ਪੜਚੋਲ ਕਰੋ

ਬੇਰੂਤ ਧਮਾਕਾ: ਦੋ ਹਫਤਿਆਂ ਲਈ ਐਮਰਜੰਸੀ ਦਾ ਐਲਾਨ, ਕਈ ਦੇਸ਼ਾਂ ਨੇ ਲੇਬਨਾਨ ਦੀ ਮਦਦ ਦਾ ਕੀਤਾ ਵਾਅਦਾ 

ਲੇਬਨਾਨ ਦੀ ਰਾਜਧਾਨੀ ਬੇਰੂਤ 'ਚ ਹੋਏ ਭਿਆਨਕ ਧਮਾਕੇ ਤੋਂ ਬਾਅਦ ਸਰਕਾਰ ਨੇ ਦੋ ਹਫਤਿਆਂ ਲਈ ਐਮਰਜੈਂਸੀ ਦੀ ਘੋਸ਼ਣਾ ਕਰ ਦਿੱਤੀ ਹੈ ਅਤੇ ਇਸ ਦੌਰਾਨ ਫੌਜ ਨੂੰ ਕਈ ਅਧਿਕਾਰ ਦਿੱਤੇ ਗਏ ਹਨ। ਸਰਕਾਰ ਨੇ ਬੁੱਧਵਾਰ ਨੂੰ ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਇਸ ਦਾ ਐਲਾਨ ਕੀਤਾ।

ਬੇਰੂਤ: ਲੇਬਨਾਨ ਦੀ ਰਾਜਧਾਨੀ ਬੇਰੂਤ 'ਚ ਹੋਏ ਭਿਆਨਕ ਧਮਾਕੇ ਤੋਂ ਬਾਅਦ ਸਰਕਾਰ ਨੇ ਦੋ ਹਫਤਿਆਂ ਲਈ ਐਮਰਜੈਂਸੀ ਦੀ ਘੋਸ਼ਣਾ ਕਰ ਦਿੱਤੀ ਹੈ ਅਤੇ ਇਸ ਦੌਰਾਨ ਫੌਜ ਨੂੰ ਕਈ ਅਧਿਕਾਰ ਦਿੱਤੇ ਗਏ ਹਨ। ਸਰਕਾਰ ਨੇ ਬੁੱਧਵਾਰ ਨੂੰ ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਇਸ ਦਾ ਐਲਾਨ ਕੀਤਾ। ਸਰਕਾਰ ਨੇ ਕਿਹਾ ਕਿ ਬੇਰੂਤ ਬੰਦਰਗਾਹ ਦੇ ਕਈ ਅਧਿਕਾਰੀਆਂ ਨੂੰ ਉਦੋਂ ਤਕ ਨਜ਼ਰਬੰਦ ਰੱਖਿਆ ਜਾ ਰਿਹਾ ਹੈ ਜਦੋਂ ਤਕ ਇਸ ਗੱਲ ਦੀ ਜਾਂਚ ਨਹੀਂ ਕੀਤੀ ਜਾਂਦੀ ਕਿ ਕਿਵੇਂ ਬੰਦਰਗਾਹ 'ਚ 2750 ਟਨ ਅਮੋਨੀਅਮ ਨਾਈਟ੍ਰੇਟ ਲਿਆਂਦਾ ਗਿਆ। ਮੰਨਿਆ ਜਾ ਰਿਹਾ ਹੈ ਕਿ ਇਹ ਧਮਾਕਾ ਲਾਪਰਵਾਹੀ ਕਾਰਨ ਹੋਇਆ ਹੈ। ਇਸ ਘਟਨਾ ਵਿੱਚ 100 ਤੋਂ ਵੱਧ ਲੋਕ ਮਾਰੇ ਗਏ ਅਤੇ ਲਗਭਗ 4,000 ਲੋਕ ਜ਼ਖਮੀ ਹੋਏ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਲੇਬਨਾਨ ਦੇ ਲੋਕਾਂ ਨਾਲ ਹਮਦਰਦੀ ਜ਼ਾਹਰ ਕੀਤੀ ਹੈ। ਉਨ੍ਹਾਂ ਇਸ ਭਿਆਨਕ ਵਿਸਫੋਟ ਤੋਂ ਬਾਅਦ ਦੇਸ਼ ਨੂੰ ਮਾਨਵਤਾਵਾਦੀ ਸਹਾਇਤਾ ਭੇਜਣ ਦੀ ਪੇਸ਼ਕਸ਼ ਕੀਤੀ ਹੈ। ਕੋਰੋਨਾ ਹਸਪਤਾਲ 'ਚ ਲੱਗੀ ਅੱਗ, 8 ਲੋਕਾਂ ਦੀ ਝੁਲਸਣ ਨਾਲ ਹੋਈ ਮੌਤ ਬੇਰੂਤ ਵਿੱਚ ਹੋਏ ਭਿਆਨਕ ਧਮਾਕੇ ਤੋਂ ਇੱਕ ਦਿਨ ਬਾਅਦ, ਦੁਨੀਆ ਦੇ ਕਈ ਦੇਸ਼ਾਂ ਨੇ ਲੇਬਨਾਨ ਦੀ ਮਦਦ ਕਰਨ ਦਾ ਵਾਅਦਾ ਕੀਤਾ। ਆਸਟਰੇਲੀਆ, ਇੰਡੋਨੇਸ਼ੀਆ ਤੋਂ ਲੈ ਕੇ ਯੂਰਪ, ਅਮਰੀਕਾ ਅਤੇ ਹੋਰ ਦੇਸ਼ਾਂ ਨੇ ਸਹਾਇਤਾ ਦੀ ਪੇਸ਼ਕਸ਼ ਕੀਤੀ। ਫਰਾਂਸ ਨੇ ਬੁੱਧਵਾਰ ਨੂੰ ਦੋ ਜਹਾਜ਼ਾਂ ਰਾਹੀਂ ਸਮੱਗਰੀ ਅਤੇ ਬਚਾਅ ਟੀਮਾਂ ਨੂੰ ਬੇਰੂਤ ਭੇਜਿਆ। ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਬੇਰੂਤ ਵਿੱਚ ਹੋਏ ਭਿਆਨਕ ਧਮਾਕੇ ਤੋਂ ਬਾਅਦ ਵੀਰਵਾਰ ਨੂੰ ਲੇਬਨਾਨ ਜਾ ਰਹੇ ਹਨ। ਮੁੰਬਈ 'ਚ ਜਨਜੀਵਨ ਬੇਹਾਲ, ਦੋ ਟਰੇਨਾਂ ਜ਼ਰੀਏ 500 ਲੋਕਾਂ ਨੂੰ ਕੀਤਾ ਰੈਸੀਕਿਊ, ਰੈੱਡ ਅਲਰਟ ਜਾਰੀ ਚੈੱਕ ਰਿਪਬਲਿਕ, ਜਰਮਨੀ, ਗ੍ਰੀਸ, ਪੋਲੈਂਡ ਅਤੇ ਨੀਦਰਲੈਂਡਜ਼ ਨੇ ਵੀ ਸਹਾਇਤਾ ਦੀ ਪੇਸ਼ਕਸ਼ ਕੀਤੀ ਹੈ। ਵਿਸ਼ਵ ਸਿਹਤ ਸੰਗਠਨ ਨੇ ਮੈਡੀਕਲ ਉਪਕਰਣ ਵੀ ਲੇਬਨਾਨ ਭੇਜਿਆ ਹੈ। ਰੂਸ ਦੇ ਐਮਰਜੈਂਸੀ ਰਾਹਤ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਦਾ ਦੇਸ਼ ਬੇਰੂਤ ਨੂੰ ਰਾਹਤ ਸਮੱਗਰੀ ਨਾਲ ਪੰਜ ਜਹਾਜ਼ ਭੇਜ ਦੇਵੇਗਾ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਭਾਰੀ ਮੀਂਹ ਵਿਚਾਲੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ, 20 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ
ਭਾਰੀ ਮੀਂਹ ਵਿਚਾਲੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ, 20 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ
ਵੱਡੀ ਖ਼ਬਰ! ਸਾਬਕਾ ਮੁੱਖ ਮੰਤਰੀ ਦੀ ਕਾਰ 'ਤੇ ਹਮਲਾ, ਕਿਹਾ- ਮੇਰੀ ਗੱਡੀ 'ਤੇ ਵੱਡੇ-ਵੱਡੇ ਪੱਥਰ ਸੁੱਟੇ, ਜਾ ਸਕਦੀ ਸੀ ਜਾਨ; ਮੱਚਿਆ ਹੜਕੰਪ
ਵੱਡੀ ਖ਼ਬਰ! ਸਾਬਕਾ ਮੁੱਖ ਮੰਤਰੀ ਦੀ ਕਾਰ 'ਤੇ ਹਮਲਾ, ਕਿਹਾ- ਮੇਰੀ ਗੱਡੀ 'ਤੇ ਵੱਡੇ-ਵੱਡੇ ਪੱਥਰ ਸੁੱਟੇ, ਜਾ ਸਕਦੀ ਸੀ ਜਾਨ; ਮੱਚਿਆ ਹੜਕੰਪ
ABP Sanjha Top 10, 10 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 10 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 9 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 9 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget