ਪੜਚੋਲ ਕਰੋ

SBI ਦੇ ਗਾਹਕ ਹੋ ਜਾਣ ਸਾਵਧਾਨ!

ਜੇਕਰ ਤੁਸੀਂ ਸਟੇਟ ਬੈਂਕ ਆਫ਼ ਇੰਡੀਆ (SBI) ਦੇ ਗਾਹਕ ਹੋ ਤਾਂ ਸੁਚੇਤ ਰਹੋ। ਬੈਂਕ ਨੇ ਆਪਣੇ ਗਾਹਕਾਂ ਨੂੰ ਸਾਈਬਰ ਹਮਲਿਆਂ ਤੋਂ ਬਚਣ ਲਈ ਚੇਤਾਵਨੀ ਦਿੱਤੀ ਹੈ। ਬੈਂਕ ਨੇ ਗਾਹਕਾਂ ਨੂੰ ਕਿਹਾ ਹੈ ਕਿ ਧੋਖੇਬਾਜ਼ ਲੋਕ ਕੋਵੀਡ -19 ਦੇ ਨਾਮ ‘ਤੇ ਜਾਅਲੀ ਈਮੇਲ ਭੇਜ ਕੇ ਲੋਕਾਂ ਤੋਂ ਉਨ੍ਹਾਂ ਦੀ ਨਿੱਜੀ ਅਤੇ ਵਿੱਤੀ ਜਾਣਕਾਰੀ ਚੋਰੀ ਕਰ ਰਹੇ ਹਨ।

ਨਵੀਂ ਦਿੱਲੀ: ਜੇਕਰ ਤੁਸੀਂ ਸਟੇਟ ਬੈਂਕ ਆਫ਼ ਇੰਡੀਆ (SBI) ਦੇ ਗਾਹਕ ਹੋ ਤਾਂ ਸੁਚੇਤ ਰਹੋ। ਬੈਂਕ ਨੇ ਆਪਣੇ ਗਾਹਕਾਂ ਨੂੰ ਸਾਈਬਰ ਹਮਲਿਆਂ ਤੋਂ ਬਚਣ ਲਈ ਚੇਤਾਵਨੀ ਦਿੱਤੀ ਹੈ। ਬੈਂਕ ਨੇ ਗਾਹਕਾਂ ਨੂੰ ਕਿਹਾ ਹੈ ਕਿ ਧੋਖੇਬਾਜ਼ ਲੋਕ ਕੋਵੀਡ -19 ਦੇ ਨਾਮ ‘ਤੇ ਜਾਅਲੀ ਈਮੇਲ ਭੇਜ ਕੇ ਲੋਕਾਂ ਤੋਂ ਉਨ੍ਹਾਂ ਦੀ ਨਿੱਜੀ ਅਤੇ ਵਿੱਤੀ ਜਾਣਕਾਰੀ ਚੋਰੀ ਕਰ ਰਹੇ ਹਨ।

ਟਵਿੱਟਰ 'ਤੇ ਇਕ ਪੋਸਟ ਸਾਂਝਾ ਕਰਦਿਆਂ ਬੈਂਕ ਨੇ ਗਾਹਕਾਂ ਨੂੰ ਸੁਚੇਤ ਰਹਿਣ ਲਈ ਕਿਹਾ ਹੈ।

ਐਸਬੀਆਈ ਨੇ ਟਵੀਟ ਵਿੱਚ ਲਿਖਿਆ,
" "ਸਾਨੂੰ ਅਜਿਹੀ ਜਾਣਕਾਰੀ ਮਿਲੀ ਹੈ ਕਿ ਭਾਰਤ ਦੇ ਵੱਡੇ ਸ਼ਹਿਰਾਂ ਵਿੱਚ ਸਾਈਬਰ ਹਮਲੇ ਹੋਣ ਜਾ ਰਹੇ ਹਨ।" "
-
ਬੈਂਕ ਨੇ ਕਿਹਾ, ncov2019@gov.in ਤੋਂ ਆਉਣ ਵਾਲੀਆਂ ਈਮੇਲਾਂ 'ਤੇ ਕਲਿੱਕ ਕਰਨ ਤੋਂ ਪਰਹੇਜ਼ ਕਰੋ, ਜਿਸ ਦਾ ਵਿਸ਼ਾ ‘ਮੁਫਤ COVID-19 ਟੈਸਟ' ਦਿੱਤਾ ਗਿਆ ਹੈ। ਕੈਪਟਨ ਦੇ ਆਪਣੇ ਹੀ ਹੋਏ ਬੇਗਾਨੇ, ਲਾਏ ਵੱਡੇ-ਵੱਡੇ ਇਲਜ਼ਾਮ ਟਵੀਟ ਦੇ ਜ਼ਰੀਏ ਐਸਬੀਆਈ ਨੇ ਕਿਹਾ, ਸਾਈਬਰ ਅਪਰਾਧੀਆਂ ਨੇ ਤਕਰੀਬਨ 20 ਲੱਖ ਭਾਰਤੀਆਂ ਦੇ ਈਮੇਲ ਆਈ ਡੀ ਚੋਰੀ ਕੀਤੇ ਹਨ। ਹੈਕਰ ਉਨ੍ਹਾਂ ਦੀ ਨਿੱਜੀ ਤੇ ਬੈਂਕਿੰਗ ਜਾਣਕਾਰੀ ਈ-ਮੇਲ ਆਈਡੀ ncov2019@gov.in ਤੋਂ ਮੁਫਤ ਕੋਰੋਨਾ ਟੈਸਟ ਕਰਨ ਦੇ ਨਾਮ 'ਤੇ ਪ੍ਰਾਪਤ ਕਰ ਰਹੇ ਹਨ। ਐਸਬੀਆਈ ਨੇ ਵਿਸ਼ੇਸ਼ ਤੌਰ 'ਤੇ ਦਿੱਲੀ, ਮੁੰਬਈ, ਚੇਨਈ ਹੈਦਰਾਬਾਦ ਤੇ ਅਹਿਮਦਾਬਾਦ ਦੇ ਲੋਕਾਂ ਨੂੰ ਜਾਅਲੀ ਈ-ਮੇਲਾਂ ਪ੍ਰਤੀ ਸਾਵਧਾਨ ਰਹਿਣ ਲਈ ਕਿਹਾ ਹੈ।

ਟਾਪ ਹੈਡਲਾਈਨ

Punjab Monsoon Entry: ਪੰਜਾਬ 'ਚ ਮਾਨਸੂਨ ਦੀ ਐਂਟਰੀ ਨਾਲ ਮੱਚੇਗੀ ਤਬਾਹੀ, ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ: ਜਾਣੋ ਭੱਖਦੀ ਗਰਮੀ ਤੋਂ ਕਦੋਂ ਮਿਲੇਗੀ ਰਾਹਤ: 25 ਤੋਂ ਲੈ ਕੇ...
ਪੰਜਾਬ 'ਚ ਮਾਨਸੂਨ ਦੀ ਐਂਟਰੀ ਨਾਲ ਮੱਚੇਗੀ ਤਬਾਹੀ, ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ: ਜਾਣੋ ਭੱਖਦੀ ਗਰਮੀ ਤੋਂ ਕਦੋਂ ਮਿਲੇਗੀ ਰਾਹਤ: 25 ਤੋਂ ਲੈ ਕੇ...
ਅਬੋਹਰ 'ਚ 1 ਕਿਲੋ ਹੈਰੋਇਨ ਨਾਲ ਦੋ ਤਸਕਰ ਗ੍ਰਿਫ਼ਤਾਰ, ਲੱਖਾਂ ਦੀ ਨਕਦੀ ਜ਼ਬਤ
ਅਬੋਹਰ 'ਚ 1 ਕਿਲੋ ਹੈਰੋਇਨ ਨਾਲ ਦੋ ਤਸਕਰ ਗ੍ਰਿਫ਼ਤਾਰ, ਲੱਖਾਂ ਦੀ ਨਕਦੀ ਜ਼ਬਤ
Punjab News: ਪੰਜਾਬ ਕਾਂਗਰਸ 'ਚ ਫੇਰਬਦਲ ਵਿਚਾਲੇ ਵੱਡੀ ਖਬਰ, ਸੰਸਦ ਮੈਂਬਰ ਨੇ ਜਤਾਈ ਨਾਰਾਜ਼ਗੀ; ਬੋਲੇ- ਸਾਰੇ ਆਗੂਆਂ ਨੂੰ ਬੁਲਾਇਆ, ਪਰ ਮੈਨੂੰ ਨਹੀਂ ਪੁੱਛਿਆ; ਹੁਣ...
ਪੰਜਾਬ ਕਾਂਗਰਸ 'ਚ ਫੇਰਬਦਲ ਵਿਚਾਲੇ ਵੱਡੀ ਖਬਰ, ਸੰਸਦ ਮੈਂਬਰ ਨੇ ਜਤਾਈ ਨਾਰਾਜ਼ਗੀ; ਬੋਲੇ- ਸਾਰੇ ਆਗੂਆਂ ਨੂੰ ਬੁਲਾਇਆ, ਪਰ ਮੈਨੂੰ ਨਹੀਂ ਪੁੱਛਿਆ; ਹੁਣ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 16 IAS ਅਫਸਰਾਂ ਦੇ ਅਚਾਨਕ ਬਦਲੇ ਗਏ ਵਿਭਾਗ; ਕਈ ਕਮਿਸ਼ਨਰਾਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ: ਲਿਸਟ 'ਚ ਜ਼ਿਲ੍ਹਾ ਮੈਜਿਸਟ੍ਰੇਟ ਵੀ ਸ਼ਾਮਲ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 16 IAS ਅਫਸਰਾਂ ਦੇ ਅਚਾਨਕ ਬਦਲੇ ਗਏ ਵਿਭਾਗ; ਕਈ ਕਮਿਸ਼ਨਰਾਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ: ਲਿਸਟ 'ਚ ਜ਼ਿਲ੍ਹਾ ਮੈਜਿਸਟ੍ਰੇਟ ਵੀ ਸ਼ਾਮਲ...

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Monsoon Entry: ਪੰਜਾਬ 'ਚ ਮਾਨਸੂਨ ਦੀ ਐਂਟਰੀ ਨਾਲ ਮੱਚੇਗੀ ਤਬਾਹੀ, ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ: ਜਾਣੋ ਭੱਖਦੀ ਗਰਮੀ ਤੋਂ ਕਦੋਂ ਮਿਲੇਗੀ ਰਾਹਤ: 25 ਤੋਂ ਲੈ ਕੇ...
ਪੰਜਾਬ 'ਚ ਮਾਨਸੂਨ ਦੀ ਐਂਟਰੀ ਨਾਲ ਮੱਚੇਗੀ ਤਬਾਹੀ, ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ: ਜਾਣੋ ਭੱਖਦੀ ਗਰਮੀ ਤੋਂ ਕਦੋਂ ਮਿਲੇਗੀ ਰਾਹਤ: 25 ਤੋਂ ਲੈ ਕੇ...
Big News: ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
Punjab News: ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
Embed widget