ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਬਠਿੰਡਾ 'ਚ ਪੁਲਿਸ ਹੱਥੀਂ ਚੜ੍ਹਿਆ ਲੁੱਟਾਂ ਨੂੰ ਅੰਜਾਮ ਦੇਣ ਵਾਲਾ ਵਿਅਕਤੀ ,70 ਵਾਰਦਾਤਾਂ ਨੂੰ ਦਿੱਤਾ ਅੰਜਾਮ
ਬਠਿੰਡਾ ਪੁਲਿਸ ਨੇ ਸ਼ਹਿਰ ਵਿਚ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਚੋਰ ਨੂੰ ਕਾਬੂ ਕੀਤਾ ਹੈ। ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਐੱਸਪੀ ਜਸਪਾਲ ਸਿੰਘ ਤੇ ਡੀਐੱਸਪੀ ਗੁਰਜੀਤ ਸਿੰਘ ਰੋਮਾਣਾ ਨੇ ਦੱਸਿਆ ਕਿ ਨਸ਼ੇ ਦੀ ਪੂਰਤੀ ਲਈ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਲਈ ਕਾਲੇ ਰੰਗ ਦੀ ਐਕਟਿਵਾ ਵਰਤੀ ਜਾਂਦੀ ਸੀ, ਜੋ ਕਿ ਬਿਨ੍ਹਾਂ ਨੰਬਰ ਦੇ ਸੀ।
![ਬਠਿੰਡਾ 'ਚ ਪੁਲਿਸ ਹੱਥੀਂ ਚੜ੍ਹਿਆ ਲੁੱਟਾਂ ਨੂੰ ਅੰਜਾਮ ਦੇਣ ਵਾਲਾ ਵਿਅਕਤੀ ,70 ਵਾਰਦਾਤਾਂ ਨੂੰ ਦਿੱਤਾ ਅੰਜਾਮ Bathinda: Bathinda police have nabbed a thief involved in looting incidents in the city. ਬਠਿੰਡਾ 'ਚ ਪੁਲਿਸ ਹੱਥੀਂ ਚੜ੍ਹਿਆ ਲੁੱਟਾਂ ਨੂੰ ਅੰਜਾਮ ਦੇਣ ਵਾਲਾ ਵਿਅਕਤੀ ,70 ਵਾਰਦਾਤਾਂ ਨੂੰ ਦਿੱਤਾ ਅੰਜਾਮ](https://feeds.abplive.com/onecms/images/uploaded-images/2021/03/20/fea1f587e14cac17cd4a20420d8b3b85_original.jpg?impolicy=abp_cdn&imwidth=1200&height=675)
ਬਠਿੰਡਾ ਪੁਲਿਸ
ਬਠਿੰਡਾ: ਬਠਿੰਡਾ ਪੁਲਿਸ ਨੇ ਸ਼ਹਿਰ ਵਿਚ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਚੋਰ ਨੂੰ ਕਾਬੂ ਕੀਤਾ ਹੈ। ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਐੱਸਪੀ ਜਸਪਾਲ ਸਿੰਘ ਤੇ ਡੀਐੱਸਪੀ ਗੁਰਜੀਤ ਸਿੰਘ ਰੋਮਾਣਾ ਨੇ ਦੱਸਿਆ ਕਿ ਨਸ਼ੇ ਦੀ ਪੂਰਤੀ ਲਈ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਲਈ ਕਾਲੇ ਰੰਗ ਦੀ ਐਕਟਿਵਾ ਵਰਤੀ ਜਾਂਦੀ ਸੀ, ਜੋ ਕਿ ਬਿਨ੍ਹਾਂ ਨੰਬਰ ਦੇ ਸੀ।
ਅੰਜਾਮ ਦੇਣ ਵਾਲੇ ਨੂੰ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਕੱਲ੍ਹ ਦੁਪਹਿਰ ਵੇਲੇ ਪਾਵਰ ਹਾਊਸ ਰੋਡ ਤੋਂ ਕਾਬੂ ਕੀਤਾ। ਇਸ ਕੋਲੋਂ ਅੱਠ ਮੋਬਾਇਲ ਫੋਨ ਤੇ ਇੱਕ ਸੋਨੇ ਦਾ ਬ੍ਰੈਸਲੈੱਟ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨਸ਼ੇ ਦੀ ਪੂਰਤੀ ਲਈ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ ਅਤੇ ਰਾਹ ਜਾਂਦੀਆਂ ਔਰਤਾਂ ਕੋਲੋਂ ਪਰਸ, ਮੋਬਾਇਲ ਅਤੇ ਸੋਨੇ ਦੀ ਚੈਨੀ ਝਪਟ ਕਰ ਲੈਂਦਾ ਸੀ।
ਉਨ੍ਹਾਂ ਕਿਹਾ ਕਿ ਮੁਲਜ਼ਮ ਸ਼ਹਿਰ ਵਿੱਚ ਹੁਣ ਕਰੀਬ 70 ਵਾਰਦਾਤਾਂ ਨੂੰ ਅੰਜ਼ਾਮ ਦੇ ਚੁੱਕਿਆ ਹੈ ਅਤੇ ਚੋਰੀ ਦੇ ਮੋਬਾਇਲ ਖਰੀਦਣ ਵਾਲੇ ਵਿਅਕਤੀਆਂ ਨੂੰ ਵੀ ਇਸ ਕੇਸ ਵਿੱਚ ਨਾਮਜ਼ਦ ਕੀਤਾ ਜਾਵੇਗਾ।
ਇਹ ਵੀ ਪੜ੍ਹੋ: Imran Khan Corona Positive: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਹੋਇਆ ਕੋਰੋਨਾ, ਲਗਵਾ ਚੁਕੇ ਹਨ ਵੈਕਸੀਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/ abp-live-news/id811114904
https://apps.apple.com/in/app/
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਕ੍ਰਿਕਟ
ਕਾਰੋਬਾਰ
ਸਿਹਤ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)