ਪੜਚੋਲ ਕਰੋ

ਹੁਣ ਭੁੱਲ ਕੇ ਵੀ ਨਾ ਥੁੱਕਿਓ, ਨਹੀਂ ਤਾਂ ਕਤਲ ਦੀ ਕੋਸ਼ਿਸ਼ ਦੇ ਦੋਸ਼ ‘ਚ ਜਾਓਗੇ ਜੇਲ੍ਹ!

ਜਨਤਕ ਥਾਵਾਂ 'ਤੇ ਥੁੱਕਣਾ ਹੁਣ ਕਤਲ ਕਰਨ ਦੀ ਕੋਸ਼ਿਸ਼ ਮੰਨਿਆ ਜਾ ਰਿਹਾ ਹੈ। ਹੁਣ ਜਨਤਕ ਥਾਵਾਂ 'ਤੇ ਥੁੱਕਣ ‘ਤੇ ਕੁਝ ਸੌ ਰੁਪਏ ਜੁਰਮਾਨੇ ਦੀ ਸਜ਼ਾ ਤੋਂ ਲੈ ਕੇ ਕਤਲ ਦੀ ਕੋਸ਼ਿਸ਼ ਕਰਨ ਦਾ ਆਰੋਪ ਲਗਾਇਆ ਜਾ ਸਕਦਾ ਹੈ। ਕੇਂਦਰ ਸਰਕਾਰ ਨੇ ਦੇਸ਼ ਭਰ ‘ਚ ਲੌਕਡਾਊਨ ਲਈ ਜਾਰੀ ਕੀਤੇ ਆਪਣੇ ਸੋਧੇ ਹੋਏ ਦਿਸ਼ਾ-ਨਿਰਦੇਸ਼ਾਂ ‘ਚ ਕਿਹਾ ਹੈ ਕਿ ਇਹ ਕੰਮ ਤਬਾਹੀ ਪ੍ਰਬੰਧਨ ਐਕਟ ਅਧੀਨ ਇਕ ਜੁਰਮ ਹੋਵੇਗਾ।

ਪਵਨਪ੍ਰੀਤ ਕੌਰ  ਨਵੀਂ ਦਿੱਲੀ: ਜਨਤਕ ਥਾਵਾਂ 'ਤੇ ਥੁੱਕਣਾ ਹੁਣ ਕਤਲ ਕਰਨ ਦੀ ਕੋਸ਼ਿਸ਼ ਮੰਨਿਆ ਜਾ ਰਿਹਾ ਹੈ। ਹੁਣ ਜਨਤਕ ਥਾਵਾਂ 'ਤੇ ਥੁੱਕਣ ‘ਤੇ ਕੁਝ ਸੌ ਰੁਪਏ ਜੁਰਮਾਨੇ ਦੀ ਸਜ਼ਾ ਤੋਂ ਲੈ ਕੇ ਕਤਲ ਦੀ ਕੋਸ਼ਿਸ਼ ਕਰਨ ਦਾ ਆਰੋਪ ਲਗਾਇਆ ਜਾ ਸਕਦਾ ਹੈ। ਕੇਂਦਰ ਸਰਕਾਰ ਨੇ ਦੇਸ਼ ਭਰ ‘ਚ ਲੌਕਡਾਊਨ ਲਈ ਜਾਰੀ ਕੀਤੇ ਆਪਣੇ ਸੋਧੇ ਹੋਏ ਦਿਸ਼ਾ-ਨਿਰਦੇਸ਼ਾਂ ‘ਚ ਕਿਹਾ ਹੈ ਕਿ ਇਹ ਕੰਮ ਤਬਾਹੀ ਪ੍ਰਬੰਧਨ ਐਕਟ ਅਧੀਨ ਇਕ ਜੁਰਮ ਹੋਵੇਗਾ। ਡਾਕਟਰਾਂ ਦਾ ਕਹਿਣਾ ਹੈ ਕਿ ਕੋਰੋਨਾਵਾਇਰਸ(Coronavirus) ਖੰਘ ਅਤੇ ਛਿੱਕਣ ਕਾਰਨ ਹਵਾ ‘ਚ ਫੈਲਦੀਆਂ ਬੂੰਦਾਂ ਨਾਲ ਫੈਲਦਾ ਹੈ। ਇਹੀ ਕਾਰਨ ਹੈ ਕਿ ਲੋਕਾਂ ਨੂੰ ਇਕ ਦੂਜੇ ਤੋਂ ਦੂਰੀ ਬਣਾਈ ਰੱਖਣ ਦੀ ਸਲਾਹ ਦਿੱਤੀ ਜਾਂਦੀ ਹੈ। ਜਦ ਕੋਈ ਗੁਟਖਾ ਜਾਂ ਸੁਪਾਰੀ ਖਾਣ ਤੋਂ ਬਾਅਦ ਥੁੱਕਦਾ ਹੈ, ਤਾਂ ਕੋਰੋਨਾਵਾਇਰਸ ਫੈਲਣ ਦਾ ਖ਼ਤਰਾ ਹੁੰਦਾ ਹੈ। Coronavirus Full Update: ਦੇਸ਼ ‘ਚ ਕੋਰੋਨਾਵਾਇਰਸ ਦੇ ਕੁੱਲ 11,933 ਮਾਮਲੇ, ਹੁਣ ਤੱਕ 392 ਲੋਕਾਂ ਦੀ ਲਈ ਜਾਨ ਦੇਸ਼ ‘ਚ 170 ਹੌਟਸਪੌਟ ਜ਼ਿਲ੍ਹਿਆਂ ਦੀ ਪਛਾਣ ਕੀਤੀ ਗਈ: ਮੰਤਰਾਲੇ ਨੇ ਦੇਸ਼ ‘ਚ ਕੋਰੋਨਾਵਾਇਰਸ ਦੇ ਵੱਧ ਪ੍ਰਸਾਰ ਨਾਲ 170 ਹੌਟਸਪੌਟ ਜ਼ਿਲ੍ਹਿਆਂ ਦੀ ਪਛਾਣ ਕੀਤੀ ਹੈ। ਇਸ ਤੋਂ ਇਲਾਵਾ ਵਾਇਰਸ ਦੇ ਪ੍ਰਭਾਵ ਵਾਲੇ 207 ਅਜਿਹੇ ਜ਼ਿਲ੍ਹਿਆਂ ਦੀ ਵੀ ਪਛਾਣ ਕੀਤੀ ਗਈ ਹੈ, ਜੋ ਕਿ ਹੌਟਸਪੌਟ ਨਹੀਂ ਹਨ, ਪਰ ਲਾਗ ਦੀ ਵਿਕਾਸ ਦਰ ਨੂੰ ਵੇਖਦੇ ਹੋਏ, ਇਨ੍ਹਾਂ ਜ਼ਿਲ੍ਹਿਆਂ ਨੂੰ ਸੰਭਾਵਿਤ ਹੌਟਸਪੌਟਸ ਦੇ ਰੂਪ ਵਿੱਚ ਸ਼੍ਰੇਣੀਬੱਧ ਕੀਤਾ ਜਾ ਸਕਦਾ ਹੈ। ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਬੁੱਧਵਾਰ ਨੂੰ ਇਸ ਗੱਲ ਤੋਂ ਇਨਕਾਰ ਕੀਤਾ ਕਿ ਦੇਸ਼ ਵਿੱਚ ਹੁਣ ਤੱਕ ਕਮਿਊਨਿਟੀ ਇਨਫੈਕਸ਼ਨ ਦੀ ਸਥਿਤੀ ਪੈਦਾ ਹੋਈ ਹੈ।
ਇਹ ਵੀ ਪੜ੍ਹੋ :

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Police Transfer: ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget