ਪੜਚੋਲ ਕਰੋ

ਦਿੱਲੀ 'ਚ 9 ਸਤੰਬਰ ਤੋਂ ਟਰਾਇਲ ਬੇਸ 'ਤੇ ਖੁੱਲ੍ਹਣਗੇ ਪੱਬ ਤੇ ਬਾਰ, ਜਾਣ ਤੋਂ ਪਹਿਲਾਂ ਪੜ੍ਹੋ ਇਹ ਨਿਯਮ 

ਦਿੱਲੀ 'ਚ ਪੱਬ ਅਤੇ ਬਾਰ ਲਗਭਗ ਛੇ ਮਹੀਨਿਆਂ ਬਾਅਦ ਖੁੱਲ੍ਹਣ ਜਾ ਰਹੇ ਹਨ। ਬਾਰ ਅਤੇ ਪੱਬ ਨੂੰ 9 ਸਤੰਬਰ ਤੋਂ ਸ਼ਰਾਬ ਸਰਵ ਕਰਨ ਦੀ ਆਗਿਆ ਦਿੱਤੀ ਗਈ ਹੈ। ਦਿੱਲੀ ਦੇ ਉਪ ਰਾਜਪਾਲ ਨੇ ਇਸ ਸਬੰਧ ਵਿੱਚ ਦਿੱਲੀ ਸਰਕਾਰ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ, ਪੱਬ ਅਤੇ ਬਾਰ ਨੂੰ 30 ਸਤੰਬਰ ਤੱਕ ਟਰਾਇਲ ਬੇਸਿਜ਼ ਦੇ ਅਧਾਰ 'ਤੇ ਖੋਲ੍ਹਿਆ ਜਾ ਰਿਹਾ ਹੈ।

ਨਵੀਂ ਦਿੱਲੀ: ਦਿੱਲੀ 'ਚ ਪੱਬ ਅਤੇ ਬਾਰ ਲਗਭਗ ਛੇ ਮਹੀਨਿਆਂ ਬਾਅਦ ਖੁੱਲ੍ਹਣ ਜਾ ਰਹੇ ਹਨ। ਬਾਰ ਅਤੇ ਪੱਬ ਨੂੰ 9 ਸਤੰਬਰ ਤੋਂ ਸ਼ਰਾਬ ਸਰਵ ਕਰਨ ਦੀ ਆਗਿਆ ਦਿੱਤੀ ਗਈ ਹੈ। ਦਿੱਲੀ ਦੇ ਉਪ ਰਾਜਪਾਲ ਨੇ ਇਸ ਸਬੰਧ ਵਿੱਚ ਦਿੱਲੀ ਸਰਕਾਰ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ, ਪੱਬ ਅਤੇ ਬਾਰ ਨੂੰ 30 ਸਤੰਬਰ ਤੱਕ ਟਰਾਇਲ ਬੇਸਿਜ਼ ਦੇ ਅਧਾਰ 'ਤੇ ਖੋਲ੍ਹਿਆ ਜਾ ਰਿਹਾ ਹੈ। ਕੋਰੋਨਾ ਮਹਾਂਮਾਰੀ ਦੇ ਖਤਰੇ ਦੇ ਵਿਚਕਾਰ ਖੁੱਲ੍ਹ ਰਹੇ ਪੱਬ ਅਤੇ ਬਾਰਸ ਨੂੰ ਵਿਸ਼ੇਸ਼ ਨਿਰਦੇਸ਼ ਦਿੱਤੇ ਗਏ ਹਨ। ਬਾਰ ਜਾਂ ਪੱਬ ਦੀ ਸਮਰੱਥਾ ਦੇ ਸਿਰਫ 50% ਨੂੰ ਉਥੇ ਬੈਠਣ ਦੀ ਆਗਿਆ ਹੋਵੇਗੀ। ਇਹ ਕੋਰੋਨਾਵਾਇਰਸ ਨੂੰ ਰੋਕਣ ਲਈ ਕੀਤਾ ਜਾ ਰਿਹਾ ਹੈ। ਹਾਲ ਹੀ 'ਚ ਇਕ ਖ਼ਬਰ ਆਈ ਸੀ ਕਿ 50 ਤੋਂ ਜ਼ਿਆਦਾ ਕਰਮਚਾਰੀ ਹਰਿਆਣਾ ਦੇ ਮੁਰਥਲ ਦੇ ਮਸ਼ਹੂਰ ਢਾਬੇ 'ਚ ਕੋਰੋਨਾ ਨਾਲ ਸੰਕਰਮਿਤ ਪਾਏ ਗਏ ਹਨ। ਇਸ ਲਈ, ਪੱਬ ਅਤੇ ਬਾਰ ਨੂੰ ਸਹੀ ਦੂਰੀ ਦੇ ਨਾਲ ਅੱਧ ਸਮਰੱਥਾ ਦੇ ਨਾਲ ਖੋਲ੍ਹਿਆ ਜਾ ਰਿਹਾ ਹੈ। ਮੋਦੀ ਦੀ ਨੌਜਵਾਨ ਆਈਪੀਐਸ ਅਧਿਕਾਰੀਆਂ ਨੂੰ ਚੇਤਾਵਨੀ, 'ਸਿੰਘਮ' ਵਾਂਗ ਨਾ ਕਰਨ ਦਿਖਾਵਾ ਬਾਰ ਅਤੇ ਪੱਬ 'ਚ ਸਿਰਫ ਉਸ ਸਟਾਫ ਨੂੰ ਕੰਮ ਕਰਨ ਦੀ ਇਜ਼ਾਜ਼ਤ ਹੋਵੇਗੀ, ਜਿਨ੍ਹਾਂ 'ਚ ਕੋਰੋਨਾਵਾਇਰਸ ਦੇ ਕੋਈ ਲੱਛਣ ਨਹੀਂ ਹਨ। ਕਰਮਚਾਰੀ ਲਾਜ਼ਮੀ ਤੌਰ 'ਤੇ ਦਸਤਾਨੇ, ਮਾਸਕ ਅਤੇ ਲਗਾਤਾਰ ਹੱਥਾਂ ਨੂੰ ਸਾਫ਼ ਰੱਖਣਾ ਹੋਵੇਗਾ। ਤੇ ਇੱਥੇ ਦਾਖਲ ਹੋਣ ਵਾਲੇ ਲੋਕਾਂ ਦੀ ਥਰਮਲ ਸਕ੍ਰੀਨਿੰਗ ਲਾਜ਼ਮੀ ਹੋਵੇਗੀ। ਐਂਟਰੀ ਗੇਟ ਅਤੇ ਹੋਰ ਥਾਵਾਂ 'ਤੇ ਸੈਨੀਟਾਈਜ਼ਰ ਸਟੈਂਡ ਲਗਾਏ ਜਾਣਗੇ। ਫਿਲਹਾਲ ਕੰਟੇਂਮੈਂਟ ਜ਼ੋਨ 'ਚ ਬਾਰ, ਪਬ ਅਤੇ ਕਲੱਬ ਖੋਲ੍ਹਣ ਦਾ ਕੋਈ ਆਦੇਸ਼ ਨਹੀਂ ਹੈ। ਚੀਨੀ ਸੈਨਾ ਨੇ 5 ਭਾਰਤੀਆਂ ਨੂੰ ਕੀਤਾ ਅਗਵਾ, ਅਰੁਣਾਚਲ ਪ੍ਰਦੇਸ਼ ਦੇ ਕਾਂਗਰਸੀ ਵਿਧਾਇਕ ਨੇ ਕੇਂਦਰ ਨੂੰ ਦਖਲ ਦੇਣ ਲਈ ਕਿਹਾ ਜੇਕਰ ਕੋਈ ਕੇਂਦਰ ਸਰਕਾਰ ਵੱਲੋਂ ਜਾਰੀ ਨਿਯਮਾਂ ਦੀ ਉਲੰਘਣਾ ਕਰਦੇ ਪਾਇਆ ਗਿਆ ਤਾਂ ਆਪਦਾ ਪ੍ਰਬੰਧਨ ਐਕਟ ਅਤੇ ਇੰਡੀਅਨ ਪੀਨਲ ਕੋਡ (ਆਈਪੀਸੀ) ਦੇ ਤਹਿਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਨਿਯਮ ਤੋੜੇ ਗਏ ਤਾਂ ਬਾਰ ਅਤੇ ਪੱਬ ਦੇ ਜਨਰਲ ਮੈਨੇਜਰ ਜਾਂ ਮੈਨੇਜਰ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ। ਇਸ ਨੂੰ ਸੀਲ ਵੀ ਕੀਤਾ ਜਾਵੇਗਾ। ਐਕਸਾਈਜ਼ ਲਾਇਸੈਂਸ ਵੀ ਰੱਦ ਕੀਤਾ ਜਾ ਸਕਦਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ
Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Embed widget