ਪੜਚੋਲ ਕਰੋ

ਬਰਨਾਲਾ ਦੇ ਨੌਜਵਾਨ ਨੇ ਤਨਖਾਹ ਨਾ ਮਿਲਣ 'ਤੇ ਚੁੱਕਿਆ ਖੌਫਨਾਕ ਕਦਮ

ਲੌਕਡਾਊਨ 'ਚ ਬਹੁਤ ਸਾਰੇ ਲੋਕ ਆਪਣੀਆਂ ਨੌਕਰੀਆਂ ਤੋਂ ਹੱਥ ਹਵਾ ਬੈਠੇ। ਇੱਥੋਂ ਤੱਕ ਕਿ ਕਈਆਂ ਤੋਂ ਲਗਾਤਾਰ ਕੰਮ ਲਿਆ ਜਾ ਰਿਹਾ ਹੈ, ਪਰ ਉਨ੍ਹਾਂ ਨੂੰ ਤਨਖਾਹ ਨਹੀਂ ਦਿੱਤੀ ਜਾ ਰਹੀ। ਇਨ੍ਹਾਂ 'ਚੋਣ ਹੀ ਇੱਕ ਸੀ ਬਰਨਾਲਾ ਦੇ ਕਸਬਾ ਹੰਡਿਆਇਆ ਦਾ ਨੌਜਵਾਨ ਜਸਵਿੰਦਰ ਭਾਰਦਵਾਜ਼, ਜਿਸ ਨੇ ਜ਼ਹਿਰੀਲੀ ਦਵਾਈ ਖਾ ਕੇ ਖ਼ੁਦਕੁਸ਼ੀ ਕਰ ਲਈ।

ਬਰਨਾਲਾ: ਲੌਕਡਾਊਨ 'ਚ ਬਹੁਤ ਸਾਰੇ ਲੋਕ ਆਪਣੀਆਂ ਨੌਕਰੀਆਂ ਤੋਂ ਹੱਥ ਹਵਾ ਬੈਠੇ। ਇੱਥੋਂ ਤੱਕ ਕਿ ਕਈਆਂ ਤੋਂ ਲਗਾਤਾਰ ਕੰਮ ਲਿਆ ਜਾ ਰਿਹਾ ਹੈ, ਪਰ ਉਨ੍ਹਾਂ ਨੂੰ ਤਨਖਾਹ ਨਹੀਂ ਦਿੱਤੀ ਜਾ ਰਹੀ। ਇਨ੍ਹਾਂ 'ਚੋਣ ਹੀ ਇੱਕ ਸੀ ਬਰਨਾਲਾ ਦੇ ਕਸਬਾ ਹੰਡਿਆਇਆ ਦਾ ਨੌਜਵਾਨ ਜਸਵਿੰਦਰ ਭਾਰਦਵਾਜ਼, ਜਿਸ ਨੇ ਜ਼ਹਿਰੀਲੀ ਦਵਾਈ ਖਾ ਕੇ ਖ਼ੁਦਕੁਸ਼ੀ ਕਰ ਲਈ। ਜਸਵਿੰਦਰ ਹੰਡਿਆਇਆ ਵਿੱਚ ਟਿੰਬਲ ਸਟੋਰ ’ਤੇ ਸ਼ੇਲਜਮੈਨ ਦਾ ਕੰਮ ਕਰਦਾ ਸੀ। ਫਰਵਰੀ ਮਹੀਨੇ ਤੋਂ ਬਾਅਦ ਉਸ ਨੂੰ ਕੋਈ ਤਨਖ਼ਾਹ ਨਹੀਂ ਦਿੱਤੀ ਗਈ। ਇਸ ਕਾਰਨ ਜਸਵਿੰਦਰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿਣ ਲੱਗਿਆ। ਉਹ ਅਜਿਹਾ ਦਹਿਲਾਉਣ ਵਾਲਾ ਕਦਮ ਚੁੱਕਣ ਨੂੰ ਮਜਬੂਰ ਹੋ ਗਿਆ। 37 ਸਾਲਾ ਨੌਜਵਾਨ ਜਸਵਿੰਦਰ ਵਲੋਂ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਗਈ। ਕੋਰੋਨਾ ਵੈਕਸੀਨ ਬਣਾਉਣ 'ਚ ਰੂਸ ਨੇ ਮਾਰੀ ਬਾਜੀ! ਕਈ ਮੁਲਕਾਂ 'ਚ ਹੋ ਰਹੀ ਖੋਜ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਦੁਕਾਨ ਮਾਲਕਾਂ ’ਤੇ ਕਾਰਵਾਈ ਦੀ ਮੰਗ ਨੂੰ ਲੈ ਕੇ ਪੁਲਿਸ ਚੌਕੀ ਦਾ ਘਿਰਾਉ ਕਰਕੇ ਪ੍ਰਦਰਸ਼ਨ ਕੀਤਾ ਗਿਆ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕਰਕੇ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ ਤੇ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ  ਗਈ ਹੈ। ਬੱਚਨ ਪਰਿਵਾਰ ਕੋਰੋਨਾ ਦਾ ਸ਼ਿਕਾਰ, ਅਮਿਤਾਭ ਤੋਂ ਬਾਅਦ ਐਸ਼ਵਰਿਆ ਤੇ ਅਰਾਧਿਆ ਦੀ ਰਿਪੋਰਟ ਵੀ ਪੌਜ਼ੇਟਿਵ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Moga 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬਜ਼ੁਰਗ ਦੀ ਮੌਤ ,ਇਲਾਜ ਦੌਰਾਨ ਤੋੜਿਆ ਦਮ 
Moga 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬਜ਼ੁਰਗ ਦੀ ਮੌਤ ,ਇਲਾਜ ਦੌਰਾਨ ਤੋੜਿਆ ਦਮ 
Punjab SC Commission ਨੇ 3 ਮਾਮਲਿਆਂ 'ਚ ਮੰਗੀ ਰਿਪੋਰਟ , ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਸੁਓ ਮੋਟੋ ਨੋਟਿਸ, SSP ਨੂੰ ਭੇਜਿਆ ਨੋਟਿਸ
Punjab SC Commission ਨੇ 3 ਮਾਮਲਿਆਂ 'ਚ ਮੰਗੀ ਰਿਪੋਰਟ , ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਸੁਓ ਮੋਟੋ ਨੋਟਿਸ, SSP ਨੂੰ ਭੇਜਿਆ ਨੋਟਿਸ
ASI ਨੇ ਨਹਿਰ 'ਚ ਮਾਰੀ ਛਾਲ ,ਘਟਨਾ ਤੋਂ ਪਹਿਲਾਂ ਬਣਾਈ ਵੀਡੀਓ , ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਲਗਾਏ ਆਰੋਪ  
ASI ਨੇ ਨਹਿਰ 'ਚ ਮਾਰੀ ਛਾਲ ,ਘਟਨਾ ਤੋਂ ਪਹਿਲਾਂ ਬਣਾਈ ਵੀਡੀਓ , ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਲਗਾਏ ਆਰੋਪ  
ਮੋਗਾ ਦੇ ਸਰਕਾਰੀ ਸਕੂਲ ‘ਚ ਗੰਭੀਰ ਮਾਮਲਾ, ਪ੍ਰਿੰਸੀਪਲ ‘ਤੇ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਦੇ ਦੋਸ਼
ਮੋਗਾ ਦੇ ਸਰਕਾਰੀ ਸਕੂਲ ‘ਚ ਗੰਭੀਰ ਮਾਮਲਾ, ਪ੍ਰਿੰਸੀਪਲ ‘ਤੇ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਦੇ ਦੋਸ਼

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Punjab ASI Murder Case: ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Embed widget