ਪੜਚੋਲ ਕਰੋ

ਭਗਵੰਤ ਮਾਨ ਨੇ ਪੰਜਾਬੀਆਂ ਨੂੰ ਕੀਤਾ ਸੁਚੇਤ, ਕਿਸਾਨ ਅੰਦੋਲਨ ਨੂੰ ਫੇਲ੍ਹ ਕਰਨ ਲਈ ਚੱਲ ਰਹੀਆਂ ਲੂੰਬੜਚਾਲਾਂ

ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਦਿੱਲੀ ਸਰਹੱਦ 'ਤੇ ਸੁਚੇਤ ਰਹਿਣ ਲਈ ਕਿਹਾ ਹੈ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਦਿੱਲੀ ਦੀ ਸਰਹੱਦ 'ਤੇ ਡਟਦੇ ਹੋਏ ਪੰਜਾਬ ਦੀ ਦੋਗਲੀ ਕੈਪਟਨ ਸਰਕਾਰ ਤੋਂ ਸੁਚੇਤ ਰਹਿਣ।

ਚੰਡੀਗੜ੍ਹ:  ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਦਿੱਲੀ ਸਰਹੱਦ 'ਤੇ ਸੁਚੇਤ ਰਹਿਣ ਲਈ ਕਿਹਾ ਹੈ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਦਿੱਲੀ ਦੀ ਸਰਹੱਦ 'ਤੇ ਡਟਦੇ ਹੋਏ ਪੰਜਾਬ ਦੀ ਦੋਗਲੀ ਕੈਪਟਨ ਸਰਕਾਰ ਤੋਂ ਸੁਚੇਤ ਰਹਿਣ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਕਾਂਗਰਸ, ਅਕਾਲੀ ਤੇ ਭਾਜਪਾ ਦੀਆਂ ਸਾਂਝੀਆਂ ਲੂੰਬੜਚਾਲਾਂ ਤੋਂ ਚੌਕਸ ਰਹਿਣ, ਇਹ ਤਿੰਨੇ ਪਾਰਟੀਆਂ ਕਿਸਾਨ ਅੰਦੋਲਨ ਨੂੰ ਫੇਲ੍ਹ ਕਰਨ ਦੇ ਲਈ ਕਿਸੇ ਵੀ ਹੱਦ ਤੱਕ ਜਾ ਸਕਦੀਆਂ ਹਨ। ਮਾਨ ਨੇ ਕੈਪਟਨ ਸਰਕਾਰ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਪੰਜਾਬ ਵਿੱਚ ਨਵੇਂ ਕੇਂਦਰੀ ਖੇਤੀ ਕਾਨੂੰਨ ਲਾਗੂ ਹੋਣ ਸਬੰਧੀ ਦਿੱਤੇ ਬਿਆਨ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਦਾ ਕਿਸਾਨਾਂ ਪ੍ਰਤੀ ਧਾਰਿਆ ਹੋਇਆ ਦੋਗਲਾ ਚੇਹਰਾ ਸਾਹਮਣੇ ਆਇਆ ਹੈ। ਭਗਵੰਤ ਮਾਨ  ਨੇ ਕਿਹਾ ਕਿ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਵੱਲੋਂ ਦਿੱਤੇ ਬਿਆਨ ਨੇ ਸਿੱਧ ਕਰ ਦਿੱਤਾ ਹੈ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਕੈਪਟਨ ਸਰਕਾਰ ਆਪਸ ਵਿੱਚ ਮਿਲੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਕਾਂਗਰਸ ਸਰਕਾਰ ਪੰਜਾਬ ਵਿੱਚ ਤਰ੍ਹਾਂ-ਤਰ੍ਹਾਂ ਦੇ ਡਰਾਮੇ ਕਰਕੇ ਕਾਨੂੰਨਾਂ ਦਾ ਵਿਰੋਧ ਕਰਦੇ ਹੋਏ ਕਿਸਾਨ ਹਿਤੈਸ਼ੀ ਬਣ ਰਹੀ ਹੈ, ਦੂਜੇ ਪਾਸੇ ਕਿਸਾਨ ਵਿਰੋਧੀ ਕਾਲੇ ਕਾਨੂੰਨ ਨੂੰ ਚੁੱਪਚਾਪ ਲਾਗੂ ਕਰ ਦਿੱਤਾ। ਪੰਜਾਬ 'ਚ ਇਸ ਹਫਤੇ ਮੌਸਮ ਦਾ ਕੀ ਰਹੇਗਾ ਹਾਲ, ਕਿਤੇ ਪਵੇਗੀ ਤੇਜ਼ ਬਾਰਸ਼, ਤਾਂ ਕਿਤੇ ਚੱਲੇਗੀ ਸੀਤ ਲਹਿਰ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਪਹਿਲਾਂ ਤੋਂ ਹੀ ਕੈਪਟਨ ਅਮਰਿੰਦਰ ਦੇ ਮੋਦੀ-ਸ਼ਾਹ ਦੀ ਜੋੜੀ ਨਾਲ ਮਿਲੇ ਹੋਣ ਦਾ ਸ਼ੱਕ ਸੀ, ਪਰ ਹੁਣ ਇਸ ਨਾਲ ਸਿੱਧ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਨੇ ਕਿਸਾਨਾਂ ਨਾਲ ਮੀਟਿੰਗ ਕਰਕੇ ਤਿੰਨੇ ਕਾਲੇ ਕਾਨੂੰਨਾਂ ਨੂੰ ਪੰਜਾਬ ਲਾਗੂ ਨਾ ਕਰਨ ਦਾ ਵਾਅਦਾ ਕੀਤਾ ਸੀ, ਪਰ ਕੈਪਟਨ ਨੇ ਕਿਸਾਨਾਂ ਨਾਲ ਗਦਾਰੀ ਕਰਦੇ ਹੋਏ ਇਕ ਵਾਰ ਫਿਰ ਦੋਗਲਾਪਣ ਕੀਤਾ ਹੈ। ਮਾਨ ਨੇ ਕਿਹਾ ਕਿ ਪੁੱਤਰ ਮੋਹ ਦੇ ਚਲਦਿਆਂ ਪ੍ਰਕਾਸ਼ ਸਿੰਘ ਬਾਦਲ ਦੇ ਵਾਂਗ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਹਿੱਤਾ ਨੂੰ ਕੇਂਦਰ ਕੋਲ ਵੇਚ ਦਿੱਤਾ ਹੈ। ਉਨ੍ਹਾਂ ਕਿਹਾ ਆਪਣੇ ਪੁੱਤਰ ਰਣਇੰਦਰ ਸਿੰਘ ਨੂੰ ਈਡੀ ਦੇ ਕੇਸਾਂ ਚੋਂ ਬਚਾਉਣ ਲਈ ਕੈਪਟਨ ਅਮਰਿੰਦਰ ਸਿੰਘ ਅਮਿਤ ਸ਼ਾਹ ਨਾਲ ਮਿਲ ਕੇ ਪੰਜਾਬ ਦੇ ਕਿਸਾਨਾਂ ਨੂੰ ਧੋਖਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਅੱਜ ਪੰਜਾਬ ਦੇ ਕਿਸਾਨ ਆਪਣੀ ਹੋਂਦ ਬਚਾਉਣ ਲਈ ਤਿੰਨ ਕਾਲੇ ਕਾਨੂੰਨਾਂ ਖਿਲਾਫ ਲੜਾਈ ਲੜ ਰਹੇ ਹਨ, ਰੋਜ਼ਾਨਾ ਕਿਸਾਨ ਸ਼ਹੀਦ ਹੋ ਰਹੇ ਹਨ। ਦੂਜੇ ਪਾਸੇ ਕਾਂਗਰਸ ਦੇ ਮੰਤਰੀ ਅਤੇ ਕੈਪਟਨ ਸਰਕਾਰ ਦੇ ਅਧਿਕਾਰੀ ਇਨ੍ਹਾਂ ਕਾਨੂੰਨਾਂ ਦਾ ਗੁਣਗਾਨ ਕਰਦੇ ਹੋਏ ਕਹਿ ਰਹੇ ਹਨ ਕਿ ਨਵੇਂ ਕਾਨੂੰਨਾਂ ਤਹਿਤ ਹੀ ਪੰਜਾਬ 'ਚ ਝੋਨੇ ਦੀ ਫਸਲ ਦੀ ਜਿਆਦਾ ਖਰੀਦ ਹੋਈ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Two Cricketers Murders: ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
Punjab News: ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਕਾਂਗਰਸ ਹਾਈਕਮਾਨ ਦੇ ਅੱਗੇ ਝੁਕਿਆ ਚੰਨੀ ਗੁੱਟ; ਬਘੇਲ ਨੂੰ ਮਿਲਣਗੇ 2 ਆਗੂ: MLA ਰਾਣਾ-ਪ੍ਰਗਟ ਦੇ ਵੀ ਬਦਲੇ ਸੁਰ...
ਪੰਜਾਬ ਸਿਆਸਤ ਤੋਂ ਵੱਡੀ ਖਬਰ, ਕਾਂਗਰਸ ਹਾਈਕਮਾਨ ਦੇ ਅੱਗੇ ਝੁਕਿਆ ਚੰਨੀ ਗੁੱਟ; ਬਘੇਲ ਨੂੰ ਮਿਲਣਗੇ 2 ਆਗੂ: MLA ਰਾਣਾ-ਪ੍ਰਗਟ ਦੇ ਵੀ ਬਦਲੇ ਸੁਰ...
Congress Party: ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
Embed widget