ਪੜਚੋਲ ਕਰੋ

ਭਗਵੰਤ ਮਾਨ ਨੇ ਕਾਬੁਲ ਦੇ ਗੁਰਦੁਆਰਾ ਸਾਹਿਬ 'ਤੇ ਹੋਏ ਅੱਤਵਾਦੀ ਹਮਲੇ ਦੀ ਕੀਤੀ ਜ਼ੋਰਦਾਰ ਨਿਖੇਧੀ, ਕੇਂਦਰ ਸਰਕਾਰ ਨੂੰ ਕੀਤੀ ਖਾਸ ਅਪੀਲ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਸ਼ੋਰ ਬਾਜ਼ਾਰ ਸਥਿਤ ਗੁਰਦੁਆਰਾ ਸਾਹਿਬ 'ਤੇ ਹੋਏ ਅੱਤਵਾਦੀ ਹਮਲੇ ਦੀ ਜ਼ੋਰਦਾਰ ਨਿਖੇਧੀ ਕਰਦੇ ਹੋਏ ਇਸ ਨੂੰ ਮਾਨਵਤਾ 'ਤੇ ਕਾਇਰਾਨਾ ਹਮਲਾ ਕਰਾਰ ਦਿੱਤਾ ਹੈ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਸ਼ੋਰ ਬਾਜ਼ਾਰ ਸਥਿਤ ਗੁਰਦੁਆਰਾ ਸਾਹਿਬ 'ਤੇ ਹੋਏ ਅੱਤਵਾਦੀ ਹਮਲੇ ਦੀ ਜ਼ੋਰਦਾਰ ਨਿਖੇਧੀ ਕਰਦੇ ਹੋਏ ਇਸ ਨੂੰ ਮਾਨਵਤਾ 'ਤੇ ਕਾਇਰਾਨਾ ਹਮਲਾ ਕਰਾਰ ਦਿੱਤਾ ਹੈ। ਬੁੱਧਵਾਰ ਨੂੰ 'ਆਪ' ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਅੱਜ ਜਦੋਂ ਪੂਰੀ ਦੁਨੀਆ ਧਰਮ, ਰੰਗ-ਨਸਲ, ਦੇਸ਼ ਅਤੇ ਖ਼ਿੱਤਿਆਂ ਦੇ ਭੇਦਭਾਵ ਤੋਂ ਉੱਤੇ ਉੱਠ ਕੇ ਪੂਰੀ ਇੱਕਜੁੱਟਤਾ ਅਤੇ ਇਕਸੁਰਤਾ ਨਾਲ ਮਾਨਵਤਾ ਨੂੰ ਕੋਰੋਨਾਵਾਇਰਸ ਵਰਗੀ ਭਿਆਨਕ ਮਹਾਮਾਰੀ ਤੋਂ ਬਚਾਉਣ ਲਈ ਜੱਦੋਜਹਿਦ ਹੈ, ਤਾਂ ਅਜਿਹੇ ਸਮਿਆਂ 'ਚ ਕਾਬੁਲ ਦੇ ਗੁਰਦੁਆਰਾ ਸਾਹਿਬ 'ਤੇ ਹਮਲਾ ਬੇਹੱਦ ਨਿੰਦਣਯੋਗ ਕਾਰਾ ਹੈ। ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਇਸ ਮਾਮਲੇ 'ਚ ਤੁਰੰਤ ਅਤੇ ਸਿੱਧੇ ਸਖ਼ਤ ਦਖ਼ਲ ਦੀ ਮੰਗ ਕੀਤੀ ਹੈ ਤਾਂ ਕਿ ਅਫ਼ਗ਼ਾਨਿਸਤਾਨ 'ਚ ਰਹਿ ਰਹੇ ਸਿੱਖਾਂ, ਹਿੰਦੂਆਂ ਅਤੇ ਹੋਰ ਘੱਟ ਗਿਣਤੀ ਧਾਰਮਿਕ ਭਾਈਚਾਰਿਆਂ ਦੇ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਇਸ ਦੌਰਾਨ ਫ਼ੋਨ 'ਤੇ ਗੱਲਬਾਤ ਦੌਰਾਨ ਕੇਂਦਰੀ ਵਿਦੇਸ਼ ਮੰਤਰੀ ਐਸ. ਜੈ ਸ਼ੰਕਰ ਨੇ ਭਗਵੰਤ ਮਾਨ ਨੂੰ ਭਰੋਸਾ ਦਿੱਤਾ ਕਿ ਕਾਬੁਲ ਸਥਿਤ ਭਾਰਤੀ ਦੂਤਾਵਾਸ ਪੂਰੀ ਤਰਾਂ ਸੁਚੇਤ ਹੈ। ਪੀੜਤਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ ਅਤੇ ਘੱਟ ਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ।

ਟਾਪ ਹੈਡਲਾਈਨ

ਬਠਿੰਡਾ 'ਚ ਘਰ ਦੀ ਡਿੱਗੀ ਛੱਤ, ਮਾਂ-ਪੁੱਤ ਦੀ ਮੌਤ, 2 ਧੀਆਂ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਬਠਿੰਡਾ 'ਚ ਘਰ ਦੀ ਡਿੱਗੀ ਛੱਤ, ਮਾਂ-ਪੁੱਤ ਦੀ ਮੌਤ, 2 ਧੀਆਂ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਪੰਜਾਬ ਕਾਂਗਰਸ 'ਚ ਚੱਲ ਰਹੇ ਕਲੇਸ਼ ਵਿਚਾਲੇ ਹਾਈਕਮਾਨ ਨੇ ਸੱਦੀ ਮੀਟਿੰਗ, ਹੋ ਸਕਦਾ ਵੱਡਾ ਐਲਾਨ
ਪੰਜਾਬ ਕਾਂਗਰਸ 'ਚ ਚੱਲ ਰਹੇ ਕਲੇਸ਼ ਵਿਚਾਲੇ ਹਾਈਕਮਾਨ ਨੇ ਸੱਦੀ ਮੀਟਿੰਗ, ਹੋ ਸਕਦਾ ਵੱਡਾ ਐਲਾਨ
ਕਰਤਾਰਪੁਰ ਕੋਰੀਡਰ ਖੋਲ੍ਹਣ ਦੀ ਮੰਗ, SGPC ਪ੍ਰਧਾਨ ਨੇ PM ਮੋਦੀ ਨੂੰ ਲਿੱਖਿਆ ਪੱਤਰ; ਜਾਣੋ ਕੀ ਕਿਹਾ
ਕਰਤਾਰਪੁਰ ਕੋਰੀਡਰ ਖੋਲ੍ਹਣ ਦੀ ਮੰਗ, SGPC ਪ੍ਰਧਾਨ ਨੇ PM ਮੋਦੀ ਨੂੰ ਲਿੱਖਿਆ ਪੱਤਰ; ਜਾਣੋ ਕੀ ਕਿਹਾ
ਰਵਨੀਤ ਬਿੱਟੂ-ਦਿਲਜੀਤ ਦੇ ਵਿਵਾਦ ‘ਚ HS ਫੂਲਕਾ ਦੀ ਐਂਟਰੀ, ਕਿਹਾ-ਦਿੱਲੀ ‘ਚ ਕਾਂਗਰਸ ਸਪੋਰਟਰ ਨੇ ਸਿੱਖ ਮਾਰੇ, ਪੰਜਾਬ ‘ਚ ਅੱਤਵਾਦੀਆਂ ਨੇ ਹਿੰਦੂ ਮਾਰੇ; ਸੱਚ ਦਿਖਾਓ
ਰਵਨੀਤ ਬਿੱਟੂ-ਦਿਲਜੀਤ ਦੇ ਵਿਵਾਦ ‘ਚ HS ਫੂਲਕਾ ਦੀ ਐਂਟਰੀ, ਕਿਹਾ-ਦਿੱਲੀ ‘ਚ ਕਾਂਗਰਸ ਸਪੋਰਟਰ ਨੇ ਸਿੱਖ ਮਾਰੇ, ਪੰਜਾਬ ‘ਚ ਅੱਤਵਾਦੀਆਂ ਨੇ ਹਿੰਦੂ ਮਾਰੇ; ਸੱਚ ਦਿਖਾਓ

ਵੀਡੀਓਜ਼

ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਕਾਂਗਰਸ 'ਤੇ ਅਮਨ ਅਰੋੜਾ ਦਾ ਤਿੱਖਾ ਹਮਲਾ!
ਬੈਂਕਾਕ ਦੇ ਬਾਰ 'ਚ ਭਿਆਨਕ ਅੱਗ! 27 ਲੋਕ ਜ਼ਿੰਦਾ ਸੜੇ, 63 ਜ਼ਖ਼ਮੀ
ਪੰਜਾਬ 'ਚ ਮਾਨਸੂਨ ਪਿਆ ਸੁਸਤ! ਹੁਣ ਵਧੇਗੀ ਉਮਸ ਤੇ ਗਰਮੀ
ਸੰਗਰੂਰ 'ਚ ਕੂੜੇ 'ਤੇ ਸਿਆਸਤ ਹੋਰ ਗਰਮ! ਅਕਾਲੀ ਦਲ ਨੇ ਸਰਕਾਰ ਨੂੰ ਘੇਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਮੌਸਮ ਵਿਭਾਗ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਮੌਸਮ ਵਿਭਾਗ ਨੇ ਐਡਵਾਈਜ਼ਰੀ ਕੀਤੀ ਜਾਰੀ
ਵੱਡੀ ਖ਼ਬਰ! ਪੰਜਾਬ 'ਚ ਅਕਾਲੀ ਆਗੂ ' ਤੇ ਚਲਾਈਆਂ ਤਾਬੜਤੋੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ
ਵੱਡੀ ਖ਼ਬਰ! ਪੰਜਾਬ 'ਚ ਅਕਾਲੀ ਆਗੂ ' ਤੇ ਚਲਾਈਆਂ ਤਾਬੜਤੋੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਜੁਲਾਈ 2026
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
Embed widget