ਪੜਚੋਲ ਕਰੋ

ਵਿਦੇਸ਼ ਤੋਂ ਛੇ ਮਹੀਨੇ ਪਹਿਲਾਂ ਪਰਤੇ ਸੀ ਭਾਈ ਨਿਰਮਲ ਸਿੰਘ ਖਾਲਸਾ, ਆਖਰ ਕਿਵੇਂ ਹੋਏ ਕੋਰੋਨਾ ਦਾ ਸ਼ਿਕਾਰ?

ਸ੍ਰੀ ਹਰਮੰਦਿਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮਸ਼੍ਰੀ ਨਿਰਮਲ ਸਿੰਘ ਖਾਲਸਾ ਦੀ ਕੋਰੋਨਾਵਾਇਰਸ ਨਾਲ ਮੌਤ ਹੋ ਗਈ ਹੈ। ਅਜੇ ਬੀਤੀ ਕੱਲ੍ਹ ਹੀ ਉਨ੍ਹਾਂ ਦੀ ਰਿਪੋਰਟ ਪੌਜ਼ੇਟਿਵ ਆਈ ਸੀ। ਅੱਜ ਤੜਕੇ 4.30 ਵਜੇ ਉਨ੍ਹਾਂ ਦੀ ਮੌਤ ਹੋ ਗਈ। ਫਿਲਹਾਲ ਇਹ ਨਹੀਂ ਪਤਾ ਚੱਲ ਸਕਿਆ ਕਿ ਉਨ੍ਹਾਂ ਨੂੰ ਕੋਰੋਨਾਵਾਇਰਸ ਕਿਵੇਂ ਹੋਇਆ ਸੀ।

ਚੰਡੀਗੜ੍ਹ: ਸ੍ਰੀ ਹਰਮੰਦਿਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮਸ਼੍ਰੀ ਨਿਰਮਲ ਸਿੰਘ ਖਾਲਸਾ ਦੀ ਕੋਰੋਨਾਵਾਇਰਸ ਨਾਲ ਮੌਤ ਹੋ ਗਈ ਹੈ। ਅਜੇ ਬੀਤੀ ਕੱਲ੍ਹ ਹੀ ਉਨ੍ਹਾਂ ਦੀ ਰਿਪੋਰਟ ਪੌਜ਼ੇਟਿਵ ਆਈ ਸੀ। ਅੱਜ ਤੜਕੇ 4.30 ਵਜੇ ਉਨ੍ਹਾਂ ਦੀ ਮੌਤ ਹੋ ਗਈ। ਫਿਲਹਾਲ ਇਹ ਨਹੀਂ ਪਤਾ ਚੱਲ ਸਕਿਆ ਕਿ ਉਨ੍ਹਾਂ ਨੂੰ ਕੋਰੋਨਾਵਾਇਰਸ ਕਿਵੇਂ ਹੋਇਆ ਸੀ। ਹਾਲਾਂਕਿ ਇਹ ਪਤਾ ਚੱਲਿਆ ਹੈ ਕਿ ਤਿੰਨ ਮਾਰਚ ਨੂੰ ਉਨ੍ਹਾਂ ਦੇ ਘਰ ਅਮਰੀਕਾ ਤੋਂ ਕੁਝ ਮਹਿਮਾਨ ਆਏ ਸੀ। ਨਵੰਬਰ ‘ਚ ਉਨ੍ਹਾਂ ਦੇ ਬ੍ਰਿਟੇਨ ਜਾਣ ਬਾਰੇ ਵੀ ਪਤਾ ਪਤਾ ਚੱਲਿਆ ਹੈ। ਉਨ੍ਹਾਂ ਨੂੰ ਅਸਥਮਾ ਦੀ ਸ਼ਿਕਾਇਤ ਵੀ ਸੀ। ਅਜਿਹੇ ‘ਚ ਸੰਕਰਮਣ ਤੇਜ਼ੀ ਨਾਲ ਫੈਲਿਆ। 19 ਮਾਰਚ ਨੂੰ ਉਹ ਕੀਰਤਨ ਸਮਾਗਮ ਲਈ ਚੰਡੀਗੜ੍ਹ ਵੀ ਗਏ ਸੀ, ਜਿੱਥੇ 100 ਦੇ ਕਰੀਬ ਲੋਕ ਮੌਜੂਦ ਸੀ। 20 ਮਾਰਚ ਨੂੰ ਅੰਮ੍ਰਿਤਸਰ ਵਾਪਸ ਆਏ ਤਾਂ ਤਬੀਅਤ ਖਰਾਬ ਹੋਣ ‘ਤੇ ਚੈੱਕਅਪ ਕਰਵਾਇਆ ਸੀ। ਉਨ੍ਹਾਂ ਦੇ ਸੰਪਰਕ ‘ਚ ਰਹੇ ਪਰਿਵਾਰ ਵਾਲਿਆਂ ਨੂੰ ਆਈਸੋਲੇਟ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਵੱਲੋਂ ਪੂਰਾ ਇਲਾਕਾ ਵੀ ਸੀਲ ਕਰ ਦਿੱਤਾ ਗਿਆ ਹੈ। ਨਿਰਮਲ ਰਾਗੀ ਨੂੰ 2009 ‘ਚ ਪਦਮਸ਼੍ਰੀ ਐਵਾਰਡ ਮਿਲਿਆ ਸੀ। ਉਹ ਗੁਰਬਾਣੀ ਦੇ ਮਸ਼ਹੂਰ ਰਾਗੀ ਸਨ। ਦੁਨੀਆ ਭਰ ‘ਚ ਕੀਰਤਨ ਸਮਾਗਮ ਲਈ ਜਾਂਦੇ ਸੀ। ਪੰਜਾਬ ‘ਚ ਹੁਣ ਤੱਕ ਪੰਜ ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ। ਕੁੱਲ 46 ਮਾਮਲੇ ਕੋਰੋਨਾ ਦੇ ਸਾਹਮਣੇ ਆ ਚੁੱਕੇ ਹਨ। ਇਹ ਵੀ ਪੜ੍ਹੋ : ਪਦਮਸ਼੍ਰੀ ਹਜ਼ੂਰੀ ਰਾਗੀ ਨਿਰਮਲ ਸਿੰਘ ਖਾਲਸਾ ਦੀ ਕੋਰੋਨਾ ਨਾਲ ਮੌਤ, ਹੁਣ ਤੱਕ ਪੰਜ ਦੀ ਮੌਤ, 46 ਪਾਜ਼ਿਟਿਵ ਮੁਹਾਲੀ 'ਚ ਤਿੰਨ ਹੋਰ ਕੋਰੋਨਾ ਪੌਜ਼ੇਟਿਵ ਕੇਸ, ਪੀੜਤਾਂ 'ਚ 10 ਸਾਲਾ ਬੱਚਾ ਵੀ ਸ਼ਾਮਲ

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Liquor Shops Will Remain Closed: ਪਿਆਕੜਾਂ ਲਈ ਵੱਡਾ ਝਟਕਾ, 3 ਦਿਨ ਨਹੀ ਖੁੱਲਣਗੇ ਸ਼ਰਾਬ ਦੇ ਠੇਕੇ, ਜਾਣੋ ਵਜ੍ਹਾ?
ਪਿਆਕੜਾਂ ਲਈ ਵੱਡਾ ਝਟਕਾ, 3 ਦਿਨ ਨਹੀ ਖੁੱਲਣਗੇ ਸ਼ਰਾਬ ਦੇ ਠੇਕੇ, ਜਾਣੋ ਵਜ੍ਹਾ?
Supreme Court on Internet: ਇੰਟਰਨੈੱਟ ਦੀ ਵਰਤੋਂ 'ਤੇ ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ, ਬੋਲੇ- ਬੱਚਿਆਂ ਨੂੰ ਵੀ ਇਹ...
ਇੰਟਰਨੈੱਟ ਦੀ ਵਰਤੋਂ 'ਤੇ ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ, ਬੋਲੇ- ਬੱਚਿਆਂ ਨੂੰ ਵੀ ਇਹ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget