ਪੜਚੋਲ ਕਰੋ

ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ 'ਚ 2 ਸਿੱਖ ਰੈਜੀਮੈਂਟ ਦਾ ਬੈਟਲ ਆਨਰ ਡੇਅ ਮਨਾਇਆ

ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ, ਲੁਧਿਆਣਾ ਵਿੱਚ 2 ਸਿੱਖ ਰੈਜੀਮੈਂਟ ਦਾ ਬੈਟਲ ਆਨਰ ਡੇਅ ਮਨਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ ਟੀਐਸ ਸ਼ੇਰਗਿੱਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫੋਂ ਸ਼ਰਧਾ ਦੇ ਫੁੱਲ ਭੇਟ ਕੀਤੇ।

ਲੁਧਿਆਣਾ: ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ, ਲੁਧਿਆਣਾ ਵਿੱਚ 2 ਸਿੱਖ ਰੈਜੀਮੈਂਟ ਦਾ ਬੈਟਲ ਆਨਰ ਡੇਅ ਮਨਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ ਟੀਐਸ ਸ਼ੇਰਗਿੱਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫੋਂ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਸ਼ੇਰਗਿੱਲ ਨੇ ਕਿਹਾ ਕਿ ਦੇਸ਼ ਨੂੰ ਮਾਣ ਹੈ ਕਿ ਜਿਥੇ ਦੇਸ਼ ਨੂੰ ਅਜ਼ਾਦ ਕਰਾਉਣ ਲਈ ਹਜ਼ਾਰਾਂ ਦੇਸ਼ ਭਗਤਾਂ ਨੇ ਆਪਣੀ ਕੁਰਬਾਨੀ ਦਿੱਤੀ, ਉੱਥੇ ਹੀ ਇਸ ਆਜ਼ਾਦੀ ਨੂੰ ਬਰਕਰਾਰ ਰੱਖਣ ਲਈ ਕਈ ਫੌਜੀ ਯੋਧਿਆਂ ਨੇ ਆਪਣੇ ਪ੍ਰਾਣ ਤਿਆਗ ਦਿੱਤੇ। ਉਨ੍ਹਾਂ ਕਿਹਾ ਕਿ ਦੇਸ਼ ਦਾ ਹਰ ਫੌਜੀ ਅਧਿਕਾਰੀ ਤੇ ਜਵਾਨ ਅੱਜ ਦੇਸ਼ ਦੇ ਇਸ ਆਜ਼ਾਦ ਰੁਤਬੇ ਨੂੰ ਬਰਕਰਾਰ ਰੱਖਣ ਲਈ ਦ੍ਰਿੜ੍ਹ ਸੰਕਲਪ ਹੈ। ਚੀਨ ਤੇ ਪਾਕਿਸਤਾਨ ਵੱਲੋਂ ਭਾਰਤ ਦੇ ਕਈ ਹਿੱਸਿਆਂ 'ਤੇ ਸਮੇਂ ਸਮੇਂ ਸਿਰ ਕੀਤੇ ਜਾ ਰਹੇ ਦਾਅਵਿਆਂ ਬਾਰੇ ਉਨ੍ਹਾਂ ਸਪੱਸ਼ਟ ਕੀਤਾ ਕਿ ਜਿਨ੍ਹਾਂ ਇਲਾਕਿਆਂ 'ਤੇ ਵੀ ਇਹ ਗੁਆਂਢੀ ਮੁਲਕ ਦਾਅਵਾ ਕਰ ਰਹੇ ਹਨ, ਉਹ ਸਾਰੇ ਭਾਰਤ ਦੇ ਹੀ ਹਨ ਤੇ ਸਾਡਾ ਦੇਸ਼ ਆਪਣਾ ਇੱਕ ਇੰਚ ਇਲਾਕਾ ਵੀ ਕਿਸੇ ਹੋਰ ਦੇਸ਼ ਲਈ ਛੱਡ ਨਹੀਂ ਸਕਦਾ। ਰਣਜੀਤ ਬਾਵਾ ਨੇ ਅਜਿਹਾ ਕੀ ਲਿਖਿਆ ਕਿ ਗੁਰਦਾਸ ਮਾਨ ਦੀ ਕਲਾਸ ਲਗਾ ਰਹੇ ਲੋਕ ਉਨ੍ਹਾਂ ਕਿਹਾ ਕਿ ਭਾਰਤੀ ਫੌਜ ਦੇਸ਼ ਦੀਆਂ ਹੱਦਾਂ ਦੀ ਰਾਖੀ ਕਰਨ ਦੇ ਸਮਰੱਥ ਹਨ। ਕਰਨਲ ਅਨੂਪ ਸਿੰਘ ਧਾਰਨੀ ਉਸ ਰੈਜੀਮੈਂਟ ਦਾ ਹਿੱਸਾ ਸੀ, ਜਿਸ ਨੇ 1965 ਦੀ ਲੜਾਈ ਲੜੀ ਅਤੇ ਰਾਜਾ ਪਿਕੁਇਟ ਨੂੰ ਆਪਣੇ ਕਬਜ਼ੇ 'ਚ ਕਰ ਲਿਆ। ਉਨ੍ਹਾਂ ਨੇ ਇਸ ਲੜ੍ਹਾਈ ਨਾਲ ਜੁੜੇ ਕਈ ਤੱਥਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਬੈਟਲ ਆਨਰ ਡੇਅ ਜਿੱਤ ਦੇ ਦਿਨ ਵਜੋਂ ਮਨਾਇਆ ਜਾਂਦਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget