ਪੜਚੋਲ ਕਰੋ

ਬਹਿਬਲ ਕਲਾਂ ਗੋਲੀ ਕਾਂਡ ਦੇ ਮੁੱਖ ਗਵਾਹ ਦੀ ਸਿਆਸੀ ਦਬਾਅ ਨੇ ਲਈ ਜਾਨ!

ਬਹਿਬਲ ਕਲਾਂ ਗੋਲੀ ਕਾਂਡ ਦੇ ਮੁੱਖ ਗਵਾਹ ਸੁਰਜੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋ ਗਈ। ਜਿਸ ਲਈ ਉਸਦੇ ਪਰਿਵਾਰ ਵਾਲਿਆਂ ਵਲੋਂ ਸਿਆਸੀ ਆਗੂਆਂ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ।

ਫਰੀਦਕੋਟ: ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਅਜੇ ਤੱਕ ਸਜ਼ਾ ਵੀ ਨਹੀਂ ਮਿਲੀ ਕਿ ਇਸ ਮਾਮਲੇ ਦੇ ਮੁੱਖ ਗਵਾਹ ਦੀ ਮੌਤ ਹੋਣ ਦੀ ਖ਼ਬਰ ਸਾਮ੍ਹਣੇ ਆਈ ਹੈ। ਗੋਲੀ ਕਾਂਡ ਦੇ ਮੁੱਖ ਗਵਾਹ ਸੁਰਜੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋ ਗਈ। ਜਿਸ ਲਈ ਉਸਦੇ ਪਰਿਵਾਰ ਵਾਲਿਆਂ ਵਲੋਂ ਸਿਆਸੀ ਆਗੂਆਂ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਪਰਿਵਾਰ ਵਾਲਿਆਂ ਨੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਤੇ ਕਾਂਗਰਸੀ ਵਿਧਾਇਕ ਕੁਸ਼ਲਦੀਪ ਢਿੱਲੋਂ 'ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਸਿਆਸੀ ਦਬਾਅ ਹੇਠ ਵੱਖੋਂ-ਵੱਖ ਮਹਿਕਮੇ ਉਸ ਨੂੰ ਪਰੇਸ਼ਾਨ ਕਰਦੇ ਸੀ। ਸੁਰਜੀਤ ਦੀ ਪਤਨੀ ਨੇ ਪਿੰਡ ਦੇ ਇੱਕ ਕਾਂਗਰਸੀ ਆਗੂ 'ਤੇ ਵੀ ਤੰਗ ਪਰੇਸ਼ਾਨ ਕਰਨ ਦੇ ਆਰੋਪ ਲਗਾਏ ਹਨ। ਉਸ ਨੇ ਕਿਹਾ ਕਿ ਉਹ ਕਈ ਵਾਰ ਉਨ੍ਹਾਂ ਦੇ ਘਰ ਵੱਲ ਕਰਕੇ 20-20 ਫਾਇਰ ਵੀ ਕਰ ਚੁੱਕਿਆ ਹੈ। ਨਾਲ ਹੀ ਮ੍ਰਿਤਕ ਦੀ ਪਤਨੀ ਨੇ ਕਿਹਾ ਕਿ ਦਾਦੂਵਾਲ ਸਮੇਤ ਹੋਰਨਾਂ ਜੱਥੇਬੰਦੀਆਂ ਨੇ ਸਾਨੂੰ ਬਲੀ ਦਾ ਬੱਕਰਾ ਬਣਾਇਆ ਤੇ ਉਸਦੇ ਪਤੀ ਤੋਂ ਧੱਕੇ ਨਾਲ ਬਿਆਨ ਲਏ ਗਏ। ਗੌਰਤਲਬ ਹੈ ਕਿ ਸੁਰਜੀਤ ਸਿੰਘ ਬਹਿਬਲ ਕਲਾਂ ਗੋਲੀ ਕਾਂਡ ਦਾ ਮੁੱਖ ਗਵਾਹ ਸੀ। ਇਸ ਦੌਰਾਨ ਦੋ ਸਿੱਖ ਪ੍ਰਦਰਸ਼ਨਕਾਰੀਆਂ ਦੀ ਮੌਤ ਹੋਈ ਸੀ।

ਟਾਪ ਹੈਡਲਾਈਨ

Canada News: ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
Punjab Weather: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...
ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget