ਪੜਚੋਲ ਕਰੋ

ਪੰਜਾਬ 'ਚ ਬਿਜਲੀ ਮਹਿੰਗੀ, ਕੈਪਟਨ ਵੱਲੋਂ ਦਿੱਲੀ ਵਾਲਿਆਂ ਨੂੰ ਸਸਤੀ ਦਾ ਲਾਰਾ, ਭਗਵੰਤ ਮਾਨ ਨੇ ਘੇਰਿਆ

ਕਾਂਗਰਸ ਦੇ ਸਾਬਕਾ ਵਿਧਾਇਕ ਰਮੇਸ਼ ਸਿੰਗਲਾ ਨੇ 'ਆਪ' ਦਾ ਝਾੜੂ ਫੜ ਲਿਆ ਹੈ। ਦਿੱਲੀ 'ਚ ਪੰਜਾਬ ਦੇ ਸੰਗਰੂਰ ਤੋਂ ਵਿਧਾਇਕ ਭਗਵੰਤ ਮਾਨ ਤੇ ਹਰਪਾਲ ਚੀਮਾ ਨੇ ਉਨ੍ਹਾਂ ਨੂੰ 'ਆਪ' 'ਚ ਸ਼ਾਮਲ ਕਰਵਾਇਆ।

ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਵਿਧਾਇਕ ਰਮੇਸ਼ ਸਿੰਗਲਾ ਨੇ 'ਆਪ' ਦਾ ਝਾੜੂ ਫੜ ਲਿਆ ਹੈ। ਦਿੱਲੀ 'ਚ ਪੰਜਾਬ ਦੇ ਸੰਗਰੂਰ ਤੋਂ ਵਿਧਾਇਕ ਭਗਵੰਤ ਮਾਨ ਤੇ ਹਰਪਾਲ ਚੀਮਾ ਨੇ ਉਨ੍ਹਾਂ ਨੂੰ 'ਆਪ' 'ਚ ਸ਼ਾਮਲ ਕਰਵਾਇਆ। ਇਸ ਤੋਂ ਬਾਅਦ ਸਿੰਗਲਾ ਨੇ ਕਿਹਾ ਕਿ ਉਹ ਅਰਵਿੰਦ ਕੇਜਰੀਵਾਲ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ ਹਨ। ਇਸ ਦੇ ਨਾਲ ਹੀ ਇੱਥੇ ਭਗਵੰਤ ਮਾਨ ਨੇ ਸੂਬਾ ਸਰਕਾਰ 'ਤੇ ਵੀ ਖੂਬ ਤਨਜ਼ ਕੀਤੇ। ਉਨ੍ਹਾਂ ਕਾਂਗਰਸ ਦੇ ਸੀਐਮ ਕੈਪਟਨ ਅਮਰਿੰਦਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕੈਪਟਨ ਕਿਹੜੇ ਮੂੰਹ ਨਾਲ ਦਿੱਲੀ ਚੋਣਾਂ ਦਾ ਪ੍ਰਚਾਰ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ 'ਚ ਬਿਜਲੀ ਮਹਿੰਗੀ ਹੈ ਤੇ ਕਾਂਗਰਸ ਕਹਿ ਰਹੀ ਹੈ ਕਿ ਅਸੀਂ ਇੱਥੇ ਬਿਜਲੀ ਸਸਤੀ ਕਰਾਂਗੇ, ਪਰ ਪਹਿਲਾਂ ਪੰਜਾਬ ਦੀ ਮਹਿੰਗੀ ਬਿਜਲੀ ਤਾਂ ਸਸਤੀ ਕਰੋ। ਉੱਥੇ ਦੇ ਲੋਕਾਂ ਨਾਲ ਕੀਤੇ ਵਾਅਦੇ ਤਾਂ ਪੂਰੇ ਕਰੋ। ਰਾਜਸਥਾਨ ਤੇ ਮੱਧ ਪ੍ਰਦੇਸ਼ ਦੇ ਲੋਕਾਂ ਨੂੰ ਰਾਹਤ ਦਿਓ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜਾਮੀਆ 'ਚ ਵਿਰੋਧੀ ਧਿਰ ਦੇ ਚੇਲੇ ਗੋਲੀਆਂ ਚਲਾ ਰਹੇ ਹਨ, ਕਾਨੂੰਨ ਵਿਵਸਥਾ ਦਾ ਕੋਈ ਹੱਲ ਨਹੀਂ। ਲੋਕ ਸਿੱਧੇ ਗੋਲੀਆਂ ਚਲਾ ਰਹੇ ਹਨ ਤੇ ਦਿੱਲੀ ਪੁਲਿਸ ਖੜ੍ਹੀ ਹੱਸ ਰਹੀ ਹੈ। ਉਨ੍ਹਾਂ ਅੱਗੇ ਕਿਹਾ ਬਿਜਲੀ, ਸਿੱਖਿਆ ਦੇ ਖੇਤਰ 'ਚ ਕੀਤੇ ਕੰਮ ਦੇ ਆਧਾਰ 'ਤੇ ਅਸੀਂ ਵੋਟ ਮੰਗ ਰਹੇ ਹਾਂ, ਬੀਜੇਪੀ ਤੇ ਕਾਂਗਰਸ ਆਪਣੇ ਕੰਮ ਦੱਸੇ। ਬੀਜੇਪੀ 'ਤੇ ਵਰ੍ਹਦੇ ਮਾਨ ਨੇ ਕਿਹਾ ਕਿ ਬੀਜੇਪੀ ਪੰਜ ਗੁਣਾ ਛੂਟ ਦੀ ਗੱਲ ਕਰ ਰਹੀ ਹੈ। ਇਸ ਦੀ ਸ਼ੁਰੂਆਤ ਉਹ ਉੱਥੋਂ ਕਿਉਂ ਨਹੀਂ ਕਰਦੇ ਜਿੱਥੇ ਉਨ੍ਹਾਂ ਦੀ ਸਰਕਾਰ ਪਹਿਲਾਂ ਹੀ ਸੱਤਾ 'ਚ ਹੈ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget