ਪੜਚੋਲ ਕਰੋ

ਕੈਪਟਨ ਕਰਕੇ ਬੀਜੇਪੀ ਦਿਖਾ ਰਹੀ ਪੰਜਾਬ ਦੇ ਕਿਸਾਨਾਂ ਨੂੰ ਅੱਖਾਂ, ਭਗਵੰਤ ਮਾਨ ਨੇ ਦਿੱਤੀ ਅਮਰਿੰਦਰ ਸਿੰਘ ਨੂੰ ਸਲਾਹ 

ਬਿਹਾਰ ਚੋਣਾਂ 'ਚ ਜਿੱਤ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਨੇ ਭਾਜਪਾ ਦੀ ਜਿੱਤ ਨੂੰ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਮੂੰਹ 'ਤੇ ਚਪੇੜ ਦੱਸਿਆ ਹੈ। ਜਿਸ ਨੂੰ ਆਮ ਆਦਮੀ ਪਾਰਟੀ ਪੰਜਾਬ ਵਲੋਂ ਸਮੁੱਚੇ ਦੇਸ਼ ਦੇ ਕਿਸਾਨਾਂ ਦੀ ਬੇਇੱਜ਼ਤੀ ਦੱਸਿਆ ਹੈ ।

ਚੰਡੀਗੜ੍ਹ: ਬਿਹਾਰ ਚੋਣਾਂ 'ਚ ਜਿੱਤ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਨੇ ਭਾਜਪਾ ਦੀ ਜਿੱਤ ਨੂੰ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਮੂੰਹ 'ਤੇ ਚਪੇੜ ਦੱਸਿਆ ਹੈ। ਜਿਸ ਨੂੰ ਆਮ ਆਦਮੀ ਪਾਰਟੀ ਪੰਜਾਬ ਵਲੋਂ ਸਮੁੱਚੇ ਦੇਸ਼ ਦੇ ਕਿਸਾਨਾਂ ਦੀ ਬੇਇੱਜ਼ਤੀ ਦੱਸਿਆ ਹੈ । 'ਆਪ' ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਦੇ ਨੇਤਾ ਸੱਤੇ ਦੇ ਨਸ਼ੇ ਵਿੱਚ ਆਮ ਲੋਕਾਂ ਅਤੇ ਖ਼ਾਸਕਰ ਕਿਸਾਨਾਂ ਦੀ ਆਵਾਜ਼ ਨੂੰ ਸੁਣਨ ਦੀ ਬਜਾਏ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕਿਸਾਨੀ ਦੇ ਮੌਜੂਦਾ ਮੁੱਦੇ ਬਹੁਤ ਗੰਭੀਰ ਹਨ। ਜਿਸ ਉੱਤੇ ਦੇਸ਼ ਅਤੇ ਖ਼ਾਸ ਤੌਰ 'ਤੇ ਪੰਜਾਬ ਸੂਬੇ ਦਾ ਭਵਿੱਖ ਟਿਕਿਆ ਹੋਇਆ ਹੈ। ਇਸ ਲਈ ਭਾਜਪਾ ਆਗੂਆਂ ਨੂੰ ਇਸ ਦੀ ਗੰਭੀਰਤਾ ਨੂੰ ਸਮਝਦੇ ਹੋਏ ਸੌੜੀ ਬਿਆਨਬਾਜ਼ੀ ਤੋਂ ਬਚਣਾ ਚਾਹੀਦਾ ਹੈ।  ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣ ਵਿੱਚ ਆਪਣੇ ਨਾਲ ਹੋਏ ਧੱਕੇ ਦਾ ਬੀਜੇਪੀ ਤੋਂ ਬਦਲਾ ਲਵੇਗੀ ਅਤੇ ਇਨ੍ਹਾਂ ਦਾ ਸੂਬੇ ਵਿਚੋਂ ਬੋਰੀਆ ਬਿਸਤਰਾ ਗੋਲ ਕਰ ਦੇਵਾਂਗੇ। ਕੇਂਦਰੀ ਸਰਕਾਰ ਨਾਲ ਮੀਟਿੰਗ ਲਈ ਦਿੱਲੀ ਜਾਣਗੇ ਕਿਸਾਨ ਲੀਡਰ, ਚੰਡੀਗੜ੍ਹ 'ਚ ਵਿਚਾਰ-ਚਰਚਾ ਕਰਨ ਮਗਰੋਂ ਐਲਾਨ ਕੈਪਟਨ ਅਮਰਿੰਦਰ ਸਿੰਘ 'ਤੇ ਵਰ੍ਹਦਿਆਂ ਮਾਨ ਅਤੇ ਮੀਤ ਹੇਅਰ ਨੇ ਕਿਹਾ ਕਿ ਉਨ੍ਹਾਂ ਦਾ ਪੰਜਾਬ  ਦੇ ਲੋਕਾਂ ਨਾਲ ਕੋਈ ਸਰੋਕਾਰ ਨਹੀਂ ਅਤੇ ਉਹ ਆਪਣੀ ਆਇਆਸ਼ੀ ਵਿੱਚ ਡੁੱਬ ਕੇ ਪੰਜਾਬ ਨੂੰ ਤਬਾਹੀ ਦੇ ਕੰਢੇ 'ਤੇ ਲੈ ਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਰਗੇ ਕਮਜ਼ੋਰ ਮੁੱਖ ਮੰਤਰੀ ਕਾਰਨ ਹੀ ਮੋਦੀ ਪੰਜਾਬ ਨੂੰ ਅੱਖਾਂ ਵਿਖਾ ਰਹੇ ਹਨ ਅਤੇ ਕਿਸਾਨ ਅੰਦੋਲਨ ਨੂੰ ਦਬਾਉਣ ਦੇ ਮਨਸੂਬੇ ਨਾਲ ਸੂਬੇ 'ਚ ਰੇਲ ਗੱਡੀਆਂ ਦੀ ਆਵਾਜਾਈ ਠੱਪ ਕਰਨ ਤੋਂ ਲੈ ਕੇ ਹਰ ਤਰਾਂ ਦੇ ਫ਼ੰਡ ਰੋਕ ਰਹੇ ਹਨ। Asif Basra Suicide: ਯੂਕੇ ਤੋਂ ਆਈ ਔਰਤ ਨਾਲ ਲਿਵ-ਇਨ 'ਚ ਰਹਿੰਦੇ ਸੀ ਆਸਿਫ਼ ਬਸਰਾ, ਖ਼ੁਦਕੁਸ਼ੀ ਤੋਂ ਪਹਿਲਾਂ ਕੁੱਤੇ ਨੂੰ ਘੁਮਾਉਣ ਲਈ ਗਏ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਲੋਕਾਂ ਦੁਆਰਾ ਦਿੱਤੇ ਹੋਏ ਫ਼ਤਵੇ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੋਲੋਂ ਸੇਧ ਲੈਂਦਿਆਂ ਆਮ ਲੋਕਾਂ ਦੀ ਬਾਂਹ ਫੜਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਸਰਕਾਰ ਨੇ ਘੱਟ ਫ਼ੰਡ ਹੋਣ ਦੇ ਬਾਵਜੂਦ ਵੀ ਸੂਬੇ ਵਿੱਚ ਬਿਜਲੀ, ਪਾਣੀ, ਸਿੱਖਿਆ ਅਤੇ ਸਿਹਤ ਦੇ ਖੇਤਰ ਮਿਸਾਲੀ ਕਾਰਜ ਕੀਤੇ ਹਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Transfers News: ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
Petrol Diesel Price: ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ 13.18 ਅਤੇ ਡੀਜ਼ਲ 13.80 ਰੁਪਏ ਹੋਇਆ; ਸਰਕਾਰ ਨੇ ਅਚਾਨਕ...
ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ 13.18 ਅਤੇ ਡੀਜ਼ਲ 13.80 ਰੁਪਏ ਹੋਇਆ; ਸਰਕਾਰ ਨੇ ਅਚਾਨਕ...
Political News: ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget