ਪੜਚੋਲ ਕਰੋ

ਪੰਜਾਬ ਦੇ ਕਿਸਾਨਾਂ ਨੂੰ ਜੰਤਰ-ਮੰਤਰ ਲੈ ਕੇ ਪਹੁੰਚੇ ਭਗਵੰਤ ਮਾਨ, ਕੇਜਰੀਵਾਲ ਵੀ ਸੰਘਰਸ਼ 'ਚ ਡਟੇ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਵਲੋਂ ਖੇਤੀ ਕਨੂੰਨ ਦੇ ਵਿਰੁੱਧ 'ਚ ਦਿੱਲੀ ਵਿਖੇ ਜੰਤਰ-ਮੰਤਰ 'ਤੇ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਸੀ। ਅੱਜ ਭਗਵੰਤ ਮਾਨ ਪੰਜਾਬ ਦੇ ਕਿਸਾਨਾਂ ਸਣੇ ਦਿੱਲੀ ਦੇ ਜੰਤਰ ਮੰਤਰ ਵਿਖੇ ਖੇਤੀ ਕਾਨੂੰਨ 2020 ਦਾ ਵਿਰੋਧ ਕਰ ਰਹੇ ਹਨ।

ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਵਲੋਂ ਖੇਤੀ ਕਨੂੰਨ ਦੇ ਵਿਰੁੱਧ 'ਚ ਦਿੱਲੀ ਵਿਖੇ ਜੰਤਰ-ਮੰਤਰ 'ਤੇ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਸੀ। ਅੱਜ ਭਗਵੰਤ ਮਾਨ ਪੰਜਾਬ ਦੇ ਕਿਸਾਨਾਂ ਸਣੇ ਦਿੱਲੀ ਦੇ ਜੰਤਰ ਮੰਤਰ ਵਿਖੇ ਖੇਤੀ ਕਾਨੂੰਨ 2020 ਦਾ ਵਿਰੋਧ ਕਰ ਰਹੇ ਹਨ। ਇਸ 'ਚ ਉਹ ਕਿਸਾਨ ਵੀ ਹਨ ਜੋ ਆਮ ਆਦਮੀ ਪਾਰਟੀ ਦੇ ਸਮਰਥਨ 'ਚ ਇੱਥੇ ਪਹੁੰਚੇ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਸਭ ਦਾ ਸਮਰਥਨ ਕਰਨ ਲਈ ਜੰਤਰ-ਮੰਤਰ ਪਹੁੰਚੇ।
ਇੱਥੇ ਕਿਸਾਨ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕੇਂਦਰ ਤੋਂ ਲੈ ਕੇ ਪੰਜਾਬ ਸਰਕਾਰ ਨੂੰ ਨਿਸ਼ਾਨਾ ਬਣਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਖੇਤੀਬਾੜੀ ਐਕਟ 2020 ਨੂੰ ਵਾਪਸ ਲੈਣ ਤੇ ਐਮਐਸਪੀ ਕਾਨੂੰਨ ਲਿਆਉਣ ਦੀ ਗੱਲ ਕੀਤੀ। ਕੇਂਦਰ ਸਰਕਾਰ ਜੋ ਖੇਤੀਬਾੜੀ ਕਾਨੂੰਨ ਲੈ ਕੇ ਆਇਆ ਹੈ, ਉਹ ਕਿਸਾਨਾਂ ਦੀ ਪਿੱਠ 'ਤੇ ਛੁਰਾ ਮਾਰਨ ਵਰਗਾ ਹੈ। ਕੇਂਦਰ ਸਰਕਾਰ ਨੂੰ ਇਨ੍ਹਾਂ ਕਿਸਾਨ ਕਾਨੂੰਨਾਂ ਨੂੰ ਵਾਪਸ ਲੈਣਾ ਚਾਹੀਦਾ ਹੈ ਤੇ ਐਮਐਸਪੀ ਕਾਨੂੰਨ ਲਿਆਉਣਾ ਚਾਹੀਦਾ ਹੈ। ਜੇ ਸਰਕਾਰ ਐਮਐਸਪੀ ਕਾਨੂੰਨ ਲਿਆਉਂਦੀ ਹੈ, ਤਾਂ ਇਹ ਪੂਰੇ ਦੇਸ਼ ਦੇ ਕਿਸਾਨਾਂ ਨੂੰ ਖੁਸ਼ਹਾਲ ਕਰੇਗੀ ਤੇ ਕਿਸਾਨ ਖੁਸ਼ਹਾਲ ਹੋਣਗੇ। ਪ੍ਰਕਾਸ਼ ਪੁਰਬ 'ਤੇ ਸਿਰਫ 5 ਦਿਨ ਦਾ ਵੀਜ਼ਾ ਦੇਵੇਗੀ ਪਾਕਿ ਸਰਕਾਰ, ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ
ਕੇਜਰੀਵਾਲ ਨੇ ਟਵਿੱਟਰ 'ਤੇ ਲੋਕਾਂ ਨੂੰ ਜੰਤਰ-ਮੰਤਰ 'ਤੇ ਪਹੁੰਚਣ ਦੀ ਅਪੀਲ ਵੀ ਕੀਤੀ। ਕੇਜਰੀਵਾਲ ਨੇ ਇੱਕ ਟਵੀਟ ਵਿੱਚ ਲਿਖਿਆ, "ਕਿਸਾਨ ਅੱਜ ਪੰਜਾਬ ਤੋਂ ਜੰਤਰ-ਮੰਤਰ ਵਿਖੇ ਕਿਸਾਨ ਵਿਰੋਧੀ ਕਾਨੂੰਨਾਂ ਦਾ ਵਿਰੋਧ ਕਰਨ ਆ ਰਹੇ ਹਨ। ਕਿਸਾਨਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਬਿਨਾਂ ਕਿਸੇ ਮਰਜ਼ੀ ਤੇ ਮਸ਼ਵਰੇ ਦੇ ਖੇਤੀਬਾੜੀ ਕਾਨੂੰਨ ਵਾਪਸ ਲਵੇ। ਆਮ ਆਦਮੀ ਪਾਰਟੀ ਕਿਸਾਨਾਂ ਦੀਆਂ ਮੰਗਾਂ ਤੇ ਹਿੱਤਾਂ ਦੇ ਨਾਲ ਖੜ੍ਹੀ ਹੈ। ਮੈਂ ਜੰਤਰ-ਮੰਤਰ ਵੀ ਜਾ ਰਿਹਾ ਹਾਂ, ਤੁਸੀਂ ਸਾਰੇ ਵੀ ਆਓ।" ਕਥਾ ਵਿਚਾਰ - ਮਾਇਆ ਦੀ ਮਮਤਾ ਛੱਡਣੀ ਹੈ, ਮਾਇਆ ਨਹੀ - ਗਿਆਨੀ ਚਰਨਜੀਤ ਸਿੰਘ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget