ਪੜਚੋਲ ਕਰੋ
Advertisement
ਕਾਂਗਰਸ ਨੇ ਤੀਸਰੇ ਪੜਾਅ ਲਈ 30 ਸਟਾਰ ਪ੍ਰਚਾਰਕਾਂ ਦੀ ਲਿਸਟ ਕੀਤੀ ਜਾਰੀ, ਨਵਜੋਤ ਸਿੱਧੂ ਸਣੇ ਇਨ੍ਹਾਂ ਲੀਡਰਾਂ ਨੂੰ ਮਿਲੀ ਥਾਂ
ਪੱਛਮੀ ਬੰਗਾਲ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ, ਕਾਂਗਰਸ ਨੇ ਤੀਜੇ ਪੜਾਅ ਲਈ 30 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ।
ਪੱਛਮੀ ਬੰਗਾਲ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ, ਕਾਂਗਰਸ ਨੇ ਤੀਜੇ ਪੜਾਅ ਲਈ 30 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ 'ਚ ਪਾਰਟੀ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ, ਸਚਿਨ ਪਾਇਲਟ ਅਤੇ ਨਵਜੋਤ ਸਿੰਘ ਸਿੱਧੂ ਸ਼ਾਮਲ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਜਲੰਧਰ
ਪੰਜਾਬ
Advertisement