ਪੜਚੋਲ ਕਰੋ

ਕੰਗਨਾ ਰਣੌਤ ਨੂੰ ਜਵਾਬ ਦੇਣ ਵਾਲੀ ਬੇਬੇ ਮਹਿੰਦਰ ਕੌਰ ਅਦਾਲਤ 'ਚ ਪੇਸ਼

ਕੰਗਨਾ ਰਣੌਤ 'ਤੇ ਮਾਨਹਾਨੀ ਦਾ ਕੇਸ ਦਰਜ ਕਰਨ ਤੋਂ ਬਾਅਦ ਬੇਬੇ ਮਹਿੰਦਰ ਕੌਰ ਨੇ ਅਦਾਲਤ 'ਚ ਗਵਾਹੀ ਦਿੱਤੀ। ਇਸ ਦੌਰਾਨ ਜੱਜ ਨੇ ਹੁਣ 14 ਜਨਵਰੀ ਨੂੰ ਪੇਸ਼ ਹੋਣ ਲਈ ਕਿਹਾ ਹੈ। ਅਦਾਲਤ ਬੇਬੇ ਮਹਿੰਦਰ ਕੌਰ ਦੀ ਦਲੀਲ ਸੁਣਨ ਤੋਂ ਬਾਅਦ ਕੰਗਨਾ ਰਣੌਤ ਨੂੰ ਸੰਮਨ ਜਾਰੀ ਕਰ ਸਕਦੀ ਹੈ। ਅਜੇ ਕਾਗਜ਼ੀ ਕਾਰਵਾਈ ਅਤੇ ਗਵਾਹੀ ਦੀ ਪ੍ਰਕਿਰਿਆ ਚੱਲ ਰਹੀ ਹੈ।

ਕੰਗਨਾ ਰਣੌਤ 'ਤੇ ਮਾਨਹਾਨੀ ਦਾ ਕੇਸ ਦਰਜ ਕਰਨ ਤੋਂ ਬਾਅਦ ਬੇਬੇ ਮਹਿੰਦਰ ਕੌਰ ਨੇ ਅਦਾਲਤ 'ਚ ਗਵਾਹੀ ਦਿੱਤੀ। ਇਸ ਦੌਰਾਨ ਜੱਜ ਨੇ ਹੁਣ 14 ਜਨਵਰੀ ਨੂੰ ਪੇਸ਼ ਹੋਣ ਲਈ ਕਿਹਾ ਹੈ। ਅਦਾਲਤ ਬੇਬੇ ਮਹਿੰਦਰ ਕੌਰ ਦੀ ਦਲੀਲ ਸੁਣਨ ਤੋਂ ਬਾਅਦ ਕੰਗਨਾ ਰਣੌਤ ਨੂੰ ਸੰਮਨ ਜਾਰੀ ਕਰ ਸਕਦੀ ਹੈ। ਅਜੇ ਕਾਗਜ਼ੀ ਕਾਰਵਾਈ ਅਤੇ ਗਵਾਹੀ ਦੀ ਪ੍ਰਕਿਰਿਆ ਚੱਲ ਰਹੀ ਹੈ। ਵੈਸੇ 80 ਸਾਲ ਦੀ ਬੇਬੇ ਮਹਿੰਦਰ ਕੌਰ ਦੀ ਹਿੰਮਤ ਦੀ ਦਾਤ ਦੇਣੀ ਪਵੇਗੀ। ਉਨ੍ਹਾਂ ਨੇ ਕੰਗਨਾ ਨੂੰ  ਜਵਾਬ ਦੇਣ 'ਚ ਕੋਈ ਕਸਰ ਨਹੀਂ ਛੱਡੀ। ਇਸੇ ਕਾਰਨ ਮਹਿੰਦਰ ਕੌਰ ਨੂੰ ਇਨਸਾਫ ਦੀ ਪੂਰੀ ਉਮੀਦ ਹੈ। ਕਿਸਾਨ ਅੰਦੋਲਨ 'ਚ ਸ਼ਾਮਲ ਹੋਣ ਵਾਲੀ ਬੇਬੇ ਮਹਿੰਦਰ ਕੌਰ ਦੀ ਤਸਵੀਰ 'ਤੇ ਕੰਗਨਾ ਨੇ ਟਿਪਣੀ ਕਰ ਕਿਹਾ ਸੀ ਕਿ, "ਇਹ 100-100 ਰੁਪਏ ਲੈ ਕੇ ਧਰਨੇ 'ਚ ਸ਼ਾਮਲ ਹੁੰਦੀਆਂ ਨੇ"। ਜਿਸ ਤੋਂ ਬਾਅਦ ਕੰਗਨਾ ਹਰ ਕਿਸੇ ਦੇ ਨਿਸ਼ਾਨੇ 'ਤੇ ਰਹੀ। Anushka - Virat Welcome Baby: ਵਿਰਾਟ ਤੇ ਅਨੁਸ਼ਕਾ ਬਣੇ ਮਾਤਾ-ਪਿਤਾ, ਟਵਿੱਟਰ 'ਤੇ ਤਸਵੀਰ ਸ਼ੇਅਰ ਕਰ ਦਿੱਤੀ ਜਾਣਕਾਰੀ ਆਮ ਲੋਕਾ ਤੋਂ ਲੈ ਕੇ ਪੰਜਾਬੀ ਕਲਾਕਾਰਾਂ ਨੇ ਕੰਗਨਾ ਦੇ ਇਸ ਬਿਆਨ 'ਤੇ ਨਿੰਦਾ ਕੀਤੀ। ਇਸੀ ਮੁਦੇ 'ਤੇ ਦਿਲਜੀਤ ਦੋਸਾਂਝ ਅਤੇ ਕੰਗਨਾ ਰਣੌਤ ਦੀ ਟਵਿੱਟਰ ਵਾਰ ਕਾਫੀ ਸੁਰਖੀਆਂ 'ਚ ਰਹੀ ਸੀ। ਪਰ ਕੰਗਨਾ ਨੂੰ ਇਹ ਨਹੀਂ ਪਤਾ ਸੀ ਕਿ ਇਹ ਪੰਗਾ ਉਸ ਨੂੰ ਕਾਫੀ ਭਾਰੀ ਪੈ ਜਾਵੇਗਾ। 8 ਜਨਵਰੀ ਨੂੰ ਬੇਬੇ ਮਹਿੰਦਰ ਕੌਰ ਨੇ ਕੰਗਨਾ ਖਿਲਾਫ ਬਠਿੰਡਾ ਦੀ ਅਦਾਲਤ 'ਚ ਮਾਣਹਾਨੀ ਦਾ ਮੁਕੱਦਮਾ ਦਰਜ ਕਰਵਾਇਆ ਅਤੇ ਅੱਜ ਅਦਾਲਤ 'ਚ ਜਾ ਕੇ ਉਨ੍ਹਾਂ ਨੇ ਆਪਣੀ ਗਵਾਹੀ ਵੀ ਪੇਸ਼ ਕੀਤੀ। ਫਿਲਹਾਲ ਜੱਜ ਨੇ 14 ਜਨਵਰੀ ਨੂੰ ਬੇਬੇ ਮਹਿੰਦਰ ਕੌਰ ਨੂੰ ਪੇਸ਼ ਹੋਣ ਲਈ ਕਿਹਾ ਹੈ। ਕੰਗਨਾ ਦੀਆਂ ਮੁਸ਼ਕਲ ਨੂੰ ਹੋਰ ਵਧਾਉਂਦੇ ਹੋਏ ਅਦਾਲਤ ਅਗਲੀ ਕਾਰਵਾਈ 'ਤੇ ਆਦੇਸ਼ ਦੇ ਸਕਦੀ ਹੈ। ਇਸ ਕੇਸ ਸੰਬੰਧੀ ਅਜੇ ਕੰਗਨਾ ਰਣੌਤ ਵੱਲੋਂ ਕੋਈ ਜਵਾਬ ਨਹੀਂ ਆਇਆ ਹੈ। ਪਰ ਮਹਿੰਦਰ ਕੌਰ ਕੰਗਨਾ ਰਣੌਤ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget