ਪੜਚੋਲ ਕਰੋ

ਮੰਤਰੀ ਨੂੰ ਮਾਸਕ ਪਾਉਣਾ ਵੀ ਨਹੀਂ ਆਉਂਦਾ, ਵੀਡੀਓ ਵਾਇਰਲ ਹੋਣ ਮਗਰੋਂ ਬੁਰੀ ਤਰ੍ਹਾਂ ਉੱਡਿਆ ਮਜ਼ਾਕ

ਬੈਲਜੀਅਮ ਦੇ ਕਾਨੂੰਨ ਮੰਤਰੀ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਕਾਨੂੰਨ ਮੰਤਰੀ ਕਵੇਨ ਗੇਂਜ ਕੋਰੋਨਾ ਤੋਂ ਬਚਣ ਲਈ ਮਾਸਕ ਪਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਦੌਰਾਨ ਕਾਨੂੰਨ ਮੰਤਰੀ ਖ਼ੁਦ ਮਾਸਕ ‘ਚ ਉਲਝੇ ਹੋਏ ਦਿਖੇ। ਇਸ ਕਾਰਨ ਉਸ ਨੂੰ ਕੁਝ ਦੇਰ ਲਈ ਪ੍ਰੇਸ਼ਾਨੀ ਵਾਲੀ ਸਥਿਤੀ ਦਾ ਸਾਹਮਣਾ ਕਰਨਾ ਪਿਆ।

ਬੈਲਜੀਅਮ ਦੇ ਕਾਨੂੰਨ ਮੰਤਰੀ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਕਾਨੂੰਨ ਮੰਤਰੀ ਕਵੇਨ ਗੇਂਜ ਕੋਰੋਨਾ ਤੋਂ ਬਚਣ ਲਈ ਮਾਸਕ ਪਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਦੌਰਾਨ ਕਾਨੂੰਨ ਮੰਤਰੀ ਖ਼ੁਦ ਮਾਸਕ ‘ਚ ਉਲਝੇ ਹੋਏ ਦਿਖੇ। ਇਸ ਕਾਰਨ ਉਸ ਨੂੰ ਕੁਝ ਦੇਰ ਲਈ ਪ੍ਰੇਸ਼ਾਨੀ ਵਾਲੀ ਸਥਿਤੀ ਦਾ ਸਾਹਮਣਾ ਕਰਨਾ ਪਿਆ। ਬੈਲਜੀਅਮ ਦੇ ਮੰਤਰੀ ਮਾਸਕ 'ਚ ਫਸੇ! ਵੀਡੀਓ ‘ਚ ਮੰਤਰੀ ਕਵੇਨ ਗੇਂਜ ਨੂੰ ਇੱਕ ਮਾਸਕ ਪਾਉਣ ਦੀ ਕੋਸ਼ਿਸ਼ ਕਰਦਿਆਂ ਦੇਖਿਆ ਜਾ ਸਕਦਾ ਹੈ। ਕਈ ਵਾਰ ਗੇਂਜ ਸਿਰ ‘ਤੇ ਮਾਸਕ ਪਹਿਣਦੇ ਹਨ ਤੇ ਕਈ ਵਾਰ ਮਾਸਕ ਨਾਲ ਅੱਖਾਂ ਲੁਕਾਉਂਦੇ ਹਨ ਪਰ ਵਾਰ-ਵਾਰ ਕੋਸ਼ਿਸ਼ ਕਰਨ ਦੇ ਬਾਵਜੂਦ ਕਾਨੂੰਨ ਮੰਤਰੀ ਮਾਸਕ ਪਹਿਨਣ ‘ਚ ਸਫਲ ਨਹੀਂ ਹੋ ਸਕੇ। ਮਾਸਕ ਪਾਉਣ ਦਾ ਕਾਨੂੰਨ ਮੰਤਰੀ ਦਾ ਅੰਦਾਜ਼ ਸੋਸ਼ਲ ਮੀਡੀਆ 'ਤੇ ਬਹੁਤ ਵਾਇਰਲ ਹੋ ਰਿਹਾ ਹੈ। ਲੋਕ ਇਸ ਦਾ ਬਹੁਤ ਅਨੰਦ ਲੈ ਰਹੇ ਹਨ। ਇੱਕ ਸੋਸ਼ਲ ਮੀਡੀਆ ਉਪਭੋਗਤਾ ਨੇ ਵਿਅੰਗ ਕਰਦਿਆਂ ਕਿਹਾ ਕਿ ਕਾਨੂੰਨ ਮੰਤਰੀ ਮਖੌਟੇ ਨਾਲ ਬਹੁਤ ਜ਼ਿਆਦਾ ਬੇਇਨਸਾਫੀ ਕਰ ਰਹੇ ਹਨ।
ਜਨਤਾ ਨੂੰ ਜਾਗਰੂਕ ਕਰਨ ਲਈ ਵਿਸ਼ਵ ਭਰ ਦੇ ਨੇਤਾ ਮਾਸਕ ਪਾ ਕੇ ਆਪਣੇ ਆਪ ਨੂੰ ਪ੍ਰੇਰਿਤ ਕਰ ਰਹੇ ਹਨ। ਕਾਨੂੰਨ ਮੰਤਰੀ ਵੀ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਮਾਸਕ ਪਹਿਨਣਾ ਚਾਹੁੰਦੇ ਸੀ, ਪਰ ਉਨ੍ਹਾਂ ਦੀ ਕੋਸ਼ਿਸ਼ ਮਜ਼ਾਕ ਬਣ ਗਈ।
 

ਟਾਪ ਹੈਡਲਾਈਨ

Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News: ਪੰਜਾਬ ਦੇ ਮੁਲਾਜ਼ਮਾਂ ਲਈ ਦੀਵਾਲੀ ਤੋਂ ਪਹਿਲਾਂ ਖੁਸ਼ਖਬਰੀ, 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ ਸਰਕਾਰ, ਹੋਇਆ ਐਲਾਨ...
ਪੰਜਾਬ ਦੇ ਮੁਲਾਜ਼ਮਾਂ ਲਈ ਦੀਵਾਲੀ ਤੋਂ ਪਹਿਲਾਂ ਖੁਸ਼ਖਬਰੀ, 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ ਸਰਕਾਰ, ਹੋਇਆ ਐਲਾਨ...
 Delhi Gurdwara Bangla Sahib 'ਚ ਪੁਲਿਸ ਦੀ ਐਂਟਰੀ ਨੂੰ ਲੈ ਕੇ ਵਿਵਾਦ, CM ਮਾਨ ਬੋਲੇ- ਗੁਰੂਘਰ ਦੀ ਮਰਿਆਦਾ ਨੂੰ ਪਹੁੰਚਾਈ ਠੇਸ 
 Delhi Gurdwara Bangla Sahib 'ਚ ਪੁਲਿਸ ਦੀ ਐਂਟਰੀ ਨੂੰ ਲੈ ਕੇ ਵਿਵਾਦ, CM ਮਾਨ ਬੋਲੇ- ਗੁਰੂਘਰ ਦੀ ਮਰਿਆਦਾ ਨੂੰ ਪਹੁੰਚਾਈ ਠੇਸ 
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਸਣੇ ਇਨ੍ਹਾਂ ਅਫਸਰਾਂ ਦੇ ਰਾਤੋ ਰਾਤ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਸਣੇ ਇਨ੍ਹਾਂ ਅਫਸਰਾਂ ਦੇ ਰਾਤੋ ਰਾਤ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Attack on International Airports: ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
Punjab Congress: ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Petrol Diesel Price: ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
Embed widget