ਪੜਚੋਲ ਕਰੋ

ਨਿਹੰਗਾਂ ਦੇ ਹਮਲੇ ਤੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਔਖੇ, ਜਥੇਬੰਦੀਆਂ ਨੂੰ ਸਲਾਹ

ਪਟਿਆਲਾ ‘ਚ ਨਿਹੰਗ ਸਿੰਘਾਂ ਵੱਲੋਂ ਏਐਸਆਈ ਦਾ ਗੁੱਟ ਵੱਢਣ ਤੇ ਹੋਰਨਾਂ ਪੁਲਿਸ ਕਰਮੀਆਂ ਨੂੰ ਜ਼ਖਮੀ ਕਰਨ ਦੀ ਘਟਨਾ ਦੀ ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਨਿੰਦਾ ਕੀਤੀ ਹੈ। ਲੌਂਗੋਵਾਲ ਦਾ ਕਹਿਣਾ ਹੈ ਕਿ ਨਿਹੰਗ ਸਿੰਘ ਸੰਗਠਨਾਂ ਦੇ ਮੁਖੀ ਇਨ੍ਹਾਂ ਨੂੰ ਕਾਬੂ ‘ਚ ਰੱਖਣ।

ਅੰਮ੍ਰਿਤਸਰ: ਪਟਿਆਲਾ ‘ਚ ਨਿਹੰਗ ਸਿੰਘਾਂ ਵੱਲੋਂ ਏਐਸਆਈ ਦਾ ਗੁੱਟ ਵੱਢਣ ਤੇ ਹੋਰਨਾਂ ਪੁਲਿਸ ਕਰਮੀਆਂ ਨੂੰ ਜ਼ਖਮੀ ਕਰਨ ਦੀ ਘਟਨਾ ਦੀ ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਨਿੰਦਾ ਕੀਤੀ ਹੈ। ਲੌਂਗੋਵਾਲ ਦਾ ਕਹਿਣਾ ਹੈ ਕਿ ਨਿਹੰਗ ਸਿੰਘ ਸੰਗਠਨਾਂ ਦੇ ਮੁਖੀ ਇਨ੍ਹਾਂ ਨੂੰ  ਕਾਬੂ ‘ਚ ਰੱਖਣ। ਉਨ੍ਹਾਂ ਕਿਹਾ ਕਿ ਇਸ ਮੁਸ਼ਕਲ ਦੇ ਸਮੇਂ ‘ਚ ਸਭ ਨੂੰ ਕਾਨੂੰਨ ਮੁਤਾਬਕ ਚੱਲਣਾ ਪਵੇਗਾ, ਤਾਂ ਹੀ ਕੋਰੋਨਾ ਜਿਹੀ ਮਹਾਮਾਰੀ ਤੋਂ ਜਿੱਤ ਪ੍ਰਾਪਤ ਕੀਤੀ ਜਾ ਸਕਦੀ ਹੈ। ਲੌਂਗੋਵਾਲ ਨੇ ਸਿੱਖ ਪੰਥ ਨੂੰ ਸ੍ਰੀ ਗੁਰੁ ਤੇਗ ਬਹਾਦੁਰ ਸਾਹਿਬ ਜੀ ਦੇ 399ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਮੌਜੂਦਾ ਹਾਲਾਤ ਨੂੰ ਸਮਝਦੇ ਹੋਏ ਘਰ ‘ਚ ਰਹਿ ਕੇ ਹੀ ਪ੍ਰਕਾਸ਼ ਪੁਰਬ ਤੇ ਵੈਸਾਖੀ ਮਨਾਈ ਜਾਵੇ। ਉਨ੍ਹਾਂ ਕਿਹਾ ਕਿ ਅਗਲੇ ਸਾਲ ਗੁਰੂ ਤੇਗ ਬਹਾਦੁਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਆ ਰਿਹਾ ਹੈ ਜਿਸ ਲਈ ਹਾਲਾਤ ਠੀਕ ਹੋਣ ਤੋਂ ਬਾਅਦ ਸਮਾਗਮ ਤੈਅ ਕੀਤੇ ਜਾਣਗੇ। ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਨੂੰ ਕਿਹਾ ਕਿ ਉਹ ਘਰ ‘ਚ ਰਹਿ ਕੇ ਹੀ ਪਰਮਾਤਮਾ ਦਾ ਨਾਮ ਲੈਣ ਤੇ ਗੁਰੂ ਸਾਹਿਬਾਨ ਅੱਗੇ ਅਰਦਾਸ ਕਰਨ ਕਿ ਹਾਲਾਤ ਜਲਦ ਤੋਂ ਜਲਦ ਸਾਜ਼ਗਾਰ ਹੋਣ। ਇਹ ਵੀ ਪੜ੍ਹੋ : ਪਟਿਆਲਾ ‘ਚ ਪੁਲਿਸ ‘ਤੇ ਨਿਹੰਗ ਸਿੰਘਾਂ ਦਾ ਹਮਲਾ, ਥਾਣੇਦਾਰ ਦਾ ਗੁੱਟ ਵੱਢਿਆ ਨਿਹੰਗਾਂ ਦੇ ਡੇਰੇ ਤੋਂ ਮਿਲੇ ਵੱਡੀ ਮਾਤਰਾ 'ਚ ਹਥਿਆਰ, ਕਮਾਂਡੋ ਆਪ੍ਰੇਸ਼ਨ ਦੌਰਾਨ 7 ਗ੍ਰਿਫਤਾਰ

ਟਾਪ ਹੈਡਲਾਈਨ

ਸਕੂਲ ਦੀ ਛੁੱਟੀ ਤੋਂ ਬਾਅਦ ਵੱਡੀ ਵਾਰਦਾਤ! 10ਵੀਂ ਦੇ ਵਿਦਿਆਰਥੀ 'ਤੇ ਬਲੇਡ ਨਾਲ ਹਮਲਾ; ਮੱਚੀ ਸਨਸਨੀ
ਸਕੂਲ ਦੀ ਛੁੱਟੀ ਤੋਂ ਬਾਅਦ ਵੱਡੀ ਵਾਰਦਾਤ! 10ਵੀਂ ਦੇ ਵਿਦਿਆਰਥੀ 'ਤੇ ਬਲੇਡ ਨਾਲ ਹਮਲਾ; ਮੱਚੀ ਸਨਸਨੀ
ਗੁਰਦਾਸਪੁਰ ਦੇ ਸਰਹੱਦੀ ਇਲਾਕਿਆਂ 'ਚ ਖਤਰੇ ਦੀ ਘੰਟੀ, ਲਗਾਤਾਰ ਪੈ ਰਹੇ ਮੀਂਹ ਨਾਲ ਲੋਕ ਹੋਏ ਪਰੇਸ਼ਾਨ; ਪ੍ਰਸ਼ਾਸਨ ਤੋਂ ਕੀਤੀ ਮੰਗ
ਗੁਰਦਾਸਪੁਰ ਦੇ ਸਰਹੱਦੀ ਇਲਾਕਿਆਂ 'ਚ ਖਤਰੇ ਦੀ ਘੰਟੀ, ਲਗਾਤਾਰ ਪੈ ਰਹੇ ਮੀਂਹ ਨਾਲ ਲੋਕ ਹੋਏ ਪਰੇਸ਼ਾਨ; ਪ੍ਰਸ਼ਾਸਨ ਤੋਂ ਕੀਤੀ ਮੰਗ
Canada 'ਚ ਪੰਜਾਬੀ ਨੌਜਵਾਨ ਕੁੜੀ ਗ੍ਰਿਫ਼ਤਾਰ, ਕਿਰਾਏ ਦੇ ਨਾਂ 'ਤੇ 17 ਲੋਕਾਂ ਨਾਲ ਕਰੀਬ 41 ਲੱਖ ਰੁਪਏ ਦੀ ਠੱਗੀ
Canada 'ਚ ਪੰਜਾਬੀ ਨੌਜਵਾਨ ਕੁੜੀ ਗ੍ਰਿਫ਼ਤਾਰ, ਕਿਰਾਏ ਦੇ ਨਾਂ 'ਤੇ 17 ਲੋਕਾਂ ਨਾਲ ਕਰੀਬ 41 ਲੱਖ ਰੁਪਏ ਦੀ ਠੱਗੀ
Train News : ਅੱਜ ਤੋਂ 7 ਅਗਸਤ ਤੱਕ ਕਈ ਟ੍ਰੇਨਾਂ ਹੋਣਗੀਆਂ ਪ੍ਰਭਾਵਿਤ, ਜਾਣੋ ਕਿਨ੍ਹਾਂ ਨੇ ਬਦਲੇ ਰੂਟ!
Train News : ਅੱਜ ਤੋਂ 7 ਅਗਸਤ ਤੱਕ ਕਈ ਟ੍ਰੇਨਾਂ ਹੋਣਗੀਆਂ ਪ੍ਰਭਾਵਿਤ, ਜਾਣੋ ਕਿਨ੍ਹਾਂ ਨੇ ਬਦਲੇ ਰੂਟ!

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ASI Murder Case: ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
Embed widget