈਕਨਿਕ ਕਾਲਜ ਵੀ ਚਲਾ ਰਿਹਾ ਸੀ। ਇਹ ਵੀ ਪੜ੍ਹੋ: ਜਲੰਧਰ 'ਚ ਫੜੀ ਹੈਰੋਇਨ ਦੀ ਖੇਪ, ਲੁਧਿਆਣਾ ਤੋਂ ਅੰਮ੍ਰਿਤਸਰ ਜਾ ਰਿਹਾ ਸੀ ਨਸ਼ਾ

ਟਾਪ ਹੈਡਲਾਈਨ

ਚੰਡੀਗੜ੍ਹ 'ਚ PM ਮੋਦੀ ਦੇ ਪਾੜੇ ਪੋਸਟਰ, DSP ਨਾਲ ਭਿੜੇ ਭਾਜਪਾ ਆਗੂ; ਪੀਐਮ ਦੀ ਸਟੇਜ ਤੱਕ ਪਹੁੰਚਿਆ ਅਵਾਰਾ ਕੁੱਤਾ

ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲੈਕੇ ਵੱਡੀ ਖ਼ਬਰ! ਹਾਈਕੋਰਟ ਨੇ ਸੁਣਾਇਆ ਆਹ ਫੈਸਲਾ

ਅਮਰੀਕਾ 'ਚ PR ਹੋਣ ਵਾਲੇ ਲੋਕਾਂ ਨੂੰ ਲੱਗਿਆ ਵੱਡਾ ਝਟਕਾ, ਬਦਲ ਗਏ ਨਿਯਮ

ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ

ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ

ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ

RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026

Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ

PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ

Embed widget