ਪੜਚੋਲ ਕਰੋ

ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ, 'ਆਪ' ਕਿਸਾਨਾਂ ਦੇ ਹੱਕ 'ਚ ਜੰਤਰ-ਮੰਤਰ 'ਚ ਦੇਵੇਗੀ ਧਰਨਾ  

ਆਮ ਆਦਮੀ ਪਾਰਟੀ ਕਿਸਾਨਾਂ ਦੇ ਹੱਕ 'ਚ ਦਿੱਲੀ ਵਿਖੇ ਜੰਤਰ-ਮੰਤਰ 'ਚ ਧਰਨਾ ਪ੍ਰਦਰਸ਼ਨ ਕਰਨ ਜਾ ਰਹੀ ਹੈ। ਇਸ ਦਾ ਐਲਾਨ ਖੁਦ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਹੁਸ਼ਿਆਰਪੁਰ ਦੇ ਪਿੰਡ ਬਿਹਾਲਾ ਅਤੇ ਠਰੋਲੀ ਵਿਖੇ ਗ੍ਰਾਮ ਸਭਾ ਨੂੰ ਸੰਬੋਧਨ ਕਰਦਿਆਂ ਕੀਤਾ।

ਹੁਸ਼ਿਆਰਪੁਰ: ਆਮ ਆਦਮੀ ਪਾਰਟੀ ਕਿਸਾਨਾਂ ਦੇ ਹੱਕ 'ਚ ਦਿੱਲੀ ਵਿਖੇ ਜੰਤਰ-ਮੰਤਰ 'ਚ ਧਰਨਾ ਪ੍ਰਦਰਸ਼ਨ ਕਰਨ ਜਾ ਰਹੀ ਹੈ। ਇਸ ਦਾ ਐਲਾਨ ਖੁਦ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਹੁਸ਼ਿਆਰਪੁਰ ਦੇ ਪਿੰਡ ਬਿਹਾਲਾ ਅਤੇ ਠਰੋਲੀ ਵਿਖੇ ਗ੍ਰਾਮ ਸਭਾ ਨੂੰ ਸੰਬੋਧਨ ਕਰਦਿਆਂ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ਦੇ ਜੰਤਰ-ਮੰਤਰ ਵਿਖੇ ਲਗਾਏ ਜਾ ਰਹੇ ਧਰਨੇ 'ਚ ਪੰਜਾਬ ਦੀ ਸਮੂਹ ਲੀਡਰਸ਼ਿਪ ਦੇ ਨਾਲ ਦਿੱਲੀ ਦੇ ਵਿਧਾਇਕ ਅਤੇ ਮੰਤਰੀ ਵੀ ਇੱਕਜੁੱਟ ਹੋ ਤਾਨਾਸ਼ਾਹ ਕੇਂਦਰ ਸਰਕਾਰ ਦੇ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰਨਗੇ।
ਹੁਸ਼ਿਆਰਪੁਰ ਦੇ ਪਿੰਡ ਬਿਹਾਲਾ ਅਤੇ ਠਰੋਲੀ ਦੀਆਂ ਗ੍ਰਾਮ ਸਭਾਵਾਂ 'ਚ ਭਗਵੰਤ ਮਾਨ ਨੇ ਕਿਸਾਨ ਮਾਰੂ, ਪੰਜਾਬ ਮਾਰੂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਰਬਸੰਮਤੀ ਨਾਲ ਪਤਾ ਪਵਾਇਆ ਤਾਂ ਕਿ ਤਾਨਾਸ਼ਾਹ ਸੂਬਾ ਅਤੇ ਕੇਂਦਰ ਸਰਕਾਰਾਂ ਨੂੰ ਕਾਲੇ ਬਿੱਲਾਂ ਨੂੰ ਰੱਦ ਕਰਨ ਲਈ ਮਜਬੂਰ ਕੀਤਾ ਜਾ ਸਕੇ। ਗ੍ਰਾਮ ਸਭਾਵਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਸਮੁੱਚੇ ਪੰਜਾਬ ਦੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਵੀ ਆਪੋ-ਆਪਣੇ ਪਿੰਡਾਂ ਵਿੱਚ ਗ੍ਰਾਮ ਸਭਾਵਾਂ ਦੇ ਇਜਲਾਸ ਤੁਰੰਤ ਬੁਲਾਉਣ ਅਤੇ ਤਿੰਨੋਂ ਖੇਤੀ ਵਿਰੋਧੀ ਆਰਡੀਨੈਂਸਾਂ ਦੇ ਖ਼ਿਲਾਫ਼ ਮਤੇ ਪਾਉਣ ਤਾਂ ਕਿ ਦੇਸ਼ ਦੇ ਅੰਨਦਾਤਾ ਕਿਸਾਨਾਂ ਨੂੰ ਬਚਾਇਆ ਜਾ ਸਕੇ।
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਕਿਸਾਨੀ ਦੀ ਹਾਲਤ ਕਿਸੇ ਤੋਂ ਲੁਕੀ ਨਹੀਂ ਹੋਈ ਹੈ, ਆਮਦਨ ਘੱਟ ਲਾਗਤ ਜ਼ਿਆਦਾ ਹੈ। ਉੱਤੋਂ ਜਦੋਂ ਕੁਦਰਤ ਨਾਰਾਜ਼ ਹੋ ਜਾਵੇ ਤਾਂ ਖੜੀ ਹੋਈ ਫ਼ਸਲ ਬਰਬਾਦ ਹੋਣ ਵਿੱਚ ਜ਼ਿਆਦਾ ਦੇਰ ਨਹੀਂ ਲੱਗਦੀ, ਪਰੇਸ਼ਾਨ ਕਿਸਾਨ ਸਰਕਾਰ ਵੱਲ ਤੱਕਦਾ ਹੈ। ਜਦੋਂ ਸਰਕਾਰਾਂ ਨਜ਼ਰਾਂ ਨਹੀਂ ਮਿਲਾਉਂਦੀਆਂ ਤਾਂ ਉਹ ਕਰਜ਼ਾ ਚੁੱਕ ਦਾ ਹੈ। ਜਦੋਂ ਕਰਜ਼ਾ ਨਹੀਂ ਮੋੜ ਪਾਉਂਦਾ ਤਾਂ ਖ਼ੁਦਕੁਸ਼ੀ ਦੀ ਰਾਹ 'ਤੇ ਟੁਰ ਪੈਂਦਾ ਹੈ। ਅਜਿਹੇ ਦਰਦਨਾਕ ਹਾਲਾਤਾਂ 'ਚੋਂ ਦੀ ਪੰਜਾਬ ਦਾ ਕਿਸਾਨ ਗੁਜ਼ਰ ਰਿਹਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget