ਪੜਚੋਲ ਕਰੋ

ਭਗਵੰਤ ਮਾਨ ਦੀ ਚਿੱਠੀ ਬਚਾਏਗੀ ਤੁਹਾਡੇ ਕਰਜ਼ੇ ਦਾ ਵਿਆਜ?    

ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਆਪਣੇ ਪੱਤਰ ਰਾਹੀਂ ਮੰਗ ਕੀਤੀ ਹੈ ਕਿ ਉਹ ਆਰਬੀਆਈ ਰਾਹੀਂ ਸਾਰੇ ਕੌਮੀ, ਖੇਤਰੀ, ਨਿੱਜੀ ਬੈਂਕਾਂ ਤੇ ਹੋਰ ਸੰਸਥਾਗਤ ਤੇ ਗੈਰ-ਸੰਸਥਾਗਤ ਵਿੱਤੀ ਅਦਾਰਿਆਂ ਨੂੰ ਕਰਜ਼ ਦੀਆਂ ਕਿਸ਼ਤਾਂ/ਲੈਣਦਾਰੀਆਂ 30 ਸਤੰਬਰ, 2020 ਤੱਕ ਬਿਨਾ ਵਿਆਜ ਮੁਲਤਵੀ ਕਰਨ ਬਾਰੇ ਦਿਸ਼ਾ-ਨਿਰਦੇਸ਼ ਜਾਰੀ ਕਰਨ।

ਚੰਡੀਗੜ: ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਆਪਣੇ ਪੱਤਰ ਰਾਹੀਂ ਮੰਗ ਕੀਤੀ ਹੈ ਕਿ ਉਹ ਆਰਬੀਆਈ ਰਾਹੀਂ ਸਾਰੇ ਕੌਮੀ, ਖੇਤਰੀ, ਨਿੱਜੀ ਬੈਂਕਾਂ ਤੇ ਹੋਰ ਸੰਸਥਾਗਤ ਤੇ ਗੈਰ-ਸੰਸਥਾਗਤ ਵਿੱਤੀ ਅਦਾਰਿਆਂ ਨੂੰ ਕਰਜ਼ ਦੀਆਂ ਕਿਸ਼ਤਾਂ/ਲੈਣਦਾਰੀਆਂ 30 ਸਤੰਬਰ, 2020 ਤੱਕ ਬਿਨਾ ਵਿਆਜ ਮੁਲਤਵੀ ਕਰਨ ਬਾਰੇ ਦਿਸ਼ਾ-ਨਿਰਦੇਸ਼ ਜਾਰੀ ਕਰਨ। ਆਮ ਆਦਮੀ ਪਾਰਟੀ ਦੇ ਹੈੱਡਕੁਆਟਰ ਤੋਂ ਜਾਰੀ ਪੱਤਰ ਅਨੁਸਾਰ ਭਗਵੰਤ ਮਾਨ ਨੇ ਕਿਹਾ ਕਿ ਵਿਸ਼ਵ-ਵਿਆਪੀ ਆਫ਼ਤ ਵਜੋਂ ਚੁਣੌਤੀ ਬਣੇ ਨੋਬਲ ਕੋਰੋਨਾਵਾਇਰਸ ਨਾਲ ਨਿਪਟਣ ਲਈ ਕੇਂਦਰ ਤੇ ਸੂਬਾ ਸਰਕਾਰਾਂ ਵੱਲੋਂ ਉਠਾਏ ਜਾ ਰਹੇ ਕਦਮਾਂ ਨਾਲ ਅੱਜ ਪੂਰਾ ਦੇਸ਼ ਡਟ ਕੇ ਖੜ੍ਹਾ ਹੈ। ਸਰਕਾਰਾਂ ਦੇ ਨਾਲ-ਨਾਲ ਆਮ ਜਨ ਦੇ 100 ਪ੍ਰਤੀਸ਼ਤ ਸਾਥ ਬਗੈਰ ਇਸ ਭਿਅੰਕਰ ਚੁਣੌਤੀ ਨਾਲ ਨਿਪਟਣਾ ਸੰਭਵ ਨਹੀਂ। ਮਾਨ ਨੇ ਕਿਹਾ ਕਿ ਅਜਿਹੇ ਹਾਲਾਤ ‘ਚ ਦੇਸ਼ ਦੇ ਹਰ ਨਾਗਰਿਕ ਦਾ ਹੌਸਲਾ ਤੇ ਮਨੋਬਲ ਉੱਚਾ ਰੱਖਣ ਲਈ ਆਪ ਜੀ ਤੋਂ ਮੰਗ ਕਰਦੇ ਹਾਂ ਕਿ ਕੇਂਦਰ ਸਰਕਾਰ ਭਾਰਤੀ ਰਿਜ਼ਰਵ ਬੈਂਕ ਰਾਹੀਂ ਦੇਸ਼ ਦੇ ਕੌਮੀ, ਜਨਤਕ (ਪਬਲਿਕ ਸੈਕਟਰ), ਖੇਤਰੀ ਤੇ ਪ੍ਰਾਈਵੇਟ ਬੈਂਕਾਂ ਸਮੇਤ ਵਿੱਤੀ ਲੈਣ-ਦੇਣ ਵਾਲੇ ਤਮਾਮ ਸੰਸਥਾਗਤ ਤੇ ਗੈਰ=ਸੰਸਥਾਗਤ ਅਦਾਰਿਆਂ ਨੂੰ ਤੁਰੰਤ ਪ੍ਰਭਾਵ ਦਿਸ਼ਾ-ਨਿਰਦੇਸ਼ ਜਾਰੀ ਕਰੇ ਕਿ ਅਗਲੇ 6 ਮਹੀਨਿਆਂ ਤੱਕ ਹਰ ਸ਼੍ਰੇਣੀ ਦੇ ਛੋਟੇ-ਵੱਡੇ ਕਰਜ਼ਿਆਂ (ਲੋਨ) ਜਾਂ ਲੈਣਦਾਰੀਆਂ ਨੂੰ ਮੁਲਤਵੀ ਕੀਤਾ ਜਾਵੇ।
ਇਹ ਵੀ ਪੜ੍ਹੋ :

ਟਾਪ ਹੈਡਲਾਈਨ

ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Embed widget