ਪੜਚੋਲ ਕਰੋ

ਪੰਜਾਬ 'ਚ ਹੱਡ ਚੀਰਵੀਂ ਠੰਡ ਦਾ ਕਹਿਰ, ਬਠਿੰਡੇ 'ਚ ਠੰਡ ਨੇ ਠਾਰੇ ਲੋਕ

ਪਿਛਲੇ ਦੋ ਦਿਨਾਂ ਤੋਂ ਪਹਾੜੀ ਇਲਾਕਿਆਂ 'ਚ ਹੋ ਰਿਹੀ ਬਰਫ਼ਬਾਰੀ ਦਾ ਅਸਰ ਮੈਦਾਨੀ ਇਲਾਕਿਆਂ 'ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਮੈਦਾਨੀ ਇਲਾਕਿਆਂ 'ਚ ਸ਼ੀਤਲਹਿਰ ਦੇ ਨਾਲ-ਨਾਲ ਕੜਾਕੇ ਦੀ ਠੰਡ ਪੈ ਰਹੀ ਹੈ।

ਚੰਡੀਗੜ੍ਹ: ਪਿਛਲੇ ਦੋ ਦਿਨਾਂ ਤੋਂ ਪਹਾੜੀ ਇਲਾਕਿਆਂ 'ਚ ਹੋ ਰਿਹੀ ਬਰਫ਼ਬਾਰੀ ਦਾ ਅਸਰ ਮੈਦਾਨੀ ਇਲਾਕਿਆਂ 'ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਮੈਦਾਨੀ ਇਲਾਕਿਆਂ 'ਚ ਸ਼ੀਤਲਹਿਰ ਦੇ ਨਾਲ-ਨਾਲ ਕੜਾਕੇ ਦੀ ਠੰਡ ਪੈ ਰਹੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 48 ਘੰਟੇ ਤੱਕ ਇਸ ਠੰਡ ਤੋਂ ਰਾਹਤ ਮਿਲਣ ਦੇ ਕੋਈ ਅਸਾਰ ਨਹੀਂ ਹਨ। ਮੌਸਮ ਵਿਭਾਗ ਦੀ ਅਗਲੇ 5 ਦਿਨਾਂ ਦੀ ਭਵਿੱਖਬਾਣੀ ਮੁਤਾਬਕ ਪੰਜਾਬ, ਚੰਡੀਗੜ੍ਹ ਅਤੇ ਹਰਿਆਣੇ ਸਮੇਤ ਕਈ ਸੂਬਿਆਂ 'ਚ ਅਗਲੇ ਦੋ ਦਿਨ ਹੱਡ ਚੀਰਵੀਂ ਠੰਡ ਰਹੇਗੀ। ਉੱਥੇ ਹੀ 31 ਦਸੰਬਰ ਤੋਂ 1 ਜਨਵਰੀ ਤੱਕ ਉੱਤਰ ਪੂਰਵੀ ਅਤੇ ਮੱਧ ਭਾਰਤ 'ਚ ਬਾਰਿਸ਼ ਨਾਲ ਗੜੇ ਪੈਣ ਦੀ ਸੰਭਾਵਨਾ ਹੈ। ਪੰਜਾਬ 'ਚ ਅਗਲੇ 96 ਘੰਟਿਆਂ ਦੌਰਾਨ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ ਅਤੇ ਇਸ ਤੋਂ ਬਾਅਦ ਕਈ ਥਾਂਵਾਂ 'ਤੇ ਹਲਕੇ ਮੀਂਹ ਪੈਣ ਦੀ ਸੰਭਾਵਨਾ ਹੈ। ਸੂਬੇ 'ਚ ਅਗਲੇ ਤਿੰਨ ਦਿਨਾਂ ਦੌਰਾਨ ਕੁਝ ਥਾਂਵਾਂ 'ਤੇ ਧੁੰਦ ਪੈਣ ਦੀ ਵੀ ਸੰਭਾਵਨਾ ਵੀ ਹੈ। ਇਸ ਦੇ ਨਾਲ ਹੀ 28 ਅਤੇ 29 ਦਸੰਬਰ ਨੂੰ ਸੂਬੇ ਦੇ ਜ਼ਿਆਦਾਤਰ ਇਲਾਕਿਆਂ 'ਚ ਠੰਡ ਬਰਕਰਾਰ ਰਹੇਗੀ। ਪੰਜਾਬ 'ਚ ਸ਼ੁਕਰਵਾਰ ਨੂੰ 2.8 ਡਿਗ੍ਰੀ ਪਾਰੇ ਨਾਲ ਬਠਿੰਡਾ ਸਭ ਤੋਂ ਠੰਡਾ ਰਿਹਾ। ਪਿਛਲੇ ਪੰਜ ਸਾਲਾਂ ਬਾਅਦ 27 ਦਸੰਬਰ ਨੂੰ ਬਠਿੰਡਾ ਸਭ ਤੋਂ ਠੰਡਾ ਰਿਹਾ। ਗਰੂਰ 'ਚ ਤਾਪਮਾਨ 3 ਡਿਗ੍ਰੀ ਰਿਕਾਰਡ ਕੀਤਾ ਗਿਆ। ਸੰਗਰੂਰ 'ਚ ਇੱਕ 53 ਸਾਲਾ ਵਿਆਕਤੀ ਦੇ ਠੰਡ ਨਾਲ ਮਰਨ ਦੀ ਖ਼ਬਰ ਵੀ ਹੈ। ਉਧਰ ਮੋਗਾ ਤੇ ਫਿਰੋਜ਼ਪੁਰ 'ਚ ਪਾਰਾ 4 ਡਿਗ੍ਰੀ ਰਿਹਾ। ਮੌਸਮ ਵਿਭਾਗ ਮੁਤਾਬਕ ਅੰਮ੍ਰਿਤਸਰ ਅਤੇ ਲੁਧਿਆਣਾ ਦਾ ਵੱਧ ਤੋਂ ਵੱਧ ਪਮਾਨ ਆਮ ਦੇ ਮੁਕਾਬਲੇ 10 ਡਿਗ੍ਰੀ ਦੀ ਗਿਰਾਵਟ ਨਾਲ 8.8 ਡਿਗ੍ਰੀ ਰਿਕਾਰਡ ਕੀਤਾ ਗਿਆ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਮਰੀਜ਼ ਬਣ ਕੇ ਡਾਕਟਰ ਕੋਲ ਪਹੁੰਚੇ ਲੁਟੇਰੇ, ਗੰਨ ਪੁਆਇੰਟ 'ਤੇ ਕੀਤਾ ਅਜਿਹਾ ਕਾਰਾ...
ਪੰਜਾਬ 'ਚ ਵੱਡੀ ਵਾਰਦਾਤ, ਮਰੀਜ਼ ਬਣ ਕੇ ਡਾਕਟਰ ਕੋਲ ਪਹੁੰਚੇ ਲੁਟੇਰੇ, ਗੰਨ ਪੁਆਇੰਟ 'ਤੇ ਕੀਤਾ ਅਜਿਹਾ ਕਾਰਾ...
ਪੰਜਾਬ 'ਚ ਨਹੀਂ ਰੁੱਕ ਰਿਹਾ ਕਾਂਗਰਸ ਦਾ ਕਾਟੋਕਲੇਸ਼, ਹੁਣ ਨਹੀਂ ਮੰਨ ਰਹੇ ਚੰਨੀ, ਕੀ ਕਰਨਗੇ ਵੜਿੰਗ?
ਪੰਜਾਬ 'ਚ ਨਹੀਂ ਰੁੱਕ ਰਿਹਾ ਕਾਂਗਰਸ ਦਾ ਕਾਟੋਕਲੇਸ਼, ਹੁਣ ਨਹੀਂ ਮੰਨ ਰਹੇ ਚੰਨੀ, ਕੀ ਕਰਨਗੇ ਵੜਿੰਗ?
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਅੱਜ ਵੀ ਦਿੱਲੀ ਦੇ 16 ਮੈਟਰੋ ਸਟੇਸ਼ਨ ਰਹਿਣਗੇ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਦੇਖ ਲਓ ਲਿਸਟ
ਅੱਜ ਵੀ ਦਿੱਲੀ ਦੇ 16 ਮੈਟਰੋ ਸਟੇਸ਼ਨ ਰਹਿਣਗੇ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਦੇਖ ਲਓ ਲਿਸਟ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
ਸਰਕਾਰ ਨੇ ਬੰਦ ਕਰ'ਤੀ ਪੈਨਸ਼ਨ ਤਾਂ ਕਰੋ ਆਹ ਕੰਮ, ਛੇਤੀ ਕਰ ਲਓ ਆਹ ਕੰਮ ਨਹੀਂ ਤਾਂ ਖੜ੍ਹੀ ਹੋ ਜਾਵੇਗੀ ਪਰੇਸ਼ਾਨੀ
ਸਰਕਾਰ ਨੇ ਬੰਦ ਕਰ'ਤੀ ਪੈਨਸ਼ਨ ਤਾਂ ਕਰੋ ਆਹ ਕੰਮ, ਛੇਤੀ ਕਰ ਲਓ ਆਹ ਕੰਮ ਨਹੀਂ ਤਾਂ ਖੜ੍ਹੀ ਹੋ ਜਾਵੇਗੀ ਪਰੇਸ਼ਾਨੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
Embed widget