ਪੜਚੋਲ ਕਰੋ

ਭਗਵੰਤ ਮਾਨ ਨੇ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਲਈ 5ਵੀਂ ਵਾਰ ਸੰਸਦ 'ਚ ਪੇਸ਼ ਕੀਤਾ 'ਕੰਮ ਰੋਕੂ ਮਤਾ'

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਲਗਾਤਾਰ 5ਵੀਂ ਵਾਰ 'ਕੰਮ ਰੋਕੂ ਮਤਾ' ਸੰਸਦ ਵਿੱਚ ਪੇਸ਼ ਕਰਕੇ ਕਿਸਾਨੀ ਵਿਰੋਧੀ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਹੈ।

ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਲਗਾਤਾਰ 5ਵੀਂ ਵਾਰ 'ਕੰਮ ਰੋਕੂ ਮਤਾ' ਸੰਸਦ ਵਿੱਚ ਪੇਸ਼ ਕਰਕੇ ਕਿਸਾਨੀ ਵਿਰੋਧੀ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਹੈ।

ਉਨ੍ਹਾਂ ਕਿਹਾ ਕਿ ਨਵੇਂ ਖੇਤੀ ਕਾਨੂੰਨਾਂ ਦਾ ਸਬੰਧ ਦੇਸ਼ ਦੇ ਕਿਸਾਨਾਂ ਤੇ ਮਜ਼ਦੂਰਾਂ ਨਾਲ ਹੈ। ਇਸ ਲਈ ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਹੋਰ ਵਿਚਾਰੇ ਜਾਣ ਵਾਲਿਆਂ ਮੁੱਦਿਆਂ ਤੋਂ ਵੱਖਰੇ ਤੌਰ 'ਤੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਬਾਰੇ ਪਹਿਲ ਦੇ ਆਧਾਰ 'ਤੇ ਚਰਚਾ ਹੋਣੀ ਚਾਹੀਦੀ ਹੈ।

ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੇ ਕਿਸਾਨਾਂ ਵੱਲੋਂ ਜੰਤਰ ਮੰਤਰ ਮੈਦਾਨ ਵਿੱਚ ਚਲਾਈ ਜਾ ਰਹੀ 'ਕਿਸਾਨ ਸੰਸਦ' ਦੇਸ਼ਵਾਸੀਆਂ ਵਿੱਚ ਚੇਤਨਤਾ ਤੇ ਸਮਾਨਤਾ ਪੈਦਾ ਕਰ ਰਹੀ ਹੈ। ਅੱਜ 'ਕਿਸਾਨ ਸੰਸਦ' ਵਿੱਚ ਦੇਸ਼ ਦੀਆਂ ਔਰਤਾਂ ਸਦਨ ਦੀਆਂ ਕਾਰਵਾਈ ਚਲਾ ਕੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਨਗੀਆਂ, ਉੱਥੇ ਹੀ ਦੇਸ਼ ਦੀ ਸੰਸਦ ਵਿੱਚ ਉਹ ( ਭਗਵੰਤ ਮਾਨ) ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਕੇ ਆਪਣੀ ਜ਼ਿੰਮੇਵਾਰੀ ਨਿਭਾਉਣਗੇ।

ਮਾਨ ਨੇ ਕਿਹਾ, ' ਸੰਗਰੂਰ ਲੋਕ ਸਭਾ ਹਲਕੇ ਤੋਂ ਲੋਕਾਂ ਨੇ ਮੈਨੂੰ ਇਸੇ ਲਈ ਚੁਣ ਕੇ ਸੰਸਦ ਵਿੱਚ ਭੇਜਿਆ ਹੈ ਤਾਂ ਜੋ ਮੈਂ ਉਨ੍ਹਾਂ ਸਮੇਤ ਪੂਰੇ ਪੰਜਾਬ ਦੇ ਮੁੱਦਿਆਂ ਨੂੰ ਸੰਸਦ ਵਿੱਚ ਚੁੱਕਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਦੇ ਕੰਨਾਂ ਤੱਕ ਪਹੁੰਚਾਵਾਂ।

'ਆਪ' ਸੰਸਦ ਨੇ ਕਿਹਾ ਕਿ ਮੌਸਮ ਜਿਹੋ ਜਿਹਾ ਮਰਜ਼ੀ ਰਿਹਾ ਹੋਵੇ, ਪਰ ਦੇਸ਼ ਦੇ ਕਿਸਾਨ ਪਿਛਲੇ ਅੱਠ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਬੈਠੇ ਹਨ ਤੇ ਇਸ ਅੰਦੋਲਨ ਦੌਰਾਨ ਸੈਂਕੜੇ ਕਿਸਾਨ ਸ਼ਹੀਦ ਹੋ ਗਏ ਹਨ, ਪਰ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਆਪਣੀ ਜ਼ਿੱਦ ਕਰਕੇ ਕਿਸਾਨ ਅੰਦੋਲਨ ਵੱਲੋਂ ਅੱਖਾਂ ਬੰਦ ਕਰਕੇ ਬੈਠੀ ਹੈ।

ਮਾਨ ਨੇ ਕਿਹਾ ਕਿਸਾਨ ਦੇਸ਼ ਦਾ ਅੰਨਦਾਤਾ ਹੈ, ਇਸ ਲਈ ਸੰਸਦ ਵਿੱਚ ਕੇਵਲ ਕਾਲੇ ਖੇਤੀ ਕਾਨੂੰਨ ਰੱਦ ਕਰਨ ਬਾਰੇ ਚਰਚਾ ਹੋਣੀ ਚਾਹੀਦੀ ਹੈ ਅਤੇ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਜਾਣੀਆਂ ਚਾਹੀਦੀਆਂ ਹਨ।

ਟਾਪ ਹੈਡਲਾਈਨ

Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ABP Sanjha Top 10, 9 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 9 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget