ਪੜਚੋਲ ਕਰੋ

ਅਮਰੀਕਾ 'ਚ ਟ੍ਰੇਨਿੰਗ ਛੱਡ ਸਿੰਘੂ ਬਾਰਡਰ ਪਹੁੰਚਿਆ ਬਾਸਕਿਟਬਾਲ ਖਿਡਾਰੀ

ਕਿਸਾਨ ਅੰਦੋਲਨ ਨੂੰ ਦੇਸ਼ ਹੀ ਨਹੀਂ ਸਗੋਂ ਵਿਦੇਸ਼ਾਂ ਤੋਂ ਵੀ ਸਮਰਥਨ ਮਿਲ ਰਿਹਾ ਹੈ। ਅੰਤਰਾਸ਼ਟਰੀ ਮਸ਼ਹੂਰ ਹਸਤੀਆਂ ਵੀ ਕਿਸਾਨਾਂ ਦੇ ਹੱਕ 'ਚ ਬੋਲ ਰਹੀਆਂ ਹਨ। ਲੋਕ ਆਪਣੇ ਕੰਮਕਾਜ ਛੱਡ ਕੇ ਕਿਸਾਨ ਅੰਦੋਲਨ ਦਾ ਹਿੱਸਾ ਬਣ ਰਹੇ ਹਨ। ਹੁਣ ਭਾਰਤ ਦਾ ਬਾਸਕਿਟਬਾਲ ਖਿਡਾਰੀ ਵੀ ਅਮਰੀਕਾ 'ਚ ਟ੍ਰੇਨਿੰਗ ਛੱਡ ਕੇ ਕਿਸਾਨਾਂ ਦੇ ਹੱਕ 'ਚ ਆ ਖੜ੍ਹਿਆ ਹੈ।

ਸਿੰਘੂ ਬਾਰਡਰ: ਕਿਸਾਨ ਅੰਦੋਲਨ ਨੂੰ ਦੇਸ਼ ਹੀ ਨਹੀਂ ਸਗੋਂ ਵਿਦੇਸ਼ਾਂ ਤੋਂ ਵੀ ਸਮਰਥਨ ਮਿਲ ਰਿਹਾ ਹੈ। ਅੰਤਰਾਸ਼ਟਰੀ ਮਸ਼ਹੂਰ ਹਸਤੀਆਂ ਵੀ ਕਿਸਾਨਾਂ ਦੇ ਹੱਕ 'ਚ ਬੋਲ ਰਹੀਆਂ ਹਨ। ਲੋਕ ਆਪਣੇ ਕੰਮਕਾਜ ਛੱਡ ਕੇ ਕਿਸਾਨ ਅੰਦੋਲਨ ਦਾ ਹਿੱਸਾ ਬਣ ਰਹੇ ਹਨ। ਹੁਣ ਭਾਰਤ ਦਾ ਬਾਸਕਿਟਬਾਲ ਖਿਡਾਰੀ ਵੀ ਅਮਰੀਕਾ 'ਚ ਟ੍ਰੇਨਿੰਗ ਛੱਡ ਕੇ ਕਿਸਾਨਾਂ ਦੇ ਹੱਕ 'ਚ ਆ ਖੜ੍ਹਿਆ ਹੈ।

ਬਾਸਕਿਟਬਾਲ ਖਿਡਾਰੀ ਯਾਦਵਿੰਦਰ ਸਿੰਘ ਸਿੰਘੂ ਬਾਰਡਰ 'ਤੇ ਕਿਸਾਨਾਂ ਦੀ ਸੇਵਾ ਕਰ ਰਿਹਾ ਹੈ। ਯਾਦਵਿੰਦਰ ਭਾਰਤ ਦੀ ਬਾਸਕਿਟਬਾਲ ਟੀਮ ਦਾ ਕੈਪਟਨ ਰਹਿ ਚੁੱਕਿਆ ਹੈ। ਯਾਦਵਿੰਦਰ ਦੋ ਵਾਰ ਕਾਮਨਵੈਲਥ ਖੇਡਾਂ ਤੇ ਦੋ ਵਾਰ ਏਸ਼ੀਅਨ ਖੇਡਾਂ 'ਚ ਹਿੱਸਾ ਵੀ ਲੈ ਚੁੱਕਿਆ ਹੈ। ਉਹ ਅੰਮ੍ਰਿਤਸਰ ਦੇ ਪਿੰਡ ਰਸੂਲਪੁਰ ਖੁਰਦ ਦਾ ਰਹਿਣ ਵਾਲਾ ਹੈ। ਸੱਟ ਲੱਗਣ ਕਾਰਨ ਯਾਦਵਿੰਦਰ ਅੱਜ ਕੱਲ੍ਹ ਟੀਮ 'ਚੋਂ ਬਾਹਰ ਹੈ।

ਉਹ ਅਮਰੀਕਾ ਤੋਂ ਆ ਕੇ ਕੁਝ ਸਮਾਂ ਹੀ ਘਰ ਰੁਕਿਆ ਤੇ ਫਿਰ ਬਾਰਡਰ 'ਤੇ ਆ ਕੇ ਅੰਦੋਲਨ ਦਾ ਹਿੱਸਾ ਬਣ ਗਿਆ। ਯਾਦਵਿੰਦਰ ਕਿਸਾਨੀ ਪਰਿਵਾਰ ਨਾਲ ਸਬੰਧ ਰੱਖਦਾ ਹੈ। ਉਸ ਦਾ ਕਹਿਣਾ ਹੈ ਕਿ ਵਿਦੇਸ਼ 'ਚ ਰਹਿ ਕੇ ਕਿਸਾਨਾਂ ਦਾ ਦਰਦ ਨਹੀਂ ਦੇਖਿਆ ਗਿਆ। ਇਸੇ ਕਰਕੇ ਉਸ ਨੇ ਸਭ ਕੁਝ ਛੱਡ ਕੇ ਵਾਪਸ ਆਉਣ ਦਾ ਫੈਸਲਾ ਲਿਆ। ਉਸ ਨੇ ਮੰਗ ਕੀਤੀ ਕਿ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨੇ ਚਾਹੀਦੇ ਹਨ। 

ਟਾਪ ਹੈਡਲਾਈਨ

ਪੰਜਾਬ 'ਚ ਪੁਲਿਸ ਮੁਲਾਜ਼ਮ ਨੂੰ ਕੀਤਾ ਅਗਵਾ, ਮੁਲਜ਼ਮਾਂ ਨੇ ਪਹਿਲਾਂ ਬਣਾਈ ਵੀਡੀਓ; ਫਿਰ ਮੱਚਿਆ ਹੜਕੰਪ
ਪੰਜਾਬ 'ਚ ਪੁਲਿਸ ਮੁਲਾਜ਼ਮ ਨੂੰ ਕੀਤਾ ਅਗਵਾ, ਮੁਲਜ਼ਮਾਂ ਨੇ ਪਹਿਲਾਂ ਬਣਾਈ ਵੀਡੀਓ; ਫਿਰ ਮੱਚਿਆ ਹੜਕੰਪ
Gurdaspur News : SIR ਡਿਊਟੀ ਤੋਂ ਪ੍ਰੇਸ਼ਾਨ ਹੋ ਕੇ ਸਰਕਾਰੀ ਅਧਿਆਪਕ ਨੇ ਨਹਿਰ 'ਚ ਮਾਰੀ ਛਾਲ ,  ਸਾਥੀ ਅਧਿਆਪਕ ਨੂੰ ਕਾਲ ਕਰਕੇ ਕਿਹਾ...
Gurdaspur News : SIR ਡਿਊਟੀ ਤੋਂ ਪ੍ਰੇਸ਼ਾਨ ਹੋ ਕੇ ਸਰਕਾਰੀ ਅਧਿਆਪਕ ਨੇ ਨਹਿਰ 'ਚ ਮਾਰੀ ਛਾਲ ,  ਸਾਥੀ ਅਧਿਆਪਕ ਨੂੰ ਕਾਲ ਕਰਕੇ ਕਿਹਾ...
Big Blast: ਰਾਸ਼ਟਰਪਤੀ ਦੇ ਹੋਟਲ ਬਾਹਰ ਡਿੱਗਿਆ ਬੰਬ, ਰਾਜਧਾਨੀ ਚ ਇੱਕ ਤੋਂ ਬਾਅਦ ਇੱਕ ਹੋਏ ਕਈ ਧਮਾਕੇ...
Big Blast: ਰਾਸ਼ਟਰਪਤੀ ਦੇ ਹੋਟਲ ਬਾਹਰ ਡਿੱਗਿਆ ਬੰਬ, ਰਾਜਧਾਨੀ ਚ ਇੱਕ ਤੋਂ ਬਾਅਦ ਇੱਕ ਹੋਏ ਕਈ ਧਮਾਕੇ...
Canada 'ਚ ਇਕਲੌਤੇ ਪੁੱਤ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ ,ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼
Canada 'ਚ ਇਕਲੌਤੇ ਪੁੱਤ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ ,ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਨੀ ਧੜੇ ਦਾ ਦਾਅਵਾ- ਬਘੇਲ ਨੇ ਹਾਈਕਮਾਨ ਨੂੰ ਕੀਤਾ ਗੁੰਮਰਾਹ, ਨਹੀਂ ਦਿੱਤੀ ਸਹੀ ਰਿਪੋਰਟ, ਮੀਟਿੰਗ ਦਾ ਕੀਤਾ ਬਾਈਕਾਟ; ਬਘੇਲ ਨੇ ਕਿਹਾ - ਦੋ ਦਿਨ...
ਚੰਨੀ ਧੜੇ ਦਾ ਦਾਅਵਾ- ਬਘੇਲ ਨੇ ਹਾਈਕਮਾਨ ਨੂੰ ਕੀਤਾ ਗੁੰਮਰਾਹ, ਨਹੀਂ ਦਿੱਤੀ ਸਹੀ ਰਿਪੋਰਟ, ਮੀਟਿੰਗ ਦਾ ਕੀਤਾ ਬਾਈਕਾਟ; ਬਘੇਲ ਨੇ ਕਿਹਾ - ਦੋ ਦਿਨ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
FSSAI Alert: ਕੀ ਤੁਹਾਡਾ ਪਨੀਰ ਸੱਚਮੁੱਚ 'ਤਾਜ਼ਾ' ਤੇ 'ਸਿਹਤਮੰਦ' ਹੈ? ਜਾਂਚ 'ਚ ਸਾਹਮਣੇ ਆਇਆ ਵੱਡਾ ਖੁਲਾਸਾ !
FSSAI Alert: ਕੀ ਤੁਹਾਡਾ ਪਨੀਰ ਸੱਚਮੁੱਚ 'ਤਾਜ਼ਾ' ਤੇ 'ਸਿਹਤਮੰਦ' ਹੈ? ਜਾਂਚ 'ਚ ਸਾਹਮਣੇ ਆਇਆ ਵੱਡਾ ਖੁਲਾਸਾ !
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
Super Typhoon Bavi Alert: ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Embed widget