ਪੜਚੋਲ ਕਰੋ

ਜੇਲ੍ਹ ਵਾਪਸੀ ਤੋਂ ਪਹਿਲਾਂ ਰਾਮ ਰਹੀਮ ਨੇ ਕੀਤਾ ਨਵੀਨੀਕਰਣ ਕੀਤੇ ਡੇਰਾ ਕੰਪਲੈਕਸ ਦਾ ਉਦਘਾਟਨ, ਹਨੀਪ੍ਰੀਤ ਵੀ ਰਹੀ ਨਾਲ

ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ ਦੀ ਪੈਰੋਲ ਖ਼ਤਮ ਹੋਣ ਤੋਂ ਇੱਕ ਦਿਨ ਪਹਿਲਾਂ ਨਵੀਨੀਕਰਣ ਕੀਤੇ ਪੁਰਾਣੇ ਡੇਰਾ ਕੰਪਲੈਕਸ ਦਾ ਉਦਘਾਟਨ ਕੀਤਾ।। ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਡੇਰਾ ਕੰਪਲੈਕਸ

ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ ਦੀ ਪੈਰੋਲ ਖ਼ਤਮ ਹੋਣ ਤੋਂ ਇੱਕ ਦਿਨ ਪਹਿਲਾਂ ਨਵੀਨੀਕਰਣ ਕੀਤੇ ਪੁਰਾਣੇ ਡੇਰਾ ਕੰਪਲੈਕਸ ਦਾ ਉਦਘਾਟਨ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਡੇਰਾ ਕੰਪਲੈਕਸ ਵਿੱਚ ਪਹੁੰਚੇ ਅਤੇ ਸਮਾਗਮ ਵਿੱਚ ਸ਼ਾਮਲ ਹੋਏ। ਰਾਮ ਰਹੀਮ ਨੇ ਸ਼ਰਧਾਲੂਆਂ ਨੂੰ ਸੰਬੋਧਨ ਵੀ ਕੀਤਾ ਅਤੇ ਨਵੇਂ ਰੂਪ ਵਿੱਚ ਤਿਆਰ ਕੀਤੇ ਗਏ ਕੰਪਲੈਕਸ ਦਾ ਜਾਇਜ਼ਾ ਲਿਆ। ਇਸ ਦੌਰਾਨ ਉਸ ਦੀ ਗੋਦ ਲਈ ਧੀ ਹਨੀਪ੍ਰੀਤ ਵੀ ਹਰ ਸਮੇਂ ਉਸ ਦੇ ਨਾਲ ਨਜ਼ਰ ਆਈ। ਲੰਬੇ ਸਮੇਂ ਬਾਅਦ ਦੋਵਾਂ ਨੂੰ ਇੱਕਠੇ ਜਨਤਕ ਤੌਰ 'ਤੇ ਦੇਖਿਆ ਗਿਆ।

ਪੈਰੋਲ 'ਤੇ ਰਿਹਾਈ ਤੋਂ ਬਾਅਦ ਇਹ ਰਾਮ ਰਹੀਮ ਦੀ ਪਹਿਲੀ ਜਨਤਕ ਹਾਜ਼ਰੀ ਸੀ। ਇਸ ਤੋਂ ਪਹਿਲਾਂ ਉਹ ਡੇਰਾ ਕੰਪਲੈਕਸ ਦੇ ਅੰਦਰ ਹੀ ਰਹਿ ਰਿਹਾ ਸੀ ਅਤੇ ਆਪਣੇ ਪੈਰੋਕਾਰਾਂ ਨੂੰ ਵੀਡੀਓ ਸੰਦੇਸ਼ਾਂ ਰਾਹੀਂ ਸੰਬੋਧਨ ਕਰਦਾ ਰਿਹਾ। ਇਸ ਵਾਰ ਉਸ ਨੇ ਖੁਦ ਸ਼ਰਧਾਲੂਆਂ ਵਿਚ ਪਹੁੰਚ ਕੇ ਉਦਘਾਟਨ ਸਮਾਗਮ ਵਿੱਚ ਹਿੱਸਾ ਲਿਆ, ਜਿਸ ਦੌਰਾਨ ਸੁਰੱਖਿਆ ਦੇ ਵੀ ਸਖ਼ਤ ਪ੍ਰਬੰਧ ਕੀਤੇ ਗਏ ਸਨ।

ਪੁਰਾਣੇ ਡੇਰਾ ਕੰਪਲੈਕਸ ਨੂੰ ਨਵਾਂ ਰੂਪ ਮਿਲਿ

ਨਵੀਨੀਕਰਣ ਤੋਂ ਬਾਅਦ ਡੇਰਾ ਕੰਪਲੈਕਸ ਨੂੰ ਪੂਰੀ ਤਰ੍ਹਾਂ ਨਵਾਂ ਰੂਪ ਦਿੱਤਾ ਗਿਆ ਹੈ। ਕੰਪਲੈਕਸ ਵਿੱਚ ਤਿੰਨ ਸ਼ਾਨਦਾਰ ਪ੍ਰਵੇਸ਼ ਦੁਆਰ ਤਿਆਰ ਕੀਤੇ ਗਏ ਹਨ, ਜਿਨ੍ਹਾਂ 'ਤੇ ਹਾਥੀਆਂ ਦੀਆਂ ਆਕਰਸ਼ਕ ਮੂਰਤੀਆਂ ਲਗਾਈਆਂ ਗਈਆਂ ਹਨ। ਸ਼ਰਧਾਲੂਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਇੱਕ ਆਧੁਨਿਕ ਹੋਟਲ ਵੀ ਬਣਾਇਆ ਗਿਆ ਹੈ, ਜਿੱਥੇ ਬਾਹਰੋਂ ਆਉਣ ਵਾਲੇ ਲੋਕ ਠਹਿਰ ਸਕਣਗੇ। ਇਸ ਤੋਂ ਇਲਾਵਾ ਕੰਪਲੈਕਸ ਦੇ ਨੇੜੇ ਇੱਕ ਨਵੀਂ ਅਤੇ ਆਧੁਨਿਕ ਕੰਟੀਨ ਵੀ ਬਣਾਈ ਗਈ ਹੈ। ਹਾਲਾਂਕਿ ਕੁਝ ਥਾਵਾਂ 'ਤੇ ਉਸਾਰੀ ਦਾ ਕੰਮ ਅਜੇ ਵੀ ਜਾਰੀ ਹੈ, ਪਰ ਮੁੱਖ ਹਿੱਸੇ ਨੂੰ ਸ਼ਰਧਾਲੂਆਂ ਲਈ ਖੋਲ੍ਹ ਦਿੱਤਾ ਗਿਆ ਹੈ।

ਅੱਜ ਸੁਨਾਰੀਆ ਜੇਲ੍ਹ 'ਚ ਵਾਪਸੀ

ਦੱਸਣਯੋਗ ਹੈ ਕਿ ਗੁਰਮੀਤ ਰਾਮ ਰਹੀਮ ਨੂੰ 26 ਮਈ 2026 ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ 30 ਦਿਨਾਂ ਦੀ ਪੈਰੋਲ 'ਤੇ ਰਿਹਾਅ ਕੀਤਾ ਗਿਆ ਸੀ। ਜੇਲ੍ਹ ਤੋਂ ਬਾਹਰ ਆਉਣ ਮਗਰੋਂ ਉਹ ਸਿੱਧਾ ਸਿਰਸਾ ਡੇਰਾ ਪਹੁੰਚਿਆ ਅਤੇ ਇੱਥੇ ਚੱਲ ਰਹੇ ਨਵੀਨੀਕਰਣ ਦੇ ਕੰਮ ਦੀ ਲਗਾਤਾਰ ਨਿਗਰਾਨੀ ਕਰਦਾ ਰਿਹਾ। ਪੈਰੋਲ ਦੌਰਾਨ ਉਸ ਨੇ ਆਪਣੇ ਪੈਰੋਕਾਰਾਂ ਨਾਲ ਵੀਡੀਓ ਸੰਦੇਸ਼ਾਂ ਰਾਹੀਂ ਵੀ ਸੰਪਰਕ ਬਣਾਈ ਰੱਖਿਆ।

ਹੁਣ ਉਸ ਦੀ 30 ਦਿਨਾਂ ਦੀ ਪੈਰੋਲ ਦੀ ਮਿਆਦ ਪੂਰੀ ਹੋ ਚੁੱਕੀ ਹੈ। ਇਸ ਲਈ ਅੱਜ ਉਸ ਨੂੰ ਮੁੜ ਰੋਹਤਕ ਦੀ ਸੁਨਾਰੀਆ ਜੇਲ੍ਹ ਲਿਆਂਦਾ ਜਾਵੇਗਾ। ਇਸ ਦੇ ਨਾਲ ਹੀ ਪੈਰੋਲ ਦੌਰਾਨ ਉਸ ਦੀਆਂ ਗਤੀਵਿਧੀਆਂ ਅਤੇ ਡੇਰਾ ਕੰਪਲੈਕਸ ਦੇ ਨਵੀਨੀਕਰਣ ਨੂੰ ਲੈ ਕੇ ਚਰਚਾਵਾਂ ਵੀ ਤੇਜ਼ ਹੋ ਗਈਆਂ ਹਨ।

Advertisement

ਟਾਪ ਹੈਡਲਾਈਨ

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget