ਪੜਚੋਲ ਕਰੋ

ਹੁਣ ਟਰੰਪ ਤੇ ਬਿਡੇਨ ਦੀ ਸਿੱਧੀ ਟੱਕਰ, ਸੈਂਡਰਸ ਖੁਦ ਹੀ ਹੋਏ ਆਊਟ

ਖੱਬੇਪੱਖੀ ਅਮਰੀਕੀ ਸੈਨੇਟਰ ਬਰਨੀ ਸੈਂਡਰਸ ਨੇ ਬੁੱਧਵਾਰ ਆਪਣੇ ਆਪ ਨੂੰ ਰਾਸ਼ਟਰਪਤੀ ਅਹੁਦੇ ਲਈ ਚੋਣ ਦੀ ਦੌੜ ਤੋਂ ਬਾਹਰ ਕੱਢ ਲਿਆ ਹੈ। ਇਸ ਤੋਂ ਬਾਅਦ ਉਸ ਨੇ ਚੋਟੀ ਦੇ ਡੈਮੋਕਰੇਟਿਕ ਉਮੀਦਵਾਰ ਬਣਨ ਲਈ ਬਿਡੇਨ ਦੇ ਰਸਤੇ ਨੂੰ ਸਾਫ ਕਰ ਦਿੱਤਾ ਹੈ।

ਵਾਸ਼ਿੰਗਟਨ: ਖੱਬੇਪੱਖੀ ਅਮਰੀਕੀ ਸੈਨੇਟਰ ਬਰਨੀ ਸੈਂਡਰਸ ਨੇ ਬੁੱਧਵਾਰ ਆਪਣੇ ਆਪ ਨੂੰ ਰਾਸ਼ਟਰਪਤੀ ਅਹੁਦੇ ਲਈ ਚੋਣ ਦੀ ਦੌੜ ਤੋਂ ਬਾਹਰ ਕੱਢ ਲਿਆ ਹੈ। ਇਸ ਤੋਂ ਬਾਅਦ ਉਸ ਨੇ ਚੋਟੀ ਦੇ ਡੈਮੋਕਰੇਟਿਕ ਉਮੀਦਵਾਰ ਬਣਨ ਲਈ ਬਿਡੇਨ ਦੇ ਰਸਤੇ ਨੂੰ ਸਾਫ ਕਰ ਦਿੱਤਾ ਹੈ। ਇਸ ਦੇ ਨਾਲ ਨਵੰਬਰ ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ‘ਚ ਬਿਡੇਨ ਦੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਿਰੁੱਧ ਲੜਾਈ ਲਗਪਗ ਤੈਅ ਹੈ। ਰਾਸ਼ਟਰਪਤੀ ਅਹੁਦੇ ਲਈ ਚੋਣਾਂ ਇਸ ਸਾਲ ਨਵੰਬਰ ਵਿੱਚ ਹੋਣੀਆਂ ਹਨ।
ਸੈਂਡਰਜ਼ ਨੇ ਆਪਣੇ ਘਰ ਤੋਂ ਲਾਈਵ ਸਟਰੀਮ ਕਰਦਿਆਂ ਕਿਹਾ, "ਮੈਂ ਇਸ ਨਤੀਜੇ 'ਤੇ ਪਹੁੰਚ ਗਿਆ ਹਾਂ ਕਿ ਇਹ ਲੜਾਈ ਸਫਲ ਨਹੀਂ ਹੋਏਗੀ। ਉਪ ਰਾਸ਼ਟਰਪਤੀ ਬਿਡੇਨ ਉਮੀਦਵਾਰ ਹੋਣਗੇ। ਉਹ ਸ਼ਾਨਦਾਰ ਵਿਅਕਤੀ ਹਨ, ਜਿਸ ਨਾਲ ਮੈਂ ਆਪਣੇ ਅਗਾਂਹਵਧੂ ਵਿਚਾਰਾਂ ਨੂੰ ਅੱਗੇ ਵਧਾਉਣ ਲਈ ਕੰਮ ਕਰਾਂਗਾ।" ਇਹ ਵੀ ਪੜ੍ਹੋ : ਸਾਊਦੀ ਅਰਬ: ਸ਼ਾਹੀ ਖਾਨਦਾਨ 'ਤੇ ਕੋਰੋਨਾ ਦਾ ਕਹਿਰ, ਕਰੀਬ 150 ਸ਼ਹਿਜ਼ਾਦੇ ਪੀੜਤ Coronavirus: ਅਮਰੀਕਾ ‘ਚ ਇੱਕੋ ਦਿਨ ਸਭ ਤੋਂ ਵੱਧ ਮੌਤਾਂ, 5 ਦਿਨਾਂ ‘ਚ ਹੀ ਗਵਾਈ 8713 ਲੋਕਾਂ ਨੇ ਜਾਨ

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget