ਪੜਚੋਲ ਕਰੋ

ਨਕਲੀ ਵੈਕਸੀਨ ਨੂੰ ਲੈ ਕੇ ਸਾਵਧਾਨ! ਸਿਹਤ ਮੰਤਰੀ ਨੇ ਦਿੱਤੀ ਚੇਤਾਵਨੀ 

ਕੇਂਦਰੀ ਸਿਹਤ ਮੰਤਰਾਲੇ ਨੇ ਬੁੱਧਵਾਰ ਨੂੰ ਲੋਕਾਂ ਨੂੰ ਐਪ ਸਟੋਰਸ 'ਤੇ ਉਪਲਬਧ 'ਕੋ-ਵਿਨ' ਨਾਮ ਦੀਆਂ ਕਈ ਜਾਅਲੀ ਐਪਲੀਕੇਸ਼ਨਸ ਡਾਊਨਲੋਡ ਜਾਂ ਰਜਿਸਟਰ ਨਾ ਕਰਨ ਲਈ ਕਿਹਾ ਹੈ।

ਨਵੀਂ ਦਿੱਲੀ: ਕੇਂਦਰੀ ਸਿਹਤ ਮੰਤਰਾਲੇ ਨੇ ਬੁੱਧਵਾਰ ਨੂੰ ਲੋਕਾਂ ਨੂੰ ਐਪ ਸਟੋਰਸ 'ਤੇ ਉਪਲਬਧ 'ਕੋ-ਵਿਨ' ਨਾਮ ਦੀਆਂ ਕਈ ਜਾਅਲੀ ਐਪਲੀਕੇਸ਼ਨਸ ਡਾਊਨਲੋਡ ਜਾਂ ਰਜਿਸਟਰ ਨਾ ਕਰਨ ਲਈ ਕਿਹਾ ਹੈ। ਸਿਹਤ ਮੰਤਰਾਲੇ ਨੇ ਚੇਤਾਵਨੀ ਦਿੱਤੀ, "ਕੁਝ ਸਮਾਜ ਵਿਰੋਧੀ ਅਨਸਰਾਂ ਨੇ ਸਰਕਾਰ ਦੀਆਂ ਆਉਣ ਵਾਲੀਆਂ 'ਕੋ-ਵਿਨ' ਐਪਸ ਦੇ ਅਧਿਕਾਰਤ ਪਲੇਟਫਾਰਮ ਦੇ ਸਮਾਨ ਐਪ ਬਣਾਇਆ ਹੈ, ਜੋ ਐਪ ਸਟੋਰਸ 'ਤੇ ਉਪਲਬਧ ਹੈ।" ਮੰਤਰਾਲੇ ਨੇ ਕਿਹਾ, "ਇਸ ਨੂੰ ਡਾਉਨਲੋਡ ਨਾ ਕਰੋ ਅਤੇ ਇਸ 'ਤੇ ਨਿੱਜੀ ਜਾਣਕਾਰੀ ਸਾਂਝੀ ਨਾ ਕਰੋ। ਐਮਓਐਚਐਫਡਬਲਯੂ ਦੇ ਅਧਿਕਾਰਤ ਪਲੇਟਫਾਰਮ ਨੂੰ ਲਾਂਚ ਸਮੇਂ ਲੋੜੀਂਦਾ ਪ੍ਰਚਾਰ ਕੀਤਾ ਜਾਵੇਗਾ।" ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਟਵੀਟ ਕੀਤਾ, “ਸਰਕਾਰ ਦੇ ਆਉਣ ਵਾਲੇ ਅਧਿਕਾਰਤ ਪਲੇਟਫਾਰਮ ਨਾਲ ਮਿਲਦੇ-ਜੁਲਦੇ ਨਾਮਾਂ ਵਾਲੇ ਕੁਝ ਐਪ ਸ਼ਰਾਰਤੀ ਅਨਸਰਾਂ ਦੁਆਰਾ ਤਿਆਰ ਕੀਤੇ ਗਏ ਹਨ, ਜੋ ਐਪ ਸਟੋਰਸ 'ਤੇ ਹਨ। ਉਨ੍ਹਾਂ ਨੂੰ ਡਾਊਨਲੋਡ ਜਾਂ ਉਨ੍ਹਾਂ 'ਤੇ ਨਿੱਜੀ ਜਾਣਕਾਰੀ ਸਾਂਝਾ ਨਾ ਕਰੋ। ਐਮਓਐਚਐਫਡਬਲਯੂ (ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ) ਦਾ ਅਧਿਕਾਰਤ ਫੋਰਮ (ਸਰਕਾਰ ਦੁਆਰਾ ਮਨਜ਼ੂਰ ਕੀਤਾ ਗਿਆ) ਐਪ ਦੇ ਆਉਣ 'ਤੇ ਇਸ ਨੂੰ ਢੁਕਵੇਂ ਤੌਰ 'ਤੇ ਪ੍ਰਕਾਸ਼ਤ ਕਰੇਗਾ।" ਪਾਕਿਸਤਾਨ ਕਰ ਰਿਹਾ ਭਾਰਤ 'ਚ ਘੁਸਪੈਠ ਦੀ ਤਿਆਰੀ, 400 ਅੱਤਵਾਦੀ LoC ਪਾਰ 'Launch Pad' 'ਤੇ ਤਿਆਰ 'ਸ਼ੌਰਟ ਫਾਰ ਕੋਵਿਡ ਵੈਕਸੀਨ ਇੰਟੈਲੀਜੈਂਸ ਨੈਟਵਰਕ' ਐਪਲੀਕੇਸ਼ਨ ਭਾਵ ਕੋ-ਵਿਨ ਐਪ ਟੀਕਾਕਰਨ ਮੁਹਿੰਮ ਦੇ ਪ੍ਰਬੰਧਨ ਲਈ ਵਰਤੀ ਜਾਏਗੀ, ਜਿਸ ਨੂੰ ਜਲਦੀ ਹੀ ਦੇਸ਼ ਲਈ ਲਿਆਂਦਾ ਜਾਵੇਗਾ। ਇਹ ਐਪ ਨਾ ਸਿਰਫ ਵੱਡੇ ਪੱਧਰ 'ਤੇ ਟੀਕਾਕਰਨ ਦੀ ਪ੍ਰਕਿਰਿਆ ਨੂੰ ਤਾਲਮੇਲ ਬਣਾਉਣ 'ਚ ਸਹਾਇਤਾ ਕਰੇਗੀ, ਬਲਕਿ ਸਿਹਤ ਅਧਿਕਾਰੀਆਂ ਦੀ ਸਹਾਇਤਾ ਲਈ ਅਸਲ ਸਮੇਂ 'ਚ ਕੋਰੋਨਾਵਾਇਰਸ ਵੈਕਸੀਨ ਦੀ ਨਿਗਰਾਨੀ ਵੀ ਕਰੇਗੀ। ਬਰਡ ਫਲੂ ਦੇ ਵਧਦੇ ਖਤਰੇ ਦਰਮਿਆਨ ਪ੍ਰਸ਼ਾਸਨ ਨੇ ਲਿਆ ਫੈਸਲਾ, ਹੁਣ ਨਹੀਂ ਵਿਕੇਗਾ ਚਿਕਨ ਇਸ ਨੂੰ ਜਲਦੀ ਹੀ ਜਨਤਾ ਲਈ ਲਾਂਚ ਕੀਤਾ ਜਾਵੇਗਾ। ਲਾਭਪਾਤਰੀ ਪਛਾਣ ਦਸਤਾਵੇਜ਼ ਜਿਵੇਂ ਕਿ ਆਧਾਰ ਕਾਰਡ, ਡਰਾਈਵਿੰਗ ਲਾਇਸੈਂਸ, ਪੈਨ ਅਤੇ ਬੈਂਕ ਪਾਸਬੁੱਕ ਅਪਲੋਡ ਕਰਨ ਤੋਂ ਬਾਅਦ ਆਪਣੇ ਆਪ ਨੂੰ ਰਜਿਸਟਰ ਕਰ ਸਕਣਗੇ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ

ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ

ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ

Embed widget